Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Charge

ਹਲਕਾ ਇੰਚਾਰਜ ਬਣਨ ਤੋਂ ਬਾਅਦ ਜਸਬੀਰ ਸਿੰਘ ਗੜ੍ਹੀ ਕੱਲ ਧਾਰਮਿਕ ਸਥਾਨਾਂ ਤੇ ਟੇਕਣਗੇ ਮੱਥਾ

ਅਤੇ ਮੋਰਿੰਡਾ ਸ਼ਹਿਰ ਵਾਸੀਆਂ ਨੂੰ ਸਮੇਂ ਸਿਰ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ ਸਰਦਾਰ ਜਸਬੀਰ ਸਿੰਘ ਗੜ੍ਹੀ ਨੇ ਬਹੁਤ ਇਮਾਨਦਾਰੀ ਨਾਲ ਲੋਕਾਂ ਦੇ ਕੰਮ ਕਰਦੇ ਹਨ। ਹਲਕਾ ਸ਼੍ਰੀ ਚਮਕੌਰ ਸਾਹਿਬ ਵਿੱਚ ਜਸਬੀਰ ਸਿੰਘ ਗੜ੍ਹੀ ਦੇ ਆਉਣ ਨਾਲ ਹਰਮਨ ਪਿਆਰੇ ਨੇਤਾ ਵਜੋਂ ਵਿੱਚ ਖੁਸ਼ੀ ਦੀ ਲਹਿਰ ਦੌੜ ਉਠੀ ਹੈ

ਹਲਕਾ ਇੰਚਾਰਜ ਨੇ ਪਿੰਡ ਪ੍ਰੇਮਪੁਰਾ ਅਤੇ ਅਰਨੋਲੀ ਵਿਖੇ ਕੀਤੀ ਸੱਥ ਮਿਲਣੀ

 ਸਾਡੇ ਇਹ ਹੋਣਹਾਰ ਵਿਦਿਆਰਥੀ ਆਉਣ ਵਾਲੇ ਸਮੇਂ ਵਿੱਚ ਪੂਰੀ ਦੁਨੀਆ ਅੰਦਰ ਪੰਜਾਬ ਦਾ ਨਾਂ ਰੌਸ਼ਨ ਕਰਨਗੇ।" ਹਡਾਣਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਹਲਕਾ ਸਨੌਰ ਦੇ ਹਰ ਪਿੰਡ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ ਤਾਂ ਜੋ ਪੇਂਡੂ ਖੇਤਰ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮਿਲ ਸਕਣ।

ਬਾਜਵਾ ਦੇ ਦਫ਼ਤਰ ’ਚ ਕਾਂਗਰਸ ਦੇ ਸਹਿ-ਇੰਚਾਰਜ ਦਾਲਵੀ ਨੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਬਲਵੀਰ ਸਿੰਘ ਬੁੱਢੇਵਾਲ, ਰਮੇਸ਼ ਕੁਮਾਰ ਪੱਪੂ, ਜਸਪਾਲ ਸਿੰਘ ਗਾਹੀ ਭੈਣੀ, ਰਵਨੀਤ ਸਿੰਘ ਗਿੱਲ, ਹੈਪੀ ਧਨਾਣਸੂ, ਸ਼ਮਸ਼ੇਰ ਸਿੰਘ ਸ਼ੇਰੀ, ਰਜਿੰਦਰ ਸਿੰਘ ਗੋਗੀ, ਅਮਨ ਪਨੇਸਰ, ਰੋਬਿਨ ਮੈਨੀ, ਕਰਨ ਅਨੇਜਾ, ਸੰਦੀਪ ਸੋਨੀ, ਰੁਪਿੰਦਰ ਸਿੰਘ ਨੂਰਵਾਲ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
 

ਰਮਨ ਕੁਮਾਰ ਮਾਨ ਨੇ ਨਵਾਂਸ਼ਹਿਰ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਦਾ ਅਹੁਦਾ ਸੰਭਾਲਿਆ

ਨਵਾਂਸ਼ਹਿਰ ਨਗਰ ਕੌਂਸਲ ਦੀ ਨਵੀਂ ਬਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਮਨ ਕੁਮਾਰ ਮਾਨ ਨੇ ਅੱਜ ਰਸਮੀ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ ਹੈ।

ਡਾ. ਧਵਨ ਕੁਮਾਰ ਡਾਇਰੈਕਟਰ/ਪ੍ਰਿੰਸੀਪਲ ਮਾਊਂਟ ਲਿਟਰਾ ਜ਼ੀ ਸਕੂਲ ਨੇ ਅਹੁਦਾ ਸੰਭਾਲਿਆ

ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਇਹ ਐਲਾਨ ਕਰਦਿਆਂ ਬਹੁਤ ਖੁਸ਼ ਅਤੇ ਮਾਣ ਮਹਿਸੂਸ ਕਰ ਰਿਹਾ ਹੈ ਕਿ ਪ੍ਰਸਿੱਧ ਅਤੇ ਸਤਿਕਾਰਤ ਸਿੱਖਿਆ ਸ਼ਾਸਤਰੀ ਡਾ. ਧਵਨ ਕੁਮਾਰ ਨੇ ਡਾਇਰੈਕਟਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ।

ਬਰਸਾਤ ਮਗਰੋਂ ਐਕਸ਼ਨ ਮੋਡ 'ਚ ਨਗਰ ਨਿਗਮ; ਮੇਅਰ ਅਤੇ ਕਮਿਸ਼ਨਰ ਨੇ ਖ਼ੁਦ ਸੰਭਾਲੀ ਕਮਾਨ

ਸ਼ਾਹੀ ਸ਼ਹਿਰ ਪਟਿਆਲਾ ਵਿੱਚ ਅੱਜ ਸਵੇਰ ਤੋਂ ਹੀ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਨਗਰ ਨਿਗਮ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਆ ਗਿਆ ਹੈ।

ਸਫ਼ਾਈ ਸੇਵਕਾਂ ਤੇ ਲਾਠੀਚਾਰਜ ਨਿੰਦਣਯੋਗ ਵਰਤਾਰਾ : ਰਾਜਿੰਦਰ ਦੀਪਾ

ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਅਤੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਬਰਨਾਲਾ ਵਿਖੇ ਸਫ਼ਾਈ ਕਾਮਿਆਂ ਤੇ ਵਹਿਸੀਆਨਾ ਪੁਲਿਸ ਲਾਠੀਚਾਰਜ ਨੂੰ ਨਿੰਦਣਯੋਗ ਵਰਤਾਰਾ ਕ਼ਰਾਰ ਦਿੱਤਾ ਹੈ।

ਸਫਾਈ ਸੇਵਕਾਂ ਤੇ ਲਾਠੀਚਾਰਜ ਕਰਨਾ ਬਹੁਤ ਹੀ ਸ਼ਰਮਨਾਕ: ਸੁਤਰਾਣਾ

ਬਰਨਾਲਾ ਵਿਖੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕ ਉਤੇ ਪੁਲਿਸ ਪ੍ਰਸ਼ਾਸਨ ਵੱਲੋਂ ਜੋ ਤਸ਼ੱਦਦ ਢਾਹਿਆ ਗਿਆ ਉਹ ਬਹੁਤ ਹੀ ਸ਼ਰਮਨਾਕ ਹੈ ਇਨਾ ਵਿਚਾਰਾ ਦਾ ਪ੍ਰਗਟਾਵਾ  ਪੰਜਾਬ ਅਨੁਸੂਚਿਤ ਜਾਤੀਆਂ ਤੇ ਕਰਮਚਾਰੀ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਬੂਟਾ ਰਾਮ ਸ਼ੁਤਰਾਣਾ ਨੇ ਕੀਤਾ

ਸਫ਼ਾਈ ਕਰਮਚਾਰੀਆਂ ਦੀ ਹੜਤਾਲ 18ਵੇਂ ਦਿਨ ਵੀ ਜਾਰੀ ਬਰਨਾਲਾ ਲਾਠੀਚਾਰਜ ਖ਼ਿਲਾਫ਼ ਰੋਸ ਭਖਿਆ

 ਨਗਰ ਪੰਚਾਇਤ ਖਨੌਰੀ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਕੰਮ ਛੱਡ ਹੜਤਾਲ ਸ਼ੁੱਕਰਵਾਰ ਨੂੰ 18ਵੇਂ ਦਿਨ ਵੀ ਲਗਾਤਾਰ ਜਾਰੀ ਰਹੀ।

ਸਫ਼ਾਈ ਸੇਵਕਾਂ ਤੇ ਲਾਠੀਚਾਰਜ ਖਿਲਾਫ ਭੜਕਿਆ ਵਾਲਮੀਕਿ ਸਮਾਜ

ਕੱਚੇ ਸਫ਼ਾਈ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈਕੇ ਅਣਮਿੱਥੇ ਸਮੇਂ ਦੀ ਹੜਤਾਲ ਤੇ ਚੱਲ ਰਹੇ ਸਫ਼ਾਈ ਸੇਵਕਾਂ ਉਪਰ  ਬਰਨਾਲਾ ਵਿਖੇ ਕੀਤੇ ਵਹਿਸੀਆਨਾ ਪੁਲਿਸ ਲਾਠੀਚਾਰਜ ਦੇ ਖਿਲਾਫ ਵਾਲਮੀਕਿ ਸਮਾਜ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਕਾਲੀਆਂ ਪੱਟੀਆਂ ਬੰਨ੍ਹਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ।

ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਕੱਢਿਆ ਕੈਂਡਲ ਮਾਰਚ

ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਅਤੇ ਵਿਦਿਆਰਥੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਮਾੜੇ ਵਿਵਹਾਰ ਦੇ ਵਿਰੋਧ ਵਿੱਚ ਅੱਜ ਸਮਾਣਾ ਵਿਖੇ ਪੰਜਾਬ ਕਾਂਗਰਸ ਦੇ ਬੁਲਾਰੇ (ਸਪੋਕਸਮੈਨ) ਸੰਦੀਪ ਸਿੰਗਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵੱਲੋਂ ਇੱਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ।

ਬਰਨਾਲਾ ਦੇ ਲਾਠੀਚਾਰਜ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ ਡੀ.ਐੱਸ.ਪੀ ਸਤਵੀਰ ਸਿੰਘ ਬੈਂਸ ਮੁਅੱਤਲ

ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਪ੍ਰਸ਼ਾਸਨਿਕ ਕਾਰਵਾਈ ਕਰਦਿਆਂ ਡੀ.ਐੱਸ.ਪੀ. ਸਤਵੀਰ ਸਿੰਘ ਬੈਂਸ ਨੂੰ ਮੁਅੱਤਲ ਕਰ ਦਿੱਤਾ ਹੈ।

ਮਿਉਂਸਪਲ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ 27 ਤੋਂ ਪੰਜਾਬ ਭਰ 'ਚ 'ਕਲਮ ਛੋੜ ਹੜਤਾਲ' ਦਾ ਐਲਾਨ ਕਿਹਾ ਸਫ਼ਾਈ ਕਾਮਿਆਂ ਤੇ ਪੁਲਿਸ ਲਾਠੀਚਾਰਜ ਨਹੀਂ ਬਰਦਾਸ਼ਤ

ਮਿਉਂਸਪਲ ਵਰਕਰਜ ਯੂਨੀਅਨ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਸੂਬੇ ਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ 27 ਜੁਲਾਈ ਤੋਂ ਕਲਮ ਛੋੜ ਹੜਤਾਲ ਤੇ ਜਾਣ ਦਾ ਐਲਾਨ ਕੀਤਾ ਹੈ।

ਜੰਤਰ-ਮੰਤਰ ਵਿਖੇ ਵਿਦਿਆਰਥੀਆਂ 'ਤੇ ਲਾਠੀਚਾਰਜ ਲੋਕਤੰਤਰ 'ਤੇ ਹਮਲਾ

ਸੀਨੀਅਰ ਕਾਂਗਰਸੀ ਆਗੂ ਗੁਰਮੀਤ ਸਿੰਘ ਸਰੀਹ ਅਤੇ ਹਰਪਾਲ ਸਿੰਘ ਪਾਲੀ ਆਲਮਗੀਰ ਨੇ ਜੰਤਰ-ਮੰਤਰ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਵਿਦਿਆਰਥੀਆਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰ ਦੀਆਂ ਕਦਰਾਂ-ਕੀਮਤਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।

ਸੁਨਾਮ 'ਚ ਕਿਸਾਨਾਂ ਨੇ ਫੂਕਿਆ ਸਰਕਾਰ ਦਾ ਪੁਤਲਾ ਕਿਹਾ ਨੌਜਵਾਨਾਂ ਤੇ ਲਾਠੀਚਾਰਜ ਨਿੰਦਣਯੋਗ ਵਰਤਾਰਾ

ਡਾਕਟਰੀ ਨਾਲ ਸਬੰਧਿਤ ਨੀਟ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਵਿੱਚ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰ ਨੌਜਵਾਨਾਂ ਉੱਪਰ ਦਿੱਲੀ ਵਿਖੇ ਕੀਤੇ ਲਾਠੀਚਾਰਜ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੰਗਲਵਾਰ ਨੂੰ ਸੁਨਾਮ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।

ਮਨਪ੍ਰੀਤ ਬਾਂਸਲ ਨੇ ਕੌਂਸਲ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਬਾਂਸਲ ਨੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਪ੍ਰਧਾਨਗੀ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਨਗਰ ਕੌਂਸਲ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।

ਸਿਕੰਦਰ ਸਿੰਘ ਬਰਾੜ ਨੇ ਥਾਣਾ ਸਦਰ ਕੋਟਕਪੂਰਾ ਦੇ ਮੁਖੀ ਵਜੋਂ ਸੰਭਾਲਿਆ ਅਹੁਦਾ

ਥਾਣਾ ਸਦਰ ਕੋਟਕਪੂਰਾ ਵਿਖੇ ਨਵ-ਨਿਯੁਕਤ ਐਸ.ਐਚ.ਓ. ਸਰਦਾਰ ਸਿਕੰਦਰ ਸਿੰਘ ਬਰਾੜ ਨੇ ਅੱਜ ਅਧਿਕਾਰਤ ਤੌਰ 'ਤੇ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

ਥਾਣਾ ਥਰਮਲ ਦੇ ਨਵੇਂ ਮੁਖੀ ਵਜੋਂ ਇੰਸਪੈਕਟਰ ਹਰਜੋਤ ਸਿੰਘ ਮਾਨ ਨੇ ਸੰਭਾਲੀ ਕਮਾਨ

ਬਠਿੰਡਾ  ਦੇ ਥਾਣਾ ਥਰਮਲ ਵਿੱਚ ਇੰਸਪੈਕਟਰ ਹਰਜੋਤ ਸਿੰਘ ਮਾਨ ਨੇ ਨਵੇਂ ਐੱਸਐੱਚਓ ਵਜੋਂ ਅਹੁਦਾ ਸੰਭਾਲ ਲਿਆ ਹੈ।

ਇਕਬਾਲ ਸਿੰਘ ਰੋਮਾਣਾ ਨੇ ਮੁੱਖ ਅਫਸਰ ਥਾਣਾ ਸਮਾਲਸਰ ਦਾ ਸੰਭਾਲਿਆ ਅਹੁਦਾ

ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਸੁਧਾਰਨ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਮਕਸਦ ਨਾਲ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬ ਇੰਸਪੈਕਟਰ ਇਕਬਾਲ ਸਿੰਘ ਰੋਮਾਣਾ ਨੇ ਅੱਜ ਸਮਾਲਸਰ ਥਾਣੇ ਦੇ ਮੁੱਖ ਅਫ਼ਸਰ (ਐੱਸ.ਐੱਚ.ਓ.) ਵਜੋਂ ਆਪਣਾ ਅਹੁਦਾ ਰਸਮੀ ਤੌਰ ’ਤੇ ਸੰਭਾਲ ਲਿਆ ਹੈ।

ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ।

ਸਹਾਇਕ ਥਾਣੇਦਾਰ ਜਜ਼ਵਿੰਦਰ ਸਿੰਘ ਨੇ ਸੰਭਾਲੀ ਸਿਟੀ ਚੌਂਕੀ ਪਾਤੜਾਂ ਦੀ ਕਮਾਨ

ਸਹਾਇਕ ਥਾਣੇਦਾਰ ਜਜ਼ਵਿੰਦਰ ਸਿੰਘ ਨੇ ਸਿਟੀ ਚੌਂਕੀ ਪਾਤੜਾਂ ਦੇ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ।

ਬੇਰੁਜ਼ਗਾਰ ਲਾਈਨਮੈਨਾਂ ’ਤੇ ਲਾਠੀਚਾਰਜ ਸਰਕਾਰ ਦੀ ਤਾਨਾਸਾਹੀ : ਚੌਧਰੀ ਨਿਰਮਲ ਭੱਟੀਆਂ

ਪਟਿਆਲਾ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁੱਖ ਦਫ਼ਤਰ ਅੱਗੇ ਆਪਣੇ ਹੱਕਾਂ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ '2600 ਅਪ੍ਰੈਂਟਿਸ ਲਾਈਨਮੈਨ ਯੂਨੀਅਨ' ਦੇ ਨੌਜਵਾਨਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਬੇਰਹਿਮੀ ਨਾਲ ਲਾਠੀਚਾਰਜ ਅਤੇ ਤਸੱਦਦ ਦੀ ਚੌਤਰਫ਼ਾ ਨਿੰਦਾ ਹੋ ਰਹੀ ਹੈ।

ਅਮਨਦੀਪ ਸਿੰਘ ਨੇ ਮਾਰਕੀਟ ਕਮੇਟੀ ਖਨੌਰੀ ਦੇ ਸਕੱਤਰ ਵਜੋਂ ਸੰਭਾਲਿਆ ਅਹੁਦਾ

ਮਾਰਕੀਟ ਕਮੇਟੀ ਖਨੌਰੀ ਦੇ ਸਕੱਤਰ ਦੀ ਬਦਲੀ ਹੋਣ ਉਪਰੰਤ ਅਮਨਦੀਪ ਸਿੰਘ ਨੇ ਮਾਰਕੀਟ ਕਮੇਟੀ ਖਨੌਰੀ ਦੇ ਸਕੱਤਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਮਨਦੀਪ ਸਿੰਘ ਇਸ ਤੋਂ ਪਹਿਲਾਂ ਮਾਰਕੀਟ ਕਮੇਟੀ ਪਾਤੜਾਂ ਦੇ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਹੁਣ ਉਨ੍ਹਾਂ ਨੂੰ ਖਨੌਰੀ ਮਾਰਕੀਟ ਕਮੇਟੀ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।

ਆਪਣੇ ਹੱਕਾਂ ਦੀ ਮੰਗ ਕਰਨ ਵਾਲਿਆਂ ’ਤੇ ਲਾਠੀਚਾਰਜ ਕਰਵਾ ਰਹੀ ‘ਆਪ’ ਸਰਕਾਰ: ਲੰਬੜਦਾਰ, ਚੰਨਾ ਕੈਂਡ

ਬੀਤੇ ਦਿਨੀ ਆਪਣੀਆਂ ਹੱਕੀ ਮੰਗਾਂ ਦੀ ਆਵਾਜ਼ ਬੁਲੰਦ ਕਰਨ ਲਈ ਪਟਿਆਲਾ ਵਿਖੇ ਪਾਵਰਕਾਮ ਦੇ ਮੁੱਖ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸਸ਼ਿਪ ਲਾਈਨਮੈਨ ਯੂਨੀਅਨ ਦੇ 2600 ਆਈ.ਟੀ.ਆਈ. ਸਿਖਲਾਈ ਪ੍ਰਾਪਤ ਨੌਜਵਾਨਾਂ 'ਤੇ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ

ਪੈਨਸ਼ਨਰਾਂ ਨੇ ਬੇਰੁਜ਼ਗਾਰਾਂ ਤੇ ਲਾਠੀਚਾਰਜ ਦੀ ਕੀਤੀ ਨਿੰਦਾ 

ਬਿਜਲੀ ਮੁਲਾਜ਼ਮਾਂ ਅਤੇ ਆਈ ਟੀ ਆਈ ਦੇ ਐਪਰੈਰਿਟਸਿਪ ਦੇ ਸਟੂਡੈਂਟਾਂ ਤੇ ਲਾਠੀਚਾਰਜ ਕਰਨਾ ਮੰਦਭਾਗਾ ਭਾਗ ਸਿੰਘ ਸਰੀਂਹ

ਜ਼ਿਲ੍ਹਾ ਪਟਿਆਲਾ ਦੇ ਵਿੱਚ ਬਿਜਲੀ ਮੁਲਾਜ਼ਮਾਂ ਅਤੇ ਆਈ ਟੀ ਆਈ ਦੇ ਐਪਰੈਰਿਟਸਿਪ ਕਰ ਰਹੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਨਾਲ ਕੁਟਿਆ ਗਿਆ ਜਿਸ ਤਰ੍ਹਾਂ ਮੱਝਾਂ ਗਾਵਾਂ ਨੂੰ ਕੁਟਿਆ ਜਾਂਦਾ ਹੈ

ਪਟਿਆਲਾ ਵਿੱਚ ਧਰਨਾਕਾਰੀਆਂ 'ਤੇ ਲਾਠੀਚਾਰਜ ਬਹੁਤ ਹੀ ਸਰਮਨਾਕ : ਕਾਂਗਰਸੀ ਆਗੂ

ਪਟਿਆਲਾ ਵਿਖ਼ੇ ਧਰਨਾਕਾਰੀਆਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆ  ਬਲਾਕ ਪ੍ਰਧਾਨ ਨੋਨੀ ਸੀਲੋ,ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਢੋਡੇ, ਬਲਾਕ ਸੰਮਤੀ ਮੈਂਬਰ ਸੁਖਦੀਪ ਕੌਰ, ਹਲਕਾ ਗਿੱਲ ਤੋਂ ਕਿਸਾਨ ਸੈੱਲ ਦੇ ਪ੍ਰਧਾਨ ਇੰਦਰਜੀਤ ਗਿੱਲ, ਰਵਦੀਪ ਸਿੰਘ ਬਿੱਟੂ ਸਾਬਕਾ ਸਰਪੰਚ, ਹਰਵਿੰਦਰ ਕੌਰ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਲਈ ਆਵਾਜ਼ ਉਠਾ ਰਹੇ ਲੋਕਾਂ 'ਤੇ ਪੁਲਿਸ਼ ਬਲ ਦਾ ਪ੍ਰਯੋਗ ਕਰਨਾ ਕਿੰਨਾ ਕੁ ਜਾਇਜ਼ ਹੈਂ ਉਨ੍ਹਾਂ ਕਿਹਾ ਸਰਕਾਰ ਵੱਲੋ ਮੰਗਾਂ ਸੁਣਨ ਦੀ ਬਜਾਏ ਪੁਲਿਸ ਰਾਹੀਂ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਕਦਮ ਹੈ।

ਪੈਨਸ਼ਨਰ ਐਸੋਸੀਏਸ਼ਨ ਵੱਲੋਂ ਪਟਿਆਲ਼ਾ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਨਿੰਦਾ

ਪੈਨਸ਼ਨਰ ਐਸੋਸੀਏਸ਼ਨ ਸਰਕਲ ਨਵਾਂਸ਼ਹਿਰ ਦੇ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਅਟਵਾਲ ਸਰਕਲ ਸੱਕਤਰ ਇੰਜ: ਅਸ਼ਵਨੀ ਕੁਮਾਰ ਗੜਸ਼ੰਕਰੀ ਅਤੇ ਸਰਕਲ ਵਿੱਤ ਸੱਕਤਰ ਵਿਜੇ ਕੁਮਾਰ ਵਲੋ ਸਾਂਝਾ ਬਿਆਨ ਜਾਰੀ ਕਰਦਿਆਂ ਪਾਵਰਕਾਮ ਮੁੱਖ ਦਫ਼ਤਰ ਪਟਿਆਲਾ ਅੱਗੇ ਲੰਮੇ ਸਮੇਂ ਤੋਂ ਸਘਰਸ਼ ਕਰ ਰਹੇ ਆਈ ਟੀ ਆਈ ਪਾਸ ਪਾਵਰਕਾਮ ਅੰਦਰ ਅਪਰੇਟਿਸ ਕਰ ਰਹੇ /ਕਰ ਚੁੱਕੇ ਬੱਚਿਆ ਉਪਰ ਕੀਤੇ ਪੰਜਾਬ ਪੁਲਿਸ ਵੱਲੋਂ ਵਹਿਸ਼ਿਆਨਾ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਹੈ।

ਰਵਿੰਦਰ ਟੁਰਨਾ ਨੇ ਬੇਰੁਜ਼ਗਾਰਾਂ ਤੇ ਲਾਠੀਚਾਰਜ ਦੀ ਕੀਤੀ ਨਿੰਦਾ 

ਕਿਹਾ " ਆਪ " ਸਰਕਾਰ ਲੋਕਤੰਤਰ ਦਾ ਕਰ ਰਹੀ ਹੈ ਘਾਣ 

ਮਿਸਲ ਸਤਲੁਜ ਵੱਲੋਂ ਸਹਾਇਕ ਲਾਈਨਮੈਨ ਅਪ੍ਰੈਂਟਿਸ ਨੌਜਵਾਨਾਂ ਤੇ ਲਾਠੀਚਾਰਜ ਦੀ ਨਿਖੇਧੀ

 ਮਿਸਲ ਸਤਲੁਜ ਜਥੇਬੰਦੀ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਮੁੱਖ ਦਫ਼ਤਰ ਸਾਹਮਣੇ ਸ਼ਾਂਤਮਈ ਧਰਨਾ ਦੇ ਰਹੇ ਸਹਾਇਕ ਲਾਈਨਮੈਨ ਅਪ੍ਰੈਂਟਿਸ ਨੌਜਵਾਨਾਂ ਉੱਪਰ ਕੀਤੇ ਗਏ ਪੁਲਿਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸੰਵਿਧਾਨਕ ਹੱਕਾਂ ਉੱਪਰ ਸਿੱਧਾ ਹਮਲਾ ਕਰਾਰ ਦਿੱਤਾ ਹੈ।

ਬੇਰੁਜ਼ਗਾਰ ਲਾਈਨਮੈਨਾਂ ’ਤੇ ਹੋਏ ਲਾਠੀਚਾਰਜ ਕਰੜੀ ਨਿੰਦਾ : ਪੁਰੀ

ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਵੀਰਇੰਦਰਜੀਤ ਸਿੰਘ ਪੁਰੀ ਅਤੇ ਜਨਰਲ ਸਕੱਤਰ ਜਸਮੇਲ ਸਿੰਘ ਰਾਹੀਂ ਨੇ ਪਟਿਆਲਾ ਵਿਖੇ ਬੇਰੁਜ਼ਗਾਰ ਲਾਈਨਮੈਨਾਂ ’ਤੇ ਕੀਤੇ ਗਏ ਵਹਿਸ਼ੀਆਨਾ ਪੁਲਿਸ ਲਾਠੀਚਾਰਜ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।

ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਨਵੇਂ ਚੁਣੇ ਚੇਅਰਮੈਨ ਸਰਬਜੀਤ ਸਿੰਘ ਬੱਲ ਅਤੇ ਵਾਈਸ ਚੇਅਰਪਰਸਨ ਰਾਜਵਿੰਦਰ ਕੌਰ ਨੇ ਆਪਣੇ ਅਹੁਦੇ ਸੰਭਾਲੇ

ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਚੇਅਰਮੈਨ ਸ. ਸਰਬਜੀਤ ਸਿੰਘ ਬੱਲ ਅਤੇ ਵਾਈਸ ਚੇਅਰਪਰਸਨ ਸ੍ਰੀਮਤੀ ਰਾਜਵਿੰਦਰ ਕੌਰ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੰਮ੍ਰਿਤਸਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ। 

ਗੁਰਸਿਮਰਤ ਜਖੇਪਲ ਅਧਿਆਪਕ ਦਲ ਦੇ ਸੂਬਾਈ ਇੰਚਾਰਜ ਬਣੇ 

ਕਿਹਾ ਅਧਿਆਪਕਾਂ ਦੇ ਹੱਕਾਂ ਲਈ ਜਾਰੀ ਰਹੇਗਾ ਸੰਘਰਸ਼ 

ਹਨੀ ਟੌਂਸਾ ਦੇ ਬਲਾਚੌਰ ਇੰਚਾਰਜ ਬਣਨ 'ਤੇ ਪਿੰਡ ਮਾਣੇਵਾਲ ਵਿਖੇ ਗਰਮਜੋਸ਼ੀ ਨਾਲ ਸਵਾਗਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਬਲਾਚੌਰ ਦੇ ਨਵੇਂ ਹਲਕਾ ਇੰਚਾਰਜ ਵਜੋਂ ਸੰਦੀਪ ਚੌਧਰੀ ਹਨੀ ਟੌਂਸਾ ਦੀ ਨਿਯੁਕਤੀ ਕੀਤੇ ਜਾਣ ਤੋਂ ਬਾਅਦ ਪੂਰੇ ਹਲਕੇ ਦੇ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਡੀ.ਸੀ. ਦਫਤਰ ਦੇ ਦਰਜਾਚਾਰ ਮੁਲਾਜ਼ਮਾਂ ਨੇ ਰਾਹੁਲ ਚਾਬਾ ਡਿਪਟੀ ਕਮਿਸ਼ਨਰ ਦੇ ਅਹੁਦਾ ਸੰਭਾਲਣ 'ਤੇ ਕੀਤਾ ਸਵਾਗਤ

ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ 1680 ਸੈਕਟਰ 22 ਬੀ, ਚੰਡੀਗੜ੍ਹ ਦੀ (ਬ੍ਰਾਂਚ ਡਿਪਟੀ ਕਮਿਸ਼ਨਰ) ਦੇ ਦਰਜਾ ਚਾਰ ਮੁਲਾਜ਼ਮਾਂ ਨੇ ਅੱਜ ਰਾਮ ਸਿੰਘ ਪ੍ਰਧਾਨ ਅਤੇ  ਸਰਦੂਲ ਸਿੰਘ ਜਨਰਲ ਸਕੱਤਰ ਦੀ ਅਗਵਾਈ ਹੇਠ ਫਰੀਦਕੋਟ ਜ਼ਿਲ੍ਹੇ ਵਿੱਚ ਨਵੇਂ ਬਦਲਕੇ ਆਏ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਆਈ ਏ ਐਸ ਨੂੰ ਗੁਲਦਸਤਾ ਭੇਂਟ ਕਰਕੇ ਉਹਨਾਂ ਦਾ ਸਵਾਗਤ ਕੀਤਾ ਗਿਆ ਅਤੇ ਜੀ ਆਇਆਂ ਕਿਹਾ ਗਿਆ।

ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਪੰਜਾਬ ਦੇ ਕੈਬਿਨਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਬਿਜਲੀ ਮੰਤਰੀ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ।

ਨਵੀਂ ਬਣਾਈ ਗਈ ਬਨੂੜ ਸਬ-ਡਿਵੀਜ਼ਨ ਦੀ ਪਹਿਲੀ ਐਸ.ਡੀ.ਐਮ. ਵਜੋਂ ਡਾ. ਅੰਕਿਤਾ ਕਾਂਸਲ ਨੇ ਸੰਭਾਲਿਆ ਅਹੁਦਾ

2024 ਬੈਚ ਦੀ ਪੀ.ਸੀ.ਐਸ. ਅਧਿਕਾਰੀ ਡਾ. ਅੰਕਿਤਾ ਕਾਂਸਲ ਨੇ ਨਵੀਂ ਬਣਾਈ ਗਈ ਬਨੂੜ ਸਬ-ਡਿਵੀਜ਼ਨ ਦੀ ਪਹਿਲੀ ਸਬ ਡਿਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਵਜੋਂ ਅੱਜ ਅਹੁਦਾ ਸੰਭਾਲ ਲਿਆ।

ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਆਈ.ਏ.ਐਸ. ਅਧਿਕਾਰੀ ਸ੍ਰੀ ਰਾਹੁਲ ਚਾਬਾ ਨੇ ਅੱਜ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ।

ਪੀ.ਸੀ.ਐਸ ਅਧਿਕਾਰੀ ਰਮਨਜੀਤ ਨੇ ਡਿਊਟੀ ਸੰਭਾਲਣ ਉਪਰੰਤ ਕੀਤਾ ਖੂਨਦਾਨ

ਜਿਲ੍ਹੇ ਵਿੱਚ ਤਬਦੀਲ ਹੋ ਕੇ ਪਧਾਰੇ ਪੀ.ਐਸ.ਅਧਿਕਾਰੀ  ਰਮਨਜੀਤ ਵਲੋਂ ਆਪਣੀ ਨਵੀਂ ਡਿਊਟੀ ਸੰਭਾਲਣ ਉਪ੍ਰੰਤ ਖੂਨਦਾਨ ਕਰਨ ਦੀ ਇੱਛਾ ਜਾਹਰ ਕੀਤੀ ਤਾਂ ਅਧੀਨ ਸਟਾਫ ਵਲੋਂ ਉਹਨਾਂ ਨੂੰ ਬੀ.ਡੀ.ਸੀ.ਬਲੱਡ ਸੈਂਟਰ ਵਾਰੇ ਜਾਣਕਾਰੀ ਦਿੱਤੀ ਗਈ।

ਸ: ਮਨਵੀਰ ਸਿੰਘ ਢਿੱਲੋਂ ਨੇ ਉਪ ਮੰਡਲ ਲੋਪੋਕੇ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ

ਮਨਵੀਰ ਸਿੰਘ ਢਿੱਲੋਂ ਪੀ.ਸੀ.ਐਸ ਨੇ ਜ਼ਿਲ੍ਹਾ ਅੰਮ੍ਰਿਤਸਰ ਦੀ ਸਬ ਡਿਵੀਜ਼ਨ ਲੋਪੋਕੇ ਦਾ ਬਤੌਰ ਉਪ ਮੰਡਲ ਮੈਜਿਸਟਰੇਟ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਬੰਗਾ ਵਿਖੇ ਤਹਿਸੀਲਦਾਰ ਵਜੋਂ ਸੇਵਾ ਨਿਭਾ ਰਹੇ ਸਨ।

12