ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ ਦੀ ਅਗਵਾਈ ਹੇਠ ਚਲਾਈ ਗਈ।
ਸਟੇਟ ਟਰਾਂਸਪੋਰਟ ਕਮਿਸ਼ਨਰ (STC), ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ (RTA), ਪਟਿਆਲਾ ਵੱਲੋਂ ਬੱਸਾਂ ਦੀ ਜਾਂਚ ਲਈ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ।
ਜੁਲਾਈ ਮਹੀਨੇ ਜ਼ਿਲ੍ਹਾ ਬਠਿੰਡਾ 'ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ 5165 ਚਲਾਨ ਕੱਟੇ ਗਏ ਅਤੇ ਰੁਪਏ 66 ਲੱਖ ਦੇ ਜੁਰਮਾਨੇ ਪਾਏ ਗਏ।
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ, ਪੁਲਿਸ ਵਿਭਾਗ ਦੇ ਸਹਿਯੋਗ ਨਾਲ ਅਤੇ ਸਿਵਲ ਸਰਜਨ ਡਾ ਰਸਮੀ ਵਿੱਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ।
ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ ਦੀ ਅਗਵਾਈ ਹੇਠ ਚਲਾਈ ਗਈ।
ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਮਜੀਠਾ ਰੋਡ 'ਤੇ ਵਿਸ਼ੇਸ਼ ਸਾਂਝੀ ਇਨਫੋਰਸਮੈਂਟ ਮੁਹਿੰਮ ਚਲਾਈ ਗਈ।
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਕਰੜਾ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਨਿੱਜੀ ਵਾਹਨਾਂ 'ਤੇ ਹੂਟਰ, ਸਾਇਰਨ ਅਤੇ ਫਲੈਸ਼ਰਾਂ ਦੀ ਗੈਰ-ਕਾਨੂੰਨੀ ਵਰਤੋਂ ਵਿਰੁੱਧ ਪੰਜ ਦਿਨਾ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ 29,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਰਾਸ਼ਟਰੀ ਤੰਬਾਕੂ ਨਿਯੰਤਰਣ ਪ੍ਰੋਗਰਾਮ (ਐਨ ਟੀ ਸੀ ਪੀ ) ਅਧੀਨ ਸਿਹਤ ਵਿਭਾਗ ਪਟਿਆਲਾ ਵੱਲੋਂ ਤੰਬਾਕੂ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਰਾਜਿੰਦਰਾ ਹਸਪਤਾਲ ਅਤੇ ਮਾਤਾ ਸਾਹਿਬ ਕੌਰ ਕਾਲਜ ਦੇ ਆਲੇ-ਦੁਆਲੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਟਰਾਂਸਪੋਰਟ ਵਿਭਾਗ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚ ਰਜਿਸਟਰਡ ਕਈ ਵਾਹਨਾਂ ਨੂੰ ਸਰਕਾਰੀ ਬਕਾਏ ਦੀ ਅਦਾਇਗੀ ਨਾ ਕਰਨ ਕਰਕੇ ਬਲੈਕਲਿਸਟ ਕੀਤਾ ਗਿਆ ਹੈ।
ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਦੀ ਸਿਹਤ ਸ਼ਾਖਾ ਵੱਲੋਂ ਪਲਾਸਟਿਕ ਦੇ ਕੈਰੀ ਬੈਗਾਂ ਵਿਰੁੱਧ ਵਿਸ਼ੇਸ਼ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਨਾਲ ਸਬੰਧਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿਤ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸੰਗਰੂਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਵਿੱਚ ਮੂਨਕ ਵਿਖੇ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ।
ਬੱਸਾਂ ਵਿਚਲੀਆਂ ਖਾਮੀਆਂ 15 ਦਿਨਾਂ ਵਿੱਚ ਦੂਰ ਕਰਨ ਦੀ ਹਦਾਇਤ, ਦੁਬਾਰਾ ਚੈਕਿੰਗ ਕਰਕੇ ਚਲਾਨ ਕੱਟਣ ਸਮੇਤ ਵਾਹਨ ਜ਼ਬਤ ਵੀ ਹੋਣਗੇ-ਰਿਚਾ ਗੋਇਲ
ਘਨੌਰ-ਅੰਬਾਲਾ ਸਿਟੀ ਵਾਇਆ ਕਪੂਰੀ-ਲੋਹ ਸਿੰਬਲੀ ਸੜਕ 'ਤੇ ਭਾਰੀ ਵਹੀਕਲਾਂ ਤੇ ਵਪਾਰਕ ਆਵਾਜਾਈ ਰੋਕਣ ਲਈ ਚੈਕਿੰਗ