Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Centralgovt

ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ

ਪੰਜਾਬ ਕੈਬਨਿਟ ਦੀ ਮੰਗ: ਸੂਬੇ ਦੇ ਵਿਚਾਰ ਲੈਣ ਅਤੇ ਉਨ੍ਹਾਂ 'ਤੇ ਗੌਰ ਕਰਨ ਤੱਕ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਅਤੇ ਸਹੁੰ ਚੁੱਕ ਸਮਾਗਮ ਨੂੰ ਰੋਕਿਆ ਜਾਵੇ

ਕੇਂਦਰ ਸਰਕਾਰ ਦੀਆਂ ਨਵੀਆਂ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ ਪੰਜਾਬ ਐਂਡ ਸਿੰਧ ਬੈਂਕ ਨੇ ਨਿਭਾਈ ਸਮਾਜਿਕ ਜ਼ਿੰਮੇਵਾਰੀ

ਪੰਜਾਬ ਐਂਡ ਸਿੰਧ ਬੈਂਕ ਦੇ ਰੀਜਨਲ ਆਫਿਸ ਵੱਲੋਂ ਪਿੰਡ ਥਾਪੜਖੇੜੀ ਦੇ ਸਰਕਾਰੀ ਸਕੂਲ ਅਤੇ ਆਂਗਨਵਾੜੀ ਸੈਂਟਰ ਨੂੰ ਵਾਟਰਕੂਲਰ, ਕੁਰਸੀਆਂ, ਮੇਜ਼ ਸਮੇਤ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਗਿਆ।

ਪੰਜਾਬ ਵਿਧਾਨ ਸਭਾ ‘ਚ NEET ਅੰਦੋਲਨ ਮਾਮਲੇ ‘ਚ ਕੇਂਦਰ ਸਰਕਾਰ ਵਿਰੁੱਧ ਨਿੰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਨੇ NEET ਪੇਪਰ ਲੀਕ ਵਿਰੁੱਧ ਪ੍ਰਦਰਸ਼ਨਾਂ ਦੌਰਾਨ ਵਿਦਿਆਰਥੀਆਂ ਵਿਰੁੱਧ ਹੋਏ ਕਥਿਤ ਅੱਤਿਆਚਾਰਾਂ ਸਬੰਧੀ ਨਿੰਦਾ ਮਤਾ ਪਾਸ ਕੀਤਾ ਗਿਆ।

ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਮੌਕੇ ਡੀਸੀ ਦਫ਼ਤਰ ਅੱਗੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਉੱਤੇ ਜ਼ਿਲ੍ਹਾ ਮੋਗਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ ਏਕਤਾ ਅਜ਼ਾਦ, ਬੀਕੇਯੂ ਕ੍ਰਾਂਤੀਕਾਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਦੌਰਾਨ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ,

ਐੱਸ.ਡੀ.ਐੱਮ. ਮੋਰਿੰਡਾ ਨੂੰ ਦਿੱਤਾ ਮੰਗ ਪੱਤਰ, ਕੇਂਦਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ-

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ‘ਦੇਸ਼ ਬਚਾਓ ਮੋਰਚੇ’ ਦੇ ਸੱਦੇ ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਲਈ ਮੋਰਿੰਡਾ ਸ਼ਹਿਰ ਵਿੱਚ ਮੋਟਰਸਾਇਕਲ ਰੋਸ ਰੈਲੀ ਕੱਢੀ ਗਈ।

ਈ-20 ਪੈਟਰੋਲ ਲਾਗੂ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਲੋਕਾਂ ਦੇ ਸਵਾਲਾਂ ਦੇਵੇ ਜਵਾਬ: ਨੋਨੀ ਸੀਲੋ

ਬਲਾਕ ਕਾਂਗਰਸ ਕਮੇਟੀ ਡੇਹਲੋ ਦੇ ਬਲਾਕ  ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ ਨੇ ਈ-20 ਪੈਟਰੋਲ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਆਪਣਾ ਪੱਖ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ।

ਸੋਨਾ ਨਾ ਖਰੀਦਣ ਅਤੇ ਐਕਸਾਈਜ਼ ਡਿਊਟੀ ਵਧਾਉਣ ਦੀ ਸਵਰਨਕਾਰ ਸਮਾਜ ਵੱਲੋਂ ਕੇਦਰ ਸਰਕਾਰ ਦੇ ਫੈਸਲੇ ਦੀ ਕੀਤੀ ਘੋਰ ਨਿੰਦਾ

ਅਖਿਲ ਭਾਰਤੀਏ ਸਵਰਨਕਾਰ ਸੰਘ ਦੇ ਰਾਸ਼ਟਰੀਏ ਚੀਫ਼ ਸਲਾਹਕਾਰ ਤੇ ਸਵਰਨਕਾਰ ਸਮਾਜ ਪੰਜਾਬ (ਰਜਿ.) ਦੇ ਸੰਸਥਾਪਕ ਅਸ਼ੋਕ ਵਰਮਾ,ਅਖਿਲ ਭਾਰਤੀਏ ਸਵਰਨਕਾਰ ਸੰਘ ਦੇ ਰਾਸ਼ਟਰੀਏ ਸੀਨੀਅਰ ਉਪ ਪ੍ਰਧਾਨ ਪ੍ਰਗਟ ਸਿੰਘ ਧੁੰਨਾ,ਰਾਸ਼ਟਰੀਏ ਖਜ਼ਾਨਚੀ ਰਮੇਸ਼ ਵਰਮਾ ਮੁਕੇਰੀਆਂ,ਚੀਫ਼ ਐਡਵਾਈਜ਼ਰ ਅਤੇ ਪ੍ਰਦੇਸ਼ ਰਾਜਪੂਤ ਸਭਾ ਦੇ ਪ੍ਰਧਾਨ ਸ. ਕੁਲਵੰਤ ਸਿੰਘ ਚੌਹਾਨ,ਪ੍ਰਦੇਸ਼ ਮਹਾਸਚਿਵ ਅੰਮ੍ਰਿਤ ਵਰਮਾ ਅਤੇ ਪ੍ਰਦੇਸ਼ ਦੇ ਚੀਫ਼ ਮੀਡੀਆ ਇੰਚਾਰਜ ਪਵਨ ਵਰਮਾ ਨੇ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੋਨਾ ਨਾ ਖਰੀਦਣ ਅਤੇ ਐਕਸਾਈਜ਼ ਡਿਊਟੀ ਨੂੰ 4 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰਨ ਦੇ ਫੈਸਲੇ ਦੀ ਦੇਸ਼ ਭਰ ਦਾ ਸਵਰਨਕਾਰ ਸਮਾਜ ਘੋਰ ਨਿੰਦਾ ਕਰਦਾ ਹੈ।

ਕੇਂਦਰ ਸਰਕਾਰ ਲੋਕਾਂ ਨੂੰ ਕੋਈ ਵੱਡੀ ਰਾਹਤ ਦੇਣ ਵਿਚ ਅਸਫ਼ਲ ਰਹੀ : ਹਰਪ੍ਰੀਤ ਸਿੰਘ ਸਿਮਕ

ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਸਿਮਕ ਨੇ  ਕਿ ਦੇਸ਼ ਵਿਚ ਵੱਧ ਰਹੀਆਂ ਤੇਲ ਕੀਮਤਾਂ ਤੇ ਡਿੱਗਦੇ ਆਰਥਿਕ ਹਾਲਾਤਾਂ 'ਤੇ ਗੰਭੀਰ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਬਹੁਤ ਮੁਸ਼ਕਿਲ ਹੋ ਚੁੱਕੀ ਹੈ।

ਸੁਨਾਮ 'ਚ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ ਕਿਹਾ ਸਰਕਾਰਾਂ ਵੱਲੋਂ ਕਿਸਾਨਾਂ ਤੇ ਕੀਤਾ ਜਾ ਰਿਹਾ ਤਸ਼ੱਦਦ

ਦਰਿਆਈ ਪਾਣੀਆਂ ਦੀ ਰਾਖੀ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਪੰਜਾਬ ਦੀ ਹਿੱਸੇਦਾਰੀ ਬਰਕਰਾਰ ਰੱਖਣ ਸਮੇਤ ਹੋਰਨਾਂ ਕਿਸਾਨੀ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਚੰਡੀਗੜ੍ਹ ਵਿਖੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਜਾਂਦੇ ਕਿਸਾਨਾਂ ਉੱਪਰ ਵਹਿਸ਼ੀਆਨਾ ਢੰਗ ਨਾਲ ਅੱਥਰੂ ਗੈਸ ਦੇ ਗੋਲੇ ਦਾਗਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੇ ਰੋਸ ਵਜੋਂ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੇਂਦਰ ਸਰਕਾਰ ਦੇ ਪੁਤਲੇ ਫੂਕਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

 ਅਨਾਜ ਦੇ ਭੰਡਾਰਨ ਸਬੰਧੀ ਜਗ੍ਹਾ ਦੀ ਘਾਟ ਦੇ ਮੁੱਦੇ ਦੇ ਸਬੰਧ ਵਿੱਚ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਜਗ੍ਹਾ ਦੀ ਕਮੀ ਦੇ ਮੁੱਖ ਮੁੱਦੇ ਨੂੰ ਹੱਲ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ।

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਧਾਨ ਮੰਤਰੀ ਮਹੀਨੇ ਵਿੱਚੋਂ 15 ਦਿਨ ਵਿਦੇਸ਼ ਯਾਤਰਾ ’ਤੇ ਰਹਿੰਦੇ ਹਨ, ਫੇਰ ਵੀ ਦੇਸ਼ ਨੂੰ ਕੂਟਨੀਤਿਕ ਸਬੰਧਾਂ ਅਤੇ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਕਿਸਾਨ, ਸਿੱਖਿਆ ਅਤੇ ਸਿਹਤ ਵਿਰੋਧੀ ਇਸ ਬਜਟ ਵਿੱਚ ਪੰਜਾਬ ਦੀਆਂ ਕੁਰਬਾਨੀਆਂ ਅਤੇ ਜ਼ਰੂਰਤਾਂ ਨੂੰ ਕੀਤਾ ਦਰਕਿਨਾਰ: ਹਰਪਾਲ ਸਿੰਘ ਚੀਮਾ

ਕਾਮਰੇਡਾਂ ਨੇ ਬੀਰਕਲਾਂ 'ਚ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ  

ਕਿਹਾ ਮਨਰੇਗਾ ਕਾਨੂੰਨ 'ਚ ਬਦਲਾਅ ਮਜ਼ਦੂਰਾਂ ਲਈ ਘਾਤਕ 

ਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਥਿਆਂ ਦਾ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਜਾਣ 'ਤੇ ਪਾਬੰਦੀ ਲਗਾਉਣ 

ਹਰਜੋਤ ਸਿੰਘ ਬੈਂਸ ਵੱਲੋਂ ਭਵਿੱਖ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੇਂਦਰ ਸਰਕਾਰ ਤੋਂ ਸਰਸਾ ਅਤੇ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਮੰਗ

ਸਿੱਖਿਆ ਮੰਤਰੀ ਨੇ ਇਸ ਅਹਿਮ ਪ੍ਰੋਜੈਕਟ ਲਈ ਕੇਂਦਰੀ ਰਾਜ ਮੰਤਰੀ ਡਾ. ਮੁਰੂਗਨ ਤੋਂ ਸਹਿਯੋਗ ਮੰਗਿਆ

ਕੇਂਦਰ ਸਰਕਾਰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰੇ: ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਬਾਰੇ ਕਰਵਾਇਆ ਜਾਣੂੰ

ਮਹਾਰਾਸ਼ਟਰ ’ਚ ਫੜਨਵੀਸ ਸਰਕਾਰ ਵੱਲੋਂ ਵਣਜਾਰਾ, ਲੁਬਾਣਾ ਅਤੇ ਸਿਕਲੀਗਰ ਸਿੱਖਾਂ ਨੂੰ ਦਿੱਤੀ ਗਈ ਮਾਨਤਾ ਕੇਂਦਰ ਸਰਕਾਰ ਦੇਸ਼ ਦੇ ਸਾਰੇ ਸੂਬਿਆਂ ਵਿੱਚ ਲਾਗੂ ਕਰੇ: ਪ੍ਰੋ. ਸਰਚਾਂਦ ਸਿੰਘ ਖਿਆਲਾ

ਮਹਾਰਾਸ਼ਟਰ ਸਿੱਖ ਸਮਾਜ ਤਾਲਮੇਲ ਕਮੇਟੀ ਦੇ ਆਗੂ ਜਸਪਾਲ ਸਿੰਘ ਸਿੱਧੂ ਦੇ ਉੱਦਮ ਸ਼ਲਾਘਾਯੋਗ: ਪ੍ਰੋ. ਖਿਆਲਾ

55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ

ਕੇ.ਵਾਈ.ਸੀ. ਨਾ ਹੋਣ ਦਾ ਬਹਾਨਾ ਬਣਾ ਕੇ 23 ਲੱਖ ਪੰਜਾਬੀਆਂ ਦਾ ਰਾਸ਼ਨ ਜੁਲਾਈ ਵਿੱਚ ਬੰਦ ਕੀਤਾ

ਕੇਂਦਰ ਸਰਕਾਰ ਸਮਝੇ ਆਪਣੀ ਜਿੰਮੇਵਾਰੀ, ਪੰਜਾਬ ਦੇ ਗੋਦਾਮਾ ਤੋਂ ਅਨਾਜ ਦੀ ਤੇਜੀ ਨਾਲ ਕਰਵਾਏ ਚੁਕਾਈ : ਹਰਚੰਦ ਸਿੰਘ ਬਰਸਟ

ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜਨ ਨੂੰ ਲੈ ਕੇ ਤਿਆਰੀਆਂ ਕੀਤੀਆਂ ਸ਼ੁਰੂ

ਕੇਂਦਰ ਸਰਕਾਰ ਐਮਰਜੈਂਸੀ ਦੌਰਾਨ ਜਾਰੀ ਕੀਤੇ ਗਏ ਪਾਣੀ ਵੰਡ ਆਰਡੀਨੈਂਸਾਂ 'ਤੇ ਮੁੜ ਵਿਚਾਰ ਕਰੇ : ਪ੍ਰੋ. ਸਰਚਾਂਦ ਸਿੰਘ ਖਿਆਲਾ

ਭਾਰਤੀ ਜਨਤਾ ਪਾਰਟੀ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ 1975 ਦੀ ਐਮਰਜੈਂਸੀ ਦੌਰਾਨ ਸ਼੍ਰੀਮਤੀ ਇੰਦਰਾ ਗਾਂਧੀ ਦੁਆਰਾ ਜਾਰੀ ਕੀਤੇ ਗਏ

ਕੇਂਦਰ ਸਰਕਾਰ ਦੇ 11 ਸਾਲ ਪੂਰੇ ਹੋਣ 'ਤੇ ਪ੍ਰਦਰਸ਼ਨੀ ਵਿੱਚ ਦਿਖੀ ਵਿਕਸਿਤ ਰਾਸ਼ਟਰ ਦੇ ਵੱਧ ਵੱਧੀ ਭਾਰਤ ਦੀ ਤਸਵੀਰ : ਡਾ. ਅਰਵਿੰਦ ਸ਼ਰਮਾ

ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕੀਤਾ ਤਿੰਨ ਦਿਨਾਂ ਪ੍ਰਦਰਸ਼ਨੀ ਦਾ ਉਦਘਾਟਨ

ਕੇਂਦਰ ਸਰਕਾਰ ਵੱਲੋਂ ਦਿੱਤੀ ਥਾਂ ‘ਤੇ ਸਾਬਕਾ PM ਡਾ. ਮਨਮੋਹਨ ਸਿੰਘ ਦਾ ਬਣੇਗਾ ਸਮਾਰਕ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਦੀ ਯਾਦਗਾਰ ਬਣਾਉਣ ਲਈ ਸਰਕਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। 

ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਦਿੱਤੀ ਮਨਜ਼ੂਰੀ

ਮੋਦੀ ਕੈਬਨਿਟ ਨੇ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ ਇਂਸ ‘ਚ ਸਰਕਾਰੀ ਕਰਮਚਾਰੀਆ ਨੂੰ ਉਨ੍ਹਾਂ ਦੀ ਆਖਰੀ ਤਨਖਾਹ ਦਾ ਲਗਭਗ 50 ਫੀਸਦੀ ਹਿੱਸਾ ਪੈਨਸ਼ਨ ਦੇ ਰੂਪ ‘ਚ ਮਿਲੇਗਾ।

ਕੇਂਦਰ ਸਰਕਾਰ ਕੱਚੇ ਤੇਲ ‘ਤੇ ਵਿੰਡਫਾਲ ਟੈਕਸ ਵਿੱਚ ਅੱਜ ਕਰੇਗਾ ਕਟੌਤੀ

ਕੇਂਦਰ ਸਰਕਾਰ ਨੇ ਕੱਚੇ ਤੇਲ ‘ਤੇ ਵਿੰਡਫਾਲ ਟੈਕਸ ਵਿੱਚ ਅੱਜ ਕਟੌਤੀ ਕੀਤੀ ਹੈ।