ਪੰਜਾਬੀ ਸੰਗੀਤ ਦਾ ਸ਼ਿਲਪਕਾਰ" ਚਰਨਜੀਤ ਸਿੰਘ ਆਹੂਜਾ ਸਾਡੇ ਚ ਨਹੀਂ ਰਿਹਾ। ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਵਿੱਚ ਆਖਰੀ ਸਾਹ ਲਏ ਹਨ। ਉਹ 74 ਸਾਲ ਦੇ ਸਨ ਅਤੇ ਕਈ ਸਾਲਾਂ ਤੋਂ ਕੈਂਸਰ ਤੋਂ ਪੀੜਤ ਸਨ