Saturday, December 20, 2025

CentralJailPatiala

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੇ ਪੈਟਰੋਲ ਪੰਪ ਦੀ ਸ਼ੁਰੂਆਤ

ਸੂਬੇ ਦੀਆਂ 12 ਜੇਲ੍ਹਾਂ ਦੇ ਬਾਹਰ ਲਗਾਏ ਜਾ ਰਹੇ ਨੇ ਪੈਟਰੋਲ ਪੰਪ : ਹਰਪਾਲ ਸਿੰਘ ਚੀਮਾ ਕਿਹਾ, ਪੈਟਰੋਲ ਪੰਪ ਦੀ ਆਮਦਨ ਨੂੰ ਜੇਲ੍ਹ ਸੁਧਾਰਾਂ ਲਈ ਵਰਤਿਆ ਜਾਵੇਗਾ ਜੇਲ੍ਹ ਦੇ ਕੈਦੀ ਪਾਇਆ ਕਰਨਗੇ ਗੱਡੀਆਂ 'ਚ ਤੇਲ

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਐਸ.ਏ.ਐਸ.ਨਗਰ ਬਲਜਿੰਦਰ ਸਿੰਘ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮੈਡਮ ਮਾਨੀ ਅਰੋੜਾ ਵੀ ਮੌਜੂਦ ਸਨ।