ਹਲਕਾ ਗਿੱਲ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਢੋਡੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਮੁੜ ਮਜ਼ਬੂਤ ਕਰਕੇ ਸੱਤਾ ਵਿੱਚ ਲਿਆਉਣ ਲਈ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਸਮੇਂ ਦੀ ਮੁੱਖ ਲੋੜ ਹੈ।