ਸਥਾਨਕ ਸ਼ਹਿਰ ਦੀ ਹੱਦ ‘ਚ ਪੈਂਦੇ ਪਿੰਡ ਚਨਾਲੋਂ ਦੇ ਸ਼ਿਵ ਮੰਦਰ ਵਿਖੇ ਕੌਂਸਲਰ ਬਹਾਦਰ ਸਿੰਘ ਓਕੇ ਦੇ ਯਤਨਾਂ ਸਦਕਾ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਦੀ ਟੀਮ ਵੱਲੋਂ ਪੁਰਾਣੀਆਂ ਬੀਮਾਰੀਆਂ ਦਾ ਮੁਫ਼ਤ ਹੋਮਿਓਪੈਥਿਕ ਇਲਾਜ਼ ਕਰਨ ਲਈ ਇੱਕ ਮੈਡੀਕਲ ਕੈਂਪ ਲਗਾਇਆ ਗਿਆ।
ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਮਲਕਪੁਰ ਅਤੇ ਚਨਾਲੋ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੈਂਟਰ ਦੀ ਇੰਚਰਾਜ ਸ੍ਰੀਮਤੀ ਰਜਨੀ ਬਾਲਾ ਨੇ ਦੱਸਿਆ