Friday, March 27, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

ChandigarhNew

ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 65ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਪੰਜਾਬ ’ਵਰਸਿਟੀ ’ਚ ਵਾਪਰੀ ਗੋਲੀਬਾਰੀ ਦੀ ਘਟਨਾ ਦਾ ਮੁੱਖ ਸ਼ੂਟਰ ਗੋਲੀਬਾਰੀ ਉਪਰੰਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ 'ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ .32 ਬੋਰ ਦਾ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕੀਤਾ।  ਇਕੱਠ ਨੂੰ ਸੰਬੋਧਨ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਵੱਲ ਵਧ ਰਿਹਾ ਹੈ ਅਤੇ ਜਲਦ ਹੀ ਰੰਗਲਾ ਪੰਜਾਬ ਬਣ ਜਾਵੇਗਾ।

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ। ਲਾਭਪਾਤਰੀ ਸੁਖਪਾਲ ਕੌਰ (37), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ 'ਐਓਰਟਿਕ ਡਿਸੈਕਸ਼ਨ' ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ।

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਲੋਕ-ਕੇਂਦਰਿਤ ਕਦਮ ਚੁੱਕੇ ਜਾ ਰਹੇ ਹਨ।

ਸਕਾਲਰਸ਼ਿਪ ਵੰਡ ਵਿੱਚ ਪੰਜਾਬ ਦਾ ਦੇਸ਼ ਭਰ ਵਿੱਚ ਦੂਜਾ ਸਥਾਨ: ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਐਸ ਸੀ ਅਤੇ ਹੋਰ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਕਾਲਰਸ਼ਿਪ ਵੰਡ ਵਿੱਚ ਪੰਜਾਬ ਨੇ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ ਹਾਸਲ ਕੀਤਾ ਹੈ।

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਨੂੰ ਹੁਲਾਰਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਲਗਣਗੇ 50 ਇੰਟਰਐਕਟਿਵ ਪੈਨਲ: ਕੁਲਵੰਤ ਸਿੰਘ

ਪੰਜਾਬ ਅਤੇ ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਰਾਜ ਪੱਧਰੀ ਰਾਸ਼ਟਰੀ ਸੇਵਾ ਯੋਜਨਾ ਸਮਾਗਮ ਮੋਹਾਲੀ ਵਿੱਚ ਸਫਲਤਾਪੂਰਵਕ ਸੰਪੰਨ

ਪੰਜਾਬ ਅਤੇ ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਲਈ ਆਯੋਜਿਤ ਦੋ ਦਿਨਾਂ ਰਾਜ ਪੱਧਰੀ ਰਾਸ਼ਟਰੀ ਸੇਵਾ ਯੋਜਨਾ (ਐਨ ਐਸ ਐਸ) ਸਮਾਗਮ ਦਾ ਸਮਾਪਨ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਸ਼ਾਨਦਾਰ ਸਮਾਰੋਹ ਨਾਲ ਸਫਲਤਾਪੂਰਵਕ ਹੋਇਆ। ਇਹ ਸਮਾਗਮ ਨੌਜਵਾਨਾਂ ਦੀ ਭਾਗੀਦਾਰੀ ਅਤੇ ਸਮੁਦਾਇਕ ਸੇਵਾ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਇਆ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 15ਵੀਂ ਬੱਸ ਰਵਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 15ਵੀਂ ਬੱਸ ਨੂੰ ਵਿਧਾਇਕ ਕੁਲਵੰਤ ਸਿੰਘ ਵੱਲੋਂ ਗੁਰਦੁਆਰਾ ਸਾਚਾ ਧੰਨ ਸਾਹਿਬ ਕੋਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ, ਪਬਲੀਸਿਟੀ ਵੈਨ ਰਵਾਨਾ

ਡਿਪਟੀ ਕਮਿਸ਼ਨਰ ਐੱਸ.ਏ.ਐੱਸ. ਨਗਰ ਸ਼੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਦੀ ਅਗਵਾਈ ਹੇਠ ਅਤੇ ਸ਼੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਹਾਜ਼ਰੀ ਵਿੱਚ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐੱਸ.ਏ.ਐੱਸ. ਨਗਰ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਫੈਲਾਉਣ ਲਈ ਆਈ.ਈ.ਸੀ. ਕੰਪੋਨੈਂਟ ਅਧੀਨ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। 

ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। 

ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ

ਸਕੂਲੀ ਸਿੱਖਿਆ ਵਿੱਚ ਨਿਵੇਕਲੀਆਂ ਤਕਨੀਕਾਂ ਨੂੰ ਸ਼ਾਮਲ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏਆਈ ਹੈਕਾਥੌਨ ਕਰਵਾਈ ਗਈ,

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ ਕਰਵਾਉਣ ਵਾਲੇ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ ਦੀ ਵਧਦੀ ਗਿਣਤੀ ਦੇ ਨਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ 

ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ, ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਵਿਦਿਅਕ ਸਸ਼ਕਤੀਕਰਨ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਲਈ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ਨੂੰ ਅੱਗੇ ਤੋਰਨ ਦੀ ਅਪੀਲ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਮਹਾਨ ਸ਼ਹੀਦ ਦੇ ਸ਼ਹੀਦੀ ਦਿਵਸ ਨੂੰ ਪੂਰੇ ਜੋਸ਼ ਤੇ ਜਜ਼ਬੇ ਨਾਲ ਮਨਾਇਆ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਪੰਜਾਬ ਭਰ ਦੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਦੀਆਂ ਲੰਬਿਤ ਮੰਗਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਆਪਣੇ ਦਫ਼ਤਰ ਵਿਖੇ ਅਹਿਮ ਮੀਟਿੰਗਾਂ ਕੀਤੀਆਂ।

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 63ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 501 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। 

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਨਗਰ ਨਿਗਮ, ਐਸ.ਏ.ਐਸ ਨਗਰ (ਮੋਹਾਲੀ) ਵਾਸਤੇ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਪ੍ਰਾਪਰਟੀ ਟੈਕਸ ਇੱਕ ਮਹੱਤਵਪੂਰਨ ਆਮਦਨੀ ਸਰੋਤ ਹੈ, ਜਿਸ ਰਾਹੀਂ ਸੜਕਾਂ ਦਾ ਸੁਧਾਰ, ਸਟਰੀਟ ਲਾਈਟਾਂ, ਪਾਰਕਾਂ ਦੀ ਦੇਖਭਾਲ ਅਤੇ ਸਾਫ਼-ਸਫਾਈ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 25 ਮਾਰਚ 2026 ਦਿਨ ਬੁਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 01.00 ਵਜੇ ਤੱਕ ਹੋਵੇਗਾ।

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਲੋਕਾਂ ਦੀ ਸਿਹਤ ਸੁਧਾਰ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਸਿਵਲ ਸਰਜਨ ਡਾ .ਸੰਗੀਤਾ ਜੈਨ ਦੇ ਯੋਗ ਦਿਸ਼ਾ ਨਿਰਦੇਸ਼ਾਂ ਹੇਠ, ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਦੀ ਅਗਵਾਈ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਦੇ ਓ.ਪੀ.ਡੀ ਵਿੱਚ ਸਰਸਵਤੀ ਨਰਸਿੰਗ ਕਾਲਜ ਘੜੂੰਆਂ ਦੇ ਵਿਦਿਆਰਥੀਆਂ ਵੱਲੋਂ ਇੱਕ ਜਾਗਰੂਕਤਾ ਨਾਟਕ ਪੇਸ਼ ਕੀਤਾ ਗਿਆ।

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਇਥੇ ਡੀ.ਏ.ਵੀ. ਕਾਲਜ, ਸੈਕਟਰ-10 ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਸਮਾਗਮ "ਕਾਰਵਾਂ 2026" ਦੀ ਸ਼ੁਰੂਆਤ ਕੀਤੀ।

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਵਿੱਚ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਹਲਕਾ ਵਿਧਾਇਕ ਸ਼੍ਰੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਨਗਰ ਕੌਂਸਲ ਅਧੀਨ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ।

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ ਦੋ ਮਹੀਨੇ ਮੁਕੰਮਲ ਹੋ ਗਏ ਹਨ।

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਜਲੰਧਰ ਜ਼ਿਲ੍ਹੇ ਦੇ ਡੇਰਾ ਸੱਚਖੰਡ ਬੱਲਾਂ ਨੇੜੇ ਬਣਨ ਵਾਲੇ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ' ਦਾ ਨਿਰਮਾਣ ਕਾਰਜ ਇਸ ਦਾ ਅਧਿਕਾਰਤ ਨਕਸ਼ਾ (ਲੇਆਊਟ ਪਲਾਨ) ਤਿਆਰ ਹੋਣ ਤੋਂ ਬਾਅਦ ਜਲਦ ਹੀ ਸ਼ੁਰੂ ਹੋ ਜਾਵੇਗਾ।

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ  ਫਰਜ਼ੀ ਫੰਡਾਂ ਦੀ ਰੂਟਿੰਗ, ਲੇਅਰਿੰਗ ਅਤੇ ਸੈਟਲਮੈਂਟ ਕਰਨ ਲਈ ਚਾਲੂ ਬੈਂਕ ਖਾਤੇ (ਮਿਊਲ ਖਾਤੇ)- ਖੋਲ੍ਹਣ ਅਤੇ ਉਪਲਬਧ ਕਰਵਾਉਣ ਵਿੱਚ ਸ਼ਾਮਲ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ` ਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ।

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਢੁਕਵੇਂ ਅਤੇ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ, ਜੋ ਉਹਨਾਂ ਦੀ ਜ਼ਿੰਦਗੀ ਵਿੱਚ ਅਸਲ ਬਦਲਾਅ ਲਿਆ ਰਹੇ ਹਨ।

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਪੂਰਥਲਾ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਦਾ ਐਲਾਨ ਕੀਤਾ। ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਤੋਂ ਬਾਅਦ ਇਸ ਮਹੀਨੇ ਐਲਾਨ ਕੀਤਾ ਜਾਣ ਵਾਲਾ ਇਹ ਦੂਜਾ ਅਜਿਹਾ ਸੰਸਥਾਨ ਹੈ।

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸਪੈਸ਼ਲ ਟਾਸਕ ਫੋਰਸ, ਹਰਿਆਣਾ (ਕਰਨਾਲ ਯੂਨਿਟ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੱਜ ਕੈਥਲ ਵਿੱਚ ਸੰਖੇਪ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ ਗਾਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਦੇਸ਼ ਭਰ ਚੋਂ ਮੋਹਰੀ ਸੂਬਾ ਬਣ ਕੇ ਉਭਰਿਆ ਹੈ।

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਵੇਅਰਹਾਊਸ ਜੈਤੋ ਮੰਡੀ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 248 ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ 

ਚੰਡੀਗੜ੍ਹ ਦੇ ਪੱਤਰਕਾਰਾਂ ਨੂੰ ਵੀ 10 ਲੱਖ ਬੀਮਾਂ ਸਕੀਮ ਦਾ ਲਾਭ ਲੈਣ ਲਈ ਪ੍ਰੈਸ ਕਲੱਬ ਆਫ ਪੰਜਾਬ ਦਾ ਵਫਦ ਸਿਹਤ ਮੰਤਰੀ ਨੂੰ ਮਿਲਿਆ

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 10 ਲੱਖ ਸਿਹਤ ਬੀਮਾ ਯੋਜਨਾ ਵਿੱਚ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਸ਼ਾਮਲ ਕਰ ਲਿਆ ਗਿਆ ਹੈ 

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਫਰਵਰੀ ਮਹੀਨੇ ਵਿੱਚ 14 ਵੱਖ-ਵੱਖ ਟਰੈਪ ਕੇਸਾਂ ਤਹਿਤ 17 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।

98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦ ਰਹਿਤ ਇਲਾਜ ਕਰਵਾਇਆ

ਮਿਆਰੀ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ 

ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸੁਰੱਖਿਆ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। 

12345678910...