Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chamber

ਸੂਬੇ ਦੇ ਵਕੀਲਾਂ ਦੇ ਚੈਂਬਰਾਂ ਨੂੰ ਕਮਰਸ਼ੀਲ ਟੈਰਿਫ ਤੋਂ ਮੁਕਤ ਕਰਨ ਲਈ ਪੀਐਸਪੀਸੀਐਲ ਵਲੋਂ ਸਖ਼ਤ ਨਿਰਦੇਸ਼ ਜਾਰੀ

ਮੁੱਖ ਮੰਤਰੀ ਸ: ਭਗਵੰਤ ਸਿੰਘ ਦੀ ਅਗਵਾਈ ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਵਲੋਂ ਸੂਬੇ ਭਰ ਦੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨਾਲ ਰਜਿਸਟਰਡ ਵਕੀਲਾਂ ਦੇ ਚੈਂਬਰ, ਜੋ ਕੋਰਟ ਕੰਪਲੈਕਸਾਂ ਵਿੱਚ ਸਥਿਤ ਹਨ ਅਤੇ ਸਿਰਫ਼ ਵਕਾਲਤ ਦੇ ਪੇਸ਼ੇ ਲਈ ਵਰਤੇ ਜਾਂਦੇ ਹਨ, ਉਨ੍ਹਾਂ ਨੂੰ ਘਰੇਲੂ ਸਪਲਾਈ ਦੇ ਟੈਰਿਫ ਦਾ ਲਾਭ ਦੇਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

ਮੰਗਾਂ ਨੂੰ ਲੈ ਕੇ ਵਕੀਲਾਂ ਦਾ ਧਰਨਾ 12ਵੇਂ ਦਿਨ ’ਚ ਦਾਖਲ, ਚੈਂਬਰਾਂ ਨੂੰ ਵੀ ਲਾਏ ਤਾਲੇ

ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ ਵਿੱਚ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਫਰੀਦਕੋਟ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਵਕੀਲਾਂ ਦਾ ਧਰਨਾ ਅੱਜ 12ਵੇਂ ਦਿਨ ਵਿੱਚ ਦਾਖਲ ਹੋ ਗਿਆ।

ਚੈਂਬਰ ਆਫ ਕਾਮਰਸ ਦੇ ਪ੍ਰਧਾਨ ਓਮਕਾਰ ਗੋਇਲ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼ ਦੇ ਪ੍ਰਧਾਨ ਓਮਕਾਰ ਗੋਇਲ ਵੱਲੋਂ ਵਪਾਰੀ ਵਰਗ ਦੀਆਂ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਨੂੰ ਲੈ ਕੇ ਸ਼ਹਿਰ ਦੇ ਸਮੂਹ ਵਪਾਰੀ ਵਰਗ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਇੰਡਸਟਰੀ ਚੈਂਬਰ ਵੱਲੋਂ ਐਸ ਪੀ ਦਵਿੰਦਰ ਅੱਤਰੀ ਸਨਮਾਨਿਤ 

ਕਿਹਾ ਡਿਊਟੀ ਪ੍ਰਤੀ ਸਮਰਪਣ ਭਾਵਨਾ ਸਦਕਾ ਮਿਲਿਆ ਮੁੱਖ ਮੰਤਰੀ ਤੋਂ ਸਨਮਾਨ 

ਵਪਾਰ ਮੰਡਲ ਨੇ ਦਵਾਈਆਂ ਤੇ ਜੀਐਸਟੀ ਘਟਾਉਣ ਦੀ ਕੀਤੀ ਮੰਗ 

ਕਿਹਾ ਗੰਭੀਰ ਬਿਮਾਰੀਆਂ ਲਈ ਲੋੜੀਂਦੀਆਂ ਦਵਾਈਆਂ ਤੇ ਨਾ ਲੱਗੇ ਜੀਐਸਟੀ