Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

ChandigarNews

ਪੰਜਾਬ ਦਾ ਇੱਕੋ ਨਾਰਾ -ਭਗਵੰਤ ਮਾਨ ਦੁਬਾਰਾ....

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਮੋਹਾਲੀ ਵਿੱਚ- "ਲੋਕ ਮਿਲਣੀ ਪ੍ਰੋਗਰਾਮਾਂ"- ਦਾ ਦੌਰ ਲਗਾਤਾਰ ਤੇਜ਼ੀ ਨਾਲ ਜਾਰੀ ਹੈ।

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

 ਪੰਜਾਬ ਦੀਆਂ 100 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਲਈ ਭਗਵੰਤ ਮਾਨ ਸਰਕਾਰ ਵੱਲੋਂ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਸਿਰਫ਼ ਆਰਥਿਕ ਮਦਦ ਨਹੀਂ ਹੈ।

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਮਾਣਾ ਜ਼ਿਲ੍ਹਾ ਪਟਿਆਲਾ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਸੰਜੀਵ ਸਭਰਵਾਲ ਨੂੰ 6,000 ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅੱਖਾਂ ਦੀਆਂ ਗੁਣਵੱਤਾਪੂਰਨ ਸਿਹਤ ਸੇਵਾਵਾਂ ਦਾ ਦਾਇਰਾ ਲਗਾਤਾਰ ਵਧਾ ਰਹੀ ਹੈ। ਇਸ ਯੋਜਨਾ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਦੀ ਸਹੂਲਤ ਮਿਲ ਰਹੀ ਹੈ।

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

ਗਰਮੀਆਂ ਦੇ ਮੌਸਮ ਵਿੱਚ ਪੈ ਰਹੀ ਮਾਰੂ ਲੂ ਦੇ ਮੱਦੇਨਜ਼ਰ ਜਾਨਵਰਾਂ ਦੀ ਸੁਚੱਜੀ ਦੇਖਭਾਲ ਪ੍ਰਤੀ ਆਪਣੀ ਵਚਨਬੱਧਤਾ ਪੂਰੀ ਕਰਦਿਆਂ ਮਹਿੰਦਰ ਚੌਧਰੀ ਜ਼ੂਲੋਜੀਕਲ ਪਾਰਕ (ਛੱਤਬੀੜ ਚਿੜੀਆਘਰ) ਨੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਹਨ।

ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

 ਸਮਾਜ ਵਿਰੋਧੀ ਅਨਸਰਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ 10 ਰੋਜ਼ਾ ਦੋਪਹੀਆ ਵਾਹਨ ਵਿਸ਼ੇਸ਼ ਜਾਂਚ ਮੁਹਿੰਮ ਚਲਾਈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 74,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ,

ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ‘ਸਾਲਿਡ ਹੈਬਿਟਸ, ਸਟ੍ਰਾਂਗ ਲਿਵਰ’ (‘ਸਿਹਤਮੰਦ ਆਦਤਾਂ, ਸਿਹਤਮੰਦ ਲਿਵਰ ’) ਦੇ ਥੀਮ ਉੱਤੇ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ, ‘ਦ ਲੈਂਸੇਟ’ ਦੀ ਇੱਕ ਚੇਤਾਵਨੀ ਨੇ ਲਿਵਰ ਬੀਮਾਰੀਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਿਸ਼ਵ ਪੱਧਰੀ ਵਾਧੇ ਨੂੰ ਉਜਾਗਰ ਕੀਤਾ ਹੈ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਐਮ ਐਲ ਏ ਕੁਲਵੰਤ ਸਿੰਘ ਨੇ ਐਰੋਟ੍ਰੋਪੋਲਿਸ ਵਿੱਚ ਜ਼ਮੀਨ ਅਧਿਗ੍ਰਹਿਣ ਨੂੰ ਲੈ ਕੇ ਚੱਲ ਰਹੇ ਵਿਰੋਧ ਤੇ ਕਿਸਾਨਾਂ ਦੀ ਭੁੱਖ ਹੜਤਾਲ ਖਤਮ ਕਰਵਾਈ

ਸੂਬੇ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਮੋਹਾਲੀ ਦੇ ਐਮ ਐਲ ਏ ਕੁਲਵੰਤ ਸਿੰਘਮੋਹਾਲੀ ਦੇ ਐਰੋਟ੍ਰੋਪੋਲਿਸ ਪ੍ਰੋਜੈਕਟ ਵਿੱਚ ਜ਼ਮੀਨ ਅਧਿਗ੍ਰਹਿਣ  ਨਾਲ ਪ੍ਰਭਾਵਿਤ ਕਿਸਾਨਾਂ/ਜ਼ਮੀਨ ਮਾਲਕਾਂ ਵੱਲੋਂ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਗਮਾਡਾ ਦਫ਼ਤਰ ਮੋਹਾਲੀ ਦੇ ਬਾਹਰ ਜਾਰੀ ਭੁੱਖ ਹੜਤਾਲ ਅੱਜ ਕਿਸਾਨ ਆਗੂਆਂ ਨੂੰ ਜੂਸ ਪਿਲਾ ਕੇ ਅਤੇ ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੰਨਣ ਦਾ ਐਲਾਨ ਕਰਕੇ ਖਤਮ ਕਰਵਾਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ।

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਚਾਰ ਸਾਲਾਂ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ,

ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 64ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 540 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਦੇ ਤਹਿਤ ਅੱਜ ਖੇਡ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀ ਖੇਡ ਕ੍ਰਾਂਤੀ ਨਾਲ ਖੇਡ ਖੇਤਰ ਦੀ ਨੁਹਾਰ ਬਦਲਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਸਕੱਤਰੇਤ ਵਿਖੇ ਸਾਲ 2026 ਲਈ ਪੰਜਾਬ ਵਿਧਾਨ ਸਭਾ ਡਾਇਰੀ ਦਾ ਅਧਿਕਾਰਤ ਉਦਘਾਟਨ ਕੀਤਾ।