ਚੰਡੀਗੜ੍ਹ ਨਗਰ ਨਿਗਮ ਲਈ ਚੋਣ ਪ੍ਰਚਾਰ ਭਲਕੇ ਸਨਿੱਚਰਵਾਰ ਤੋਂ ਸ਼ੁਰੂ ਹੋਵੇਗਾ। ਰਾਜ ਚੋਣ ਕਮਿਸ਼ਨਰ ਵਿਜੇ ਕੁਮਾਰ ਦੇਵ, ਇਕ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਨੇ ਨਾਮਜ਼ਦਗੀਆਂ ਅਤੇ ਵੋਟਿੰਗ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।