Thursday, April 25, 2024
BREAKING NEWS
ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰਕਣਕ ਦੇ ਸਟੋਰੇਜ ਪ੍ਰਬੰਧਾਂ ਦਾ ਐਸ.ਡੀ.ਐਮ. ਨੇ ਲਿਆ ਜਾਇਜ਼ਾਪੰਜਵੀਂ ਜਮਾਤ ਵਿੱਚ ਮੈਰਿਟ ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡੀ.ਸੀ. ਵੱਲੋਂ ਸ਼ੁਭ ਇਛਾਵਾਂਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,29,258 ਮੀਟਰਕ ਟਨ ਕਣਕ ਦੀ ਹੋਈ ਆਮਦ : ਪਰਨੀਤ ਸ਼ੇਰਗਿੱਲਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ :DCਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

CharanjitSinghChanni

ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖੇਮਕਰਨ ਫੇਰੀ ਨੇ ਵਿਰੋਧੀਆਂ ਦੀ ਉਡਾਈ ਨੀਂਦ

 ਸੋਮਵਾਰ ਦੀ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਚਰਨਜੀਤ ਸਿੰਘ ਚੰਨੀ ਦੀ ਖੇਮਕਰਨ ਫੇਰੀ ਦੌਰਾਨ ਹਲਕਾ ਖੇਮਕਰਨ ਦੇ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੰਦਿਆਂ

ਮੁੱਖ ਮੰਤਰੀ ਵੱਲੋਂ ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿੱਚ ਯਾਦਗਾਰੀ ਗੇਟ ਅਤੇ ਸਟੇਡੀਅਮ ਬਣਾਉਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਮਨਦੀਪ ਸਿੰਘ ਦੀ ਯਾਦ ਵਿੱਚ ਇੱਕ ਯਾਦਗਾਰੀ ਗੇਟ ਅਤੇ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ।

ਪੰਜਾਬ ਸਰਕਾਰ ਨੇ 1 ਅਪ੍ਰੈਲ, 2017 ਤੋਂ ਹੁਣ ਤੱਕ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 16.29 ਲੱਖ ਰੁਜ਼ਾਗਰ ਦੇ ਦਿੱਤੇ ਮੌਕੇ- ਚੰਨੀ

ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ 1 ਅਪਰੈਲ, 2017 ਤੋਂ ਹੁਣ ਤੱਕ 16.29 ਲੱਖ ਨੌਕਰੀਆਂ ਪ੍ਰਦਾਨ ਕੀਤੀਆਂ ਜਿਸ ਵਿੱਚ ਸਰਕਾਰੀ ਵਿਭਾਗਾਂ ਵਿਚ 58508 ਅਤੇ ਪ੍ਰਾਈਵੇਟ ਖੇਤਰ ਵਿਚ 5.69 ਲੱਖ ਨੌਕਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ 9.97 ਲੱਖ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਅਤੇ 4299 ਨੂੰ ਫੌਜ ਅਤੇ ਪੁਲਿਸ ਫੋਰਸ ਵਿੱਚ ਰੁਜ਼ਗਾਰ ਦਿੱਤਾ ਗਿਆ।