ਸਥਾਨਕ ਸ਼ਹਿਰ ਦੀ ਹੱਦ ‘ਚ ਪੈਂਦੇ ਪਿੰਡ ਚਨਾਲੋਂ ਦੇ ਸ਼ਿਵ ਮੰਦਰ ਵਿਖੇ ਕੌਂਸਲਰ ਬਹਾਦਰ ਸਿੰਘ ਓਕੇ ਦੇ ਯਤਨਾਂ ਸਦਕਾ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਦੀ ਟੀਮ ਵੱਲੋਂ ਪੁਰਾਣੀਆਂ ਬੀਮਾਰੀਆਂ ਦਾ ਮੁਫ਼ਤ ਹੋਮਿਓਪੈਥਿਕ ਇਲਾਜ਼ ਕਰਨ ਲਈ ਇੱਕ ਮੈਡੀਕਲ ਕੈਂਪ ਲਗਾਇਆ ਗਿਆ।