Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Centralagencies

ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ਆਪ ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ : ਮੁੱਖ ਮੰਤਰੀ 

ਭਾਜਪਾ ਅਤੇ ਇਸ ਦੀਆਂ ਏਜੰਸੀਆਂ ਜਿੰਨੇ ਮਰਜ਼ੀ ਛਾਪੇ ਮਾਰ ਲੈਣ, ਅਸੀਂ ਪੰਜਾਬ ਦੇ ਲੋਕਾਂ ਲਈ ਕੰਮ ਕਰਨਾ ਨਹੀਂ ਛੱਡਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ,ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਲੋੜੀਂਦੇ ਕਾਰਕੁਨਾਂ ਦੀ ਸੁਰੱਖਿਅਤ ਹਵਾਲਗੀ ਹਾਸਿਲ ਕੀਤੀ ਹੈ।

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਓਵਰਸੀਜ਼ ਫਿਊਜੀਟਿਵ ਟਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ, ਇੰਡੋਨੇਸ਼ੀਆ ਦੇ ਜਕਾਰਤਾ ਤੋਂ ਭਗੌੜੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਦੀ ਹਵਾਲਗੀ ਲੈਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ।