Tuesday, September 16, 2025

Center

ਤਲਵੰਡੀ ਸਾਬੋ ਤਾਪਘਰ‌ ਵਲੋਂ ਇਲਾਕੇ ਨੂੰ ਹੜ੍ਹਾਂ ਤੋਂ ਬਚਾਉਣ ਲਈ ਬੰਨ੍ਹ ਮਜ਼ਬੂਤ ਕਰਨ ਲਈ ਉਪਰਾਲੇ

ਆਮ ਆਦਮੀ ਪਾਰਟੀ ਦੇ ਸਰਦੂਲਗੜ੍ਹ ਤੋਂ ਵਿਧਾਇਕ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਦੇ ‌ਉਪਰਾਲਿਆਂ ਵੱਜੋਂ ਇਲਾਕੇ ਵਿਚੋਂ ਲੰਘਦੇ ਘੱਗਰ ਦਰਿਆ ਦੇ ਬੰਨ੍ਹ ਮਜ਼ਬੂਤ ਕਰਨ ਲਈ ਉਤਰੀ ਭਾਰਤ ਦੇ ਸਭ ਤੋਂ ਵੱਡੇ ਵੇਦਾਂਤਾ ਪਾਵਰ ਕੰਪਨੀ ਦੇ ਤਾਪਘਰ ਤਲਵੰਡੀ ਸਾਬੋ ਪਾਵਰ ਪਲਾਂਟ(ਟੀ ਐਸ ਪੀ ਐਲ) ਵਲੋਂ ਕੋਇਲੇ ਦੀ ਰਾਖ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ।

ਪੋਸ਼ਣ ਹੀ ਸਿਹਤ ਦੀ ਨੀਂਹ – ਭਰਤਗੜ੍ਹ ਸਿਹਤ ਕੇਂਦਰ ਵਿੱਚ ਓਪੀਡੀ ਮਰੀਜ਼ਾਂ ਲਈ ਵਿਸ਼ੇਸ਼ ਜਾਗਰੂਕਤਾ ਕਾਰਜਕ੍ਰਮ ਨਾਲ ਕੌਮੀ ਪੋਸ਼ਣ ਹਫ਼ਤੇ ਦਾ ਸਮਾਪਨ

ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਪੋਸ਼ਣ ਸੰਬੰਧੀ ਸਚੇਤ ਕਰਨ ਲਈ ਚਲਾਈ ਜਾ ਰਹੀਆਂ ਮੁਹਿੰਮਾਂ ਦੇ ਤਹਿਤ, ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਦੀ ਹਦਾਇਤ ਅਨੁਸਾਰ ਕੌਮੀ ਪੋਸ਼ਣ ਹਫ਼ਤੇ ਦੇ ਸਮਾਪਨ ਮੌਕੇ ਕਮਿਊਨਿਟੀ ਹੈਲਥ ਸੈਂਟਰ ਭਰਤਗੜ੍ਹ ਵਿਖੇ ਅੱਜ ਓ.ਪੀ.ਡੀ ਵੇਟਿੰਗ ਏਰੀਆ ਵਿੱਚ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੋਸ਼ਣ ਸਬੰਧੀ ਜਾਗਰੂਕਤਾ ਦਿੱਤੀ ਗਈ।

ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ, ਗੁਰਮੀਤ ਖੁੱਡੀਆਂ ਵੱਲੋਂ ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਅੰਮ੍ਰਿਤਸਰ, ਗੁਰਦਾਸਪੁਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਪਿੰਡ ਗੁਲਾੜੀ ਦੇ ਸਬ ਸੈਂਟਰ ਵਿਚ ਛੋਟੇ ਬੱਚਿਆਂ ਲਈ ਟੀਕਾਕਰਨ ਕੈਂਪ ਲਗਾਇਆ ਗਿਆ

ਨਜ਼ਦੀਕੀ ਪਿੰਡ ਗੁਲਾੜੀ ਦੇ ਸਬ ਸੈਂਟਰ ਵਿਚ ਛੋਟੇ ਬੱਚਿਆਂ ਲਈ ਟੀਕਾਕਰਨ ਕੈਂਪ ਲਗਾਇਆ ਗਿਆ।

ਕੇਂਦਰ ਦੀ ਭਾਜਪਾ ਸਰਕਾਰ ਹਰ ਰੋਜ਼ ਰਾਜਨੀਤਿਕ ਸਟੰਟ ਮਾਰ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ : ਬਰਸਟ

ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਭਾਜਪਾਈ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਹਰ ਰੋਜ਼ ਰਾਜਨੀਤਿਕ ਸਟੰਟ ਮਾਰ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ।

ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ : ਸੌਂਦ

125 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੇ 500 ਆਧੁਨਿਕ ਪੰਚਾਇਤ ਘਰ ਅਤੇ ਸੇਵਾ ਕੇਂਦਰ

ਕੇਂਦਰ ਦੀ ਭਾਜਪਾ ਸਰਕਾਰ ਨੂੰ ਪੰਜਾਬ ਦੇ 55 ਲੱਖ ਗ਼ਰੀਬ ਲੋਕਾਂ ਦੇ ਰਾਸ਼ਨ 'ਤੇ ਨਹੀਂ ਮਾਰਨ ਦੇਵਾਂਗੇ ਡਾਕਾ : ਅਮਨ ਅਰੋੜਾ

ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਵੱਲੋਂ ਕੇਂਦਰ ਸਰਕਾਰ ਦੇ ਰਾਸ਼ਨ ਕਾਰਡ ਕੱਟਣ ਦੇ ਫੁਰਮਾਨ ਦੀ ਨਿਖੇਧੀ
 

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇਤੀ ਵਿਚ ਲਿੰਗਕ ਬਰਾਬਰੀ ਬਾਰੇ ਵਿਚਾਰ-ਚਰਚਾ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਖੇਤੀ ਵਿਚ ਲਿੰਗਕ ਬਰਾਬਰੀ ਬਾਰੇ ਵਿਚਾਰ-ਚਰਚਾ ਪਿੰਡ ਰਣਜੀਤਗੜ੍ਹ ਜ਼ਿਲ੍ਹਾ ਪਟਿਆਲਾ ਵਿਖੇ ਆਯੋਜਨ ਕੀਤੀ ਗਈ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਇਕੱਠੇ ਹੋਣ ਉਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ 

ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵਿਖੇ ਦੋ ਔਨਲਾਈਨ ਸ਼ਾਰਟ-ਟਰਮ ਕੋਰਸ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵਿਖੇ ਸ਼ੁਰੂ ਹੋਏ ਦੋ ਸ਼ਾਰਟ-ਟਰਮ ਕੋਰਸਾਂ ਦਾ ਉਦਘਾਟਨ ਕੱਲ੍ਹ ਆਨਲਾਈਨ ਵਿਧੀ ਰਾਹੀਂ ਹੋਇਆ।

ਪੰਜਾਬੀ ਯੂਨੀਵਰਸਿਟੀ 'ਚ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਨੇ ਕੀਤਾ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਦਾ ਸਿਖਲਾਈ ਦੌਰਾ

ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸਮੁਦਾਇ ਸੇਵਾ ਵਿਭਾਗ ਦੇ ਵਿਦਿਆਰਥੀਆਂ ਨੇ ਡਿਜੀਟਲ ਅਕਾਦਮਿਕ ਸਮੱਗਰੀ ਦੀ ਸਿਰਜਣ ਪ੍ਰਕਿਰਿਆ ਨੂੰ ਸਮਝਣ ਦੇ ਉਦੇਸ਼ ਨਾਲ਼ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.), ਪਟਿਆਲਾ ਦਾ ਦੌਰਾ ਕੀਤਾ। 

ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ., ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ

ਅਮਨ ਅਰੋੜਾ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸੇਵਾਵਾਂ ਦੇ ਸੁਚੱਜੇ ਅਮਲ ਨੂੰ ਯਕੀਨੀ ਬਣਾਉਣ ਦੇ ਆਦੇਸ਼

ਮੁਹਾਲੀ ਪ੍ਰਸ਼ਾਸਨ ਵੱਲੋਂ ਨਸ਼ਾ ਛੁਡਾਊ ਕੇਂਦਰ ਲਈ ਸੰਗੀਤ ਸਾਜ਼ ਅਤੇ ਕਿਤਾਬਾਂ ਦਾਨ ਕਰਨ ਦੀ ਅਪੀਲ

ਪੀੜਤ ਨੌਜਵਾਨਾਂ ਦੇ ਪੁਨਰਵਾਸ ਵਿੱਚ ਸਹਾਇਤਾ ਲਈ ਜਨਤਕ ਭਾਗੀਦਾਰੀ ਦੀ ਮੰਗ

ਸ਼੍ਰੀ ਹਰਿਮੰਦਰ ਸਾਹਿਬ ਕੁੱਲ ਲੋਕਾਈ ਦਾ ਸਰਬ ਉੱਚ ਕੇਂਦਰ : ਅਮਨ ਅਰੋੜਾ 

ਕਿਹਾ ਕੋਈ ਵੀ ਮਾੜੀ ਜ਼ੁਰਰਤ ਬਰਦਾਸ਼ਤ ਨਹੀਂ ਕਰਾਂਗੇ 

ਡੀ ਸੀ ਵੱਲੋਂ ਨਸ਼ਾ ਮੁਕਤੀ ਕੇਂਦਰਾਂ ਦੇ ਬੁਨਿਆਦੀ ਢਾਂਚੇ ਅਤੇ ਸਟਾਫ ਦੀ ਸਮੀਖਿਆ

ਪਟਿਆਲਾ ਵਿੱਚ ਨਸ਼ਾ ਮੁਕਤੀ ਅਭਿਆਨ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਅਤੇ ਡੀ-ਐਡੀਕਸ਼ਨ ਸੈਂਟਰਾਂ ਦੀ ਕਾਰਗੁਜ਼ਾਰੀ ਨੂੰ ਸੁਧਾਰਨ ਦੇ ਉਦੇਸ਼ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਵੱਲੋਂ ਇਕ ਉੱਚ ਪੱਧਰੀ ਬੈਠਕ ਦੀ ਅਗਵਾਈ ਕੀਤੀ ਗਈ।

ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ; 44 ਹੋਰ ਸੇਵਾ ਕੇਂਦਰ ਹੋਣਗੇ ਕਾਰਜਸ਼ੀਲ

ਅਮਨ ਅਰੋੜਾ ਵੱਲੋਂ ਨਾਗਰਿਕਾਂ ਨੂੰ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਸੇਵਾ ਕੇਂਦਰਾਂ ਦੇ ਬੁਨਿਆਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਆਦੇਸ਼

ਡਰਾਈਵਿੰਗ ਲਾਇਸੰਸ ਅਤੇ ਆਰ ਸੀ ਨਾਲ ਸੰਬੰਧਿਤ 30 ਸੇਵਾਵਾਂ ਅਤੇ ਮਾਲ ਵਿਭਾਗ ਨਾਲ ਸਬੰਧਤ 5 ਹੋਰ ਸੇਵਾਵਾਂ ਹੁਣ ਮਿਲਣਗੀਆਂ ਸੇਵਾ ਕੇਂਦਰਾਂ ਤੇ

ਡੋਰ ਸਟੈਪ ਡਿਲੀਵਰੀ ਰਾਹੀਂ 1076 ਤੇ ਵੀ ਉਪਲਬਧ ਰਹਿਣਗੀਆਂ ਇਹ ਸੇਵਾਵਾਂ

ਜ਼ਹਿਰੀਲੇ ਸੱਪਾਂ ਦੇ ਡੱਸਣ ਨਾਲ ਮੌਤ ਨਾਲ ਜੂਝ ਰਹੇ ਮਰੀਜ਼ਾਂ ਦਾ ਇਲਾਜ ਕੇਂਦਰ ਬਣਿਆ ਢਾਹਾਂ ਕਲੇਰਾਂ ਹਸਪਤਾਲ

ਸੱਪ ਦੇ ਡੱਸੇ ਦਲਬੀਰ ਸਿੰਘ ਪਿੰਡ ਪੋਸੀ ਦਾ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਫ਼ਲ ਇਲਾਜ* (ਸਬ ਹੈਡਿੰਗ)

ਆਂਗਣਵਾੜੀ ਕੇਂਦਰਾਂ ਅਤੇ ਸਰਕਾਰੀ ਸਕੂਲਾਂ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਅਚਾਨਕ ਨਿਰੀਖਣ

ਮਿਡ-ਡੇਅ ਮੀਲ ਦੀਆਂ ਬੇਨਿਯਮੀਆਂ 'ਤੇ ਸਖ਼ਤ ਨਿਰਦੇਸ਼ ਜਾਰੀ ਕੀਤੇ

ਐਸ.ਏ.ਐਸ ਨਗਰ ਪੁਲਿਸ ਵੱਲੋ ਗੈਰ-ਕਾਨੂੰਨੀ ਕਾਲ ਸੈਂਟਰ ਦਾ ਪਰਦਾਫਾਸ਼

06 ਠੱਗ ਗ੍ਰਿਫਤਾਰ, ਹੁਣ ਤੱਕ 338 ਪੀੜਤਾਂ ਨਾਲ ਕਰੀਬ 20 ਹਜ਼ਾਰ ਡਾਲਰ ਦੀ ਕਰ ਚੁੱਕੇ ਹਨ ਠੱਗੀ

ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ  ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ ਅੱਜ ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ ਹੋਏ ਹਨ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਸੋਸ਼ਲ ਸਾਇੰਸਜ਼ ਵਿਸ਼ੇ ਵਿੱਚ ਰਿਫ਼ਰੈਸ਼ਰ ਕੋਰਸ ਹੈ ਅਤੇ ਦੂਜਾ ਕੌਮੀ ਸਿੱਖਿਆ ਨੀਤੀ ਬਾਰੇ ਸ਼ਾਰਟ ਟਰਮ ਕੋਰਸ ਹੈ।

ਵਿਧਾਇਕ ਡਾ.ਜਮੀਲਉਰ ਰਹਿਮਾਨ ਨੇ ਸਿਹਤ ਕੇਂਦਰ ਮਾਣਕੀ ਦੀ ਰੱਖੀ ਨੀਂਹ

 ਮਲੇਰਕੋਟਲਾ ਦੇ ਵਿਧਾਇਕ ਡਾ. ਜਮੀਰਉਰ ਰਹਿਮਾਨ ਵੱਲੋਂ ਅੱਜ ਸੰਦੌੜ ਦੇ ਨਜ਼ਦੀਕੀ ਪਿੰਡ ਮਾਣਕੀ ਵਿਖੇ ਸਿਹਤ ਕੇਂਦਰ ਦੇ ਲਈ ਨਵੇਂ ਬਣਾਏ ਜਾ ਰਹੇ ਕਮਰੇ ਦੀ ਨੀਹ ਰੱਖ ਕੇ ਕੰਮ ਸ਼ੁਰੂ ਕਰਵਾਇਆ ਗਿਆ

ਖੋਰੀ ਪਿੰਡ ਵਿੱਚ ਉੱਪ-ਸਿਹਤ ਕੇਂਦਰ ਦੀ ਮੰਜੂਰੀ ਲਈ ਸਿਹਤ ਮੰਤਰੀ ਦਾ ਪ੍ਰਗਟਾਇਆ ਧੰਨਵਾਦ

ਰਿਵਾੜੀ ਜਿਲ੍ਹੇ ਦੇ ਖੋਰੀ ਪਿੰਡ ਦੇ ਪੰਚਾਇਤ ਮੈਂਬਰ ਅੱਜ ਚੰਡੀਗੜ੍ਹ ਪਹੁੰਚੇ ਅਤੇ ਉਨ੍ਹਾਂ ਨੇ ਪਿੰਡ ਵਿੱਚ ਉੱਪ-ਸਿਹਤ ਕੇਂਦਰ ਦੇ ਨਿਰਮਾਣ ਨੂੰ ਮੰਜੂਰੀ ਦੇਣ ਲਈ ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਆਰਤੀ ਸਿੰਘ ਰਾਓ ਦਾ ਨਿਜੀ ਰੂਪ ਨਾਲ ਧੰਨਵਾਦ ਕੀਤਾ।

ਰੇਵਾੜੀ ਦੇ ਖੋਰੀ ਪਿੰਡ ਵਿੱਚ ਉਪ-ਸਿਹਤ ਕੇਂਦਰ ਨੂੰ ਮਿਲੀ ਮੰਜੂਰੀ

ਸਰਕਾਰ ਪੇਂਡੂ ਖੇਤਰਾਂ ਵਿੱਚ ਸਿਹਤ ਢਾਂਚੇ ਨੂੰ ਮਜਬੂਤ ਕਰਨ ਲਈ ਵਚਨਬੱਧ- ਸਿਹਤ ਮੰਤਰੀ ਆਰਤੀ ਸਿੰਘ ਰਾਓ

ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਅਤੇ ਪੋਸ਼ਣ ਟ੍ਰੈਕਰ ਕੰਮ ਦੀ ਰਫਤਾਰ ਵਧਾਉਣ ਦੇ ਆਦੇਸ਼ : ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼; ਪੰਜਾਬ ਸਰਕਾਰ ਦੀ ਸਕੀਮਾਂ ਦਾ ਲਾਭ ਲੋੜਵੰਦ ਮਹਿਲਾਵਾਂ, ਬਜ਼ੁਰਗਾਂ ਤੇ ਬੱਚਿਆਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ

ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਕੇਂਦਰ ਨੇ ਕੋਚਿੰਗ ਕਲਾਸਾਂ ਲਈ ਅਰਜ਼ੀਆਂ ਮੰਗੀਆਂ

30 ਜੂਨ ਤੱਕ ਭੇਜੀ ਜਾ ਸਕਦੀ ਹੈ ਅਰਜ਼ੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਦੱਖਣ ਏਸ਼ੀਆਈ ਦੇਸ਼ਾਂ ਦਾ ਸੰਘ ਮੌਜੂਦਾ ਸਮੇਂ ਦੀ ਲੋੜ- ਡਾ. ਸਵਰਾਜ ਸਿੰਘ 

ਡੀ ਸੀ ਨੇ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ

ਮਰੀਜ਼ਾਂ ਨਾਲ ਗੱਲਬਾਤ ਕੀਤੀ; ਪੁਨਰਵਾਸ ਲਈ ਨਸ਼ਾ ਮੁਕਤ ਜੀਵਨ ਅਤੇ ਹੁਨਰ ਵਿਕਾਸ 'ਤੇ ਜ਼ੋਰ ਦਿੱਤਾ

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਬਣਿਆ ਚਿੱਟਾ ਹਾਥੀ 

6 ਕਰੋੜ ਦੀ ਲਾਗਤ ਨਾਲ ਬਣੇ ਦੋਵੇਂ ਹੋਸਟਲਾਂ ਨੇ ਧਾਰਿਆ ਭੂਤ ਖੰਡਰ ਦਾ ਰੂਪ 
 

ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ: ਕੇਂਦਰ ਨੇ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਲਈ ਜ਼ਮੀਨ ਗ੍ਰਹਿਣ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਖੇਤਰ ਦੇ ਸੜਕੀ ਸੰਪਰਕ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਵੇਗਾ ਪ੍ਰੋਜੈਕਟ: ਬੈਂਸ

ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ

ਲੋਕਾਂ ਨੂੰ ਇੱਕੋ ਛੱਤ ਹੇਠ ਨਾਗਰਿਕ-ਕੇਂਦਰਿਤ ਸੇਵਾਵਾਂ ਦੇਣ ਦੇ ਉਦੇਸ਼ ਨਾਲ ਸਥਾਪਤ ਕੀਤਾ ਸਹਾਇਤਾ ਕੇਂਦਰ

ਲੌਂਗੋਵਾਲ ਵਿਖੇ ਕਮਿਊਨਿਟੀ ਹੈਲਥ ਸੈਂਟਰ ਦੀ ਬਣੇਗੀ ਨਵੀਂ ਇਮਾਰਤ 

ਗਿਆਰਾਂ ਕਰੋੜ ਰੁਪਏ ਦੀ ਆਵੇਗੀ ਲਾਗਤ 

ਨੀਟ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਖ਼ੇਤਰ 'ਚ ਆਮ ਪਬਲਿਕ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ

ਜ਼ਿਲ੍ਹੇ ਵਿੱਚ ਨੀਟ (ਯੂ ਜੀ) ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਇਕੱਠੇ ਹੋਣ ਉਤੇ ਪਾਬੰਦੀ

ਨੈਸ਼ਨਲ ਟੈਸਟਿੰਗ ਏਜੰਸੀ, ਨਵੀਂ ਦਿੱਲੀ ਵੱਲੋਂ 4 ਮਈ 2025 ਨੂੰ ਦੁਪਹਿਰ 2.00 ਵਜੇ ਤੋਂ ਸ਼ਾਮ 5 ਵਜੇ ਤੱਕ ਨੈਸ਼ਨਲ ਇਲੀਜੀਬਿਲਟੀ ਕਮ ਇੰਟਰੈਂਸ ਟੈਸਟ (ਨੀਟ (ਯੂਜੀ)-2025) ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

750 ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ: ਹਰਭਜਨ ਸਿੰਘ ਈਟੀਓ

ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਕੀਤਾ ਕਰਨਾਲ ਵਿੱਚ ਆਂਗਨਵਾੜੀ ਕੇਂਦਰ ਦਾ ਅਚਾਨਕ ਨਿਰੀਖਣ

ਮੰਤਰੀ ਸ਼ਰੂਤੀ ਚੌਧਰੀ ਨੇ ਕੇਂਦਰ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਨੂੰ ਵੀ ਜਾਂਚਿਆਂ

ਯੁੱਧ ਨਸ਼ਿਆਂ ਵਿਰੁੱਧ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚੋਂ ਹੁਨਰਮੰਦ ਬਣ ਕੇ ਨਿਕਲ ਰਹੇ ਨਸ਼ੇ ਦੇ ਮਰੀਜ਼

ਦੋ ਬੈਚਾਂ ਵਿੱਚ 41 ਮਰੀਜ਼ ਲੈ ਰਹੇ ਇਲੈਕਟਰੀਸ਼ੀਅਨ ਬਣਨ ਦੀ ਸਿਖਲਾਈ

ਸਰਕਾਰੀ ਨਸ਼ਾ-ਛੁਡਾਊ ਕੇਂਦਰ ’ਚ ਮਰੀਜ਼ਾਂ ਲਈ ਕਿੱਤਾਮੁਖੀ ਸਿਖਲਾਈ ਸ਼ੁਰੂ

ਪਹਿਲੇ ਦਿਨ 20 ਮਰੀਜ਼ਾਂ ਨੇ ਹਿੱਸਾ ਲਿਆ

ਖ਼ਰੀਦ ਕੇਂਦਰਾਂ 'ਚ ਸਫ਼ਾਈ ਪ੍ਰਬੰਧਾਂ ਨੂੰ ਲੈਕੇ ਹਰਕਤ 'ਚ ਆਇਆ ਪ੍ਰਸ਼ਾਸਨ 

ਐਸ.ਡੀ.ਐਮ ਨੇ ਸੁਨਾਮ ਅਤੇ ਮਹਿਲਾਂ ਦੀ ਅਨਾਜ਼ ਮੰਡੀ ਦਾ ਕੀਤਾ ਨਿਰੀਖਣ 

ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ ਪੰਜਾਬ ਸਰਕਾਰ, ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆਂ ਤਿਆਰੀਆਂ ਲਈ ਵਿਸ਼ੇਸ਼ ਬਜਟ ਅਲਾਟ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ

12345