ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ ਕਰਵਾਈਆਂ ਗਈਆਂ।
ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ, ਬੀਬੀ ਕੌਲਾਂ ਜੀ ਭਲਾਈ ਕੇਂਦਰ ਅੰਮ੍ਰਿਤਸਰ ਵੱਲੋਂ ਪੰਥ ਪ੍ਰਸਿੱਧ ਸ਼ਖਸੀਅਤ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਦੀ ਯੋਗ ਅਗਵਾਈ ਹੇਠ ਵਿਸ਼ੇਸ਼ ਧਾਰਮਿਕ ਸਮਾਗਮ ਉਲੀਕੇ ਗਏ।
ਵਾਢੀ ਦੌਰਾਨ ਨਿਰਵਿਘਨ ਤੇਲ ਸਪਲਾਈ ਯਕੀਨੀ ਬਣਾਓ, ਨਹੀਂ ਤਾਂ ਖੁਰਾਕ ਸੁਰੱਖਿਆ ਖ਼ਤਰੇ ਵਿੱਚ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਜਲੰਧਰ ਜ਼ਿਲ੍ਹੇ ਦੇ ਡੇਰਾ ਸੱਚਖੰਡ ਬੱਲਾਂ ਨੇੜੇ ਬਣਨ ਵਾਲੇ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ' ਦਾ ਨਿਰਮਾਣ ਕਾਰਜ ਇਸ ਦਾ ਅਧਿਕਾਰਤ ਨਕਸ਼ਾ (ਲੇਆਊਟ ਪਲਾਨ) ਤਿਆਰ ਹੋਣ ਤੋਂ ਬਾਅਦ ਜਲਦ ਹੀ ਸ਼ੁਰੂ ਹੋ ਜਾਵੇਗਾ।
ਔਰਤਾਂ ਦੀ ਸੁਰੱਖਿਆ ਅਤੇ ਮਾਨ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਿੰਸਾ ਅਤੇ ਸੰਕਟ ਦਾ ਸਾਹਮਣਾ ਕਰ ਰਹੀਆਂ ਔਰਤਾਂ ਲਈ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਸਤੇ ਮਹੱਤਵਪੂਰਨ ਕਦਮ ਚੁੱਕੇ ਗਏ ਹਨ।
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨਿਵੇਸ਼ਕਾਂ ਲਈ ਵਿਚਾਰ ਸਾਂਝੇ ਕਰਨ ਅਤੇ ਮੌਕਿਆਂ ਦੀ ਪੜਚੋਲ ਲਈ ਢੁਕਵਾਂ ਮੰਚ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕੇਂਦਰ ਦੇ ਵਿਤਕਰੇ ‘ਤੇ ਸਵਾਲ ਉਠਾਉਂਦਿਆਂ ਬੈਂਸ ਨੇ ਕਿਹਾ, ਪੰਜਾਬ ‘ਚ ਐਨਐਫਐਲ ਦੇ ਯੂਨਿਟ ਬੰਦ, ਪਰ ਹਰਿਆਣਾ ਦੇ ਪਾਣੀਪਤ ਸਥਿਤ ਪਲਾਂਟ ਨੂੰ ਮਿਲ ਰਹੀ ਪੂਰੀ ਗੈਸ ਸਪਲਾਈ
ਪੰਜਾਬ 'ਚ ਵਧ ਰਹੀ ਬੇਚੈਨੀ ਦੇ ਚਲਦਿਆਂ ਸਦਨ ਨੇ ਗਹਿਰਾ ਰਹੇ ਐਲਪੀਜੀ ਸੰਕਟ ਵੱਲ ਤੁਰੰਤ ਧਿਆਨ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ
ਜਿਸ ਪਾਸੇ ਪੰਜਾਬ ਅੱਗੇ ਵਧਦਾ ਕਰਦਾ ਹੈ, ਦੇਸ਼ ਵੀ ਉਸ ਦਾ ਸਾਥ ਦਿੰਦਾ ਹੈ; ਸਾਲ 2027 ਦੇਸ਼ ਭਰ ਵਿੱਚ ਬਦਲਾਅ ਦੇ ਨਵੇਂ ਯੁੱਗ ਦਾ ਆਗਾਜ਼ ਕਰੇਗਾ: ਭਗਵੰਤ ਸਿੰਘ ਮਾਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ 'ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਰਾਹੀਂ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਾਇਆ ਹੈ।
ਅਤਿ-ਆਧੁਨਿਕ ਐਚਵੀਏਸੀ ਡਿਜ਼ਾਈਨ ਅਤੇ ਇੰਜੀਨੀਅਰਿੰਗ ਵਿੱਚ 1,000 ਉੱਚ-ਗੁਣਵੱਤਾ ਵਾਲੇ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ
ਪੰਜਾਬ ਕਨਫੈਡਰੇਸ਼ਨ ਆਫ ਇੰਡਿਆਨ ਇੰਡਸਟਰੀ (CII) ਨਾਰਦਰਨ ਰੀਜਨ ਦੀ ਅੰਮ੍ਰਿਤਸਰ ਵਿੱਚ ਹੋਈ ਰੀਜਨਲ ਕੌਂਸਲ ਮੀਟਿੰਗ ਦੌਰਾਨ, ਪੰਜਾਬ ਸਰਕਾਰ ਨੇ ਉਦਯੋਗਿਕ ਸੁਧਾਰਾਂ, ਸੈਕਟਰ-ਵਾਈਜ਼ ਨੀਤੀ ਪਹਿਲਾਂ ਅਤੇ ਵੱਡੇ ਬੁਨਿਆਦੀ ਢਾਂਚੇ ਦੇ ਯੋਜਨਿਆਂ ਦਾ ਪ੍ਰਗਤੀਸ਼ੀਲ ਰੋਡਮੈਪ ਪੇਸ਼ ਕੀਤਾ
ਸਿੱਖਿਆ ਮੰਤਰੀ ਵੱਲੋਂ ਫ਼ੈਸਲਾ ਰਾਜਸੀ ਧੱਕੇਸ਼ਾਹੀ ਕਰਾਰ
ਉਨ੍ਹਾਂ ਨੂੰ ਸਮਾਜ ਅਤੇ ਪਰਿਵਾਰ ਦੇ ਜ਼ਿੰਮੇਵਾਰ ਮੈਂਬਰਾਂ ਵਜੋਂ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ
ਕਿਹਾ, ਪ੍ਰਧਾਨ ਮੰਤਰੀ ਵੱਲੋਂ ਐਲਾਨਿਆ ਪੈਕੇਜ ਮਹਿਜ਼ ਖਾਨਾਪੂਰਤੀ; ਪੰਜਾਬ ਦੀਆਂ ਕੁਰਬਾਨੀਆਂ ਨੂੰ ਅਣਗੌਲਿਆ ਕੀਤਾ ਗਿਆ
ਕਿਹਾ, ਪੰਜਾਬ ਪ੍ਰਧਾਨ ਮੰਤਰੀ ਦਾ ਸਵਾਗਤ ਕਰਦਾ ਹੈ, ਪਰ ਸੂਬੇ ਦੇ ਹਾਲਾਤਾਂ ਨੂੰ ਮਹਿਜ਼ ਫੋਟੋਗ੍ਰਾਫ਼ੀ ਲਈ ਵਰਤਣ ਦੀ ਬਜਾਏ ਠੋਸ ਸਹਾਇਤਾ ਕੀਤੀ ਜਾਵੇ
ਮਹਿਜ਼ ਫੋਟੋਆਂ ਖਿਚਵਾਉਣ ਦੀ ਬਜਾਏ ਸੂਬੇ ਲਈ ਵਿਸ਼ੇਸ਼ ਪੈਕੇਜ ਯਕੀਨੀ ਬਣਾਏ ਭਾਜਪਾ ਦੀ ਪੰਜਾਬ ਲੀਡਰਸ਼ਿਪ
ਕਿਹਾ, ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਨੂੰ ਰਾਹਤ ਪੈਕੇਜ ਦੇਵੇ ਕੇਂਦਰ ਸਰਕਾਰ
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬਿਆਂ ਦੀ ਵਿੱਤੀ ਵਿਵਸਥਾ ਨੂੰ ਤਬਾਹ ਕਰ ਰਹੀ ਹੈ
ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਖਤ ਵਿਰੋਧ ਦਰਜ ਕਰਵਾਉਂਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਆਪਣੀਆਂ ਹੱਦਾਂ ਤੋਂ ਬਾਹਰ ਜਾ ਕੇ ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਸੂਬਿਆਂ ਦੇ ਹੱਕ ਖੋਹ ਰਹੀ ਹੈ।
ਸੂਬੇ ਵਿੱਚ ਗ੍ਰਾਮੀਣ ਸਿਹਤ ਢਾਂਚੇ ਨੂੰ ਸਸ਼ਕਤ ਬਨਾਉਣ ਲਈ ਸਰਕਾਰ ਹੈ ਪ੍ਰਤੀਬੱਧ- ਆਰਤੀ ਸਿੰਘ ਰਾਓ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਲਈ ਇੰਟੀਗ੍ਰੇਟਡ ਰੋਡ ਐਕਸੀਡੈਂਟ ਡਾਟਾਬੇਸ ਪੋਰਟਲ ਬਾਰੇ ਵਿਸ਼ੇਸ਼ ਟਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ।
ਬੀ.ਬੀ.ਐਮ.ਬੀ ਦੀਆਂ ਸਥਾਪਨਾਵਾਂ ਨੂੰ 70 ਸਾਲਾਂ ਤੋਂ ਪੰਜਾਬ ਪੁਲਿਸ ਵੱਲੋਂ ਪੂਰੀ ਤਰ੍ਹਾਂ ਸੁਰੱਖਿਅਤ ਰੱਖਿਆ ਗਿਆ, ਫੇਰ ਸੀ.ਆਈ.ਐਸ.ਐਫ. ਦੀ ਲੋੜ ਕਿਉਂ?: ਜਲ ਸਰੋਤ ਮੰਤਰੀ
ਜਦੋਂ ਪੰਜਾਬ ਨੇ ਅੱਤਵਾਦ ਖਿਲਾਫ਼ ਲੜਾਈ ਲੜੀ ਤਾਂ ਖਰਚਾ ਅਦਾ ਕੀਤਾ, ਜਦੋਂ ਪੰਜਾਬ ਨੇ ਆਪਣੇ ਹੱਕ ਮੰਗੇ ਤਾਂ ਸਜ਼ਾ ਦਿੱਤੀ-ਮੁੱਖ ਮੰਤਰੀ
ਨੌਜੁਆਨਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕੀਤਾ
”ਆਪ” ਦੇ ਸੂਬਾ ਪ੍ਰਧਾਨ ਨੇ ਪੰਜਾਬ ਦੇ ਹਿੱਤਾਂ ਨੂੰ ਖੋਰਾ ਲਗਾਉਣ ਲਈ ਕੇਂਦਰ ਸਰਕਾਰਾਂ ਨੂੰ ਕਰੜੇ ਹੱਥੀਂ ਲਿਆ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਸੈਂਟਰ ਨੂੰ ਪੰਜਾਬ ਦਾ ਸਭ ਤੋਂ ਬੇਹਤਰੀਨ ਔਟਿਜ਼ਮ ਕੇਂਦਰ ਬਣਾਉਣ ਦੀ ਵਚਨਬੱਧਤਾ ਦੁਹਰਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਮਨਗਰ ਵਿੱਚ ਵੰਤਾਰਾ ਪਸ਼ੂ ਬਚਾਓ ਅਤੇ ਮੁੜ ਵਸੇਬਾ ਕੇਂਦਰ ਦਾ ਉਦਘਾਟਨ ਕੀਤਾ।
ਸੂਬੇ ਦੇ ਕਿਸਾਨਾਂ ਨੂੰ ਹੋਰ ਲਾਭ ਪਹੁੰਚਾਉਣ ਲਈ ਏ.ਆਈ.ਐਫ. ਅਧੀਨ ਅਲਾਟਮੈਂਟ ਵਿੱਚ ਕੀਤਾ ਵਾਧਾ
ਵਰਲਡ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ ਵੱਲੋਂ ਸਹਿਰਾਬ ਪ੍ਰੋਡਕਸ਼ਨ ਅਤੇ ਸਾਰਥਕ ਰੰਗਮੰਚ ਦੇ ਸਹਿਯੋਗ ਨਾਲ ਪੰਜਾਬੀ ਲਘੂ ਫਿਲਮ ‘ਡੈੱਥ ਡੇਅ’ ਦੀ ਸਪੈਸ਼ਲ ਸਕਰੀਨਿੰਗ ਕੀਤੀ
ਕਿਹਾ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਨੂੰ ਇਤਿਹਾਸਕ ਪੱਖੋਂ ਵਿਕਸਤ ਕਰਨ ਦੀ ਹੈ ਯੋਜਨਾ
ਕਾਰਵਾਈ ਗੈਰ ਕਾਨੂੰਨੀ, ਗੈਰ ਸੰਵਿਧਾਨਕ ਤੇ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ: ਡਾ. ਦਲਜੀਤ ਸਿੰਘ ਚੀਮਾ
ਤਿੰਨ ਕੈਬਨਿਟ ਮੰਤਰੀਆਂ ਦੀ ਅਗਵਾਈ ਹੇਠ ਪੰਜਾਬ ਦੇ ਵਫਦ ਵੱਲੋਂ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ
ਵਿਸ਼ਵ ਵਾਤਾਵਰਨ ਦਿਵਸ ਤੇ "ਪਲਾਂਟ ਫਾਰ ਮਦਰ" ਨਾਂ ਹੇਠ ਮੁਹਿੰਮ ਸ਼ੁਰੂ ਕੀਤੀ ਗਈ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੀ-ਪਾਇਟ ਕੇਂਦਰ ਸ਼ਹੀਦਗੜ੍ਹ ਵਿਖੇ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਲਗਾਇਆ ਗਿਆ
ਸਰਕਾਰੀ ਨੌਕਰੀਆਂ ਲਈ ਕੋਚਿੰਗ ਦੇਣ ਦਾ ਕੀਤਾ ਪ੍ਰਬੰਧ
ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗੜ੍ਹ ਸਾਹਿਬ ਵਿਖੇ ਸਫਾਈ ਲਈ ਵਾਤਾਵਰਣ ਅਨੁਕੂਲ ਸਫਾਈ ਪਦਾਰਥ ਤਿਆਰ ਕਰਨ ਸੰਬਧੀ ਸਿਖਲਾਈ ਕੋਰਸ ਕਰਵਾਇਆ
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਅਗਵਾਈ ਹੇਠ ਬੱਕਰੀ ਪਾਲਣ ਵਿਸ਼ੇ ਤੇ ਇੱਕ ਹਫਤੇ ਦਾ ਕਿੱਤਾ ਮੁਖੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ
ਸਖੀ ਵਨ ਸਟਾਪ ਸੈਂਟਰ ਵੱਲੋਂ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਸਾਹਿਬ ਵਿਖੇ ਸਖੀ ਵਨ ਸਟਾਫ ਵੱਲੋਂ ਜਾਗਰੂਕਤਾ ਪ੍ਰੋ‡ਗਰਾਮ ਕਰਵਾਇਆ