Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

CharitableHospital

ਸਵਾਮੀ ਗੰਗਾ ਨੰਦ ਭੂਰੀ ਵਾਲੇ ਚੈਰੀਟੇਬਲ ਹਸਪਤਾਲ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ

ਸਵਾਮੀ ਗੰਗਾ ਨੰਦ ਭੂਰੀ ਵਾਲੇ ਚੈਰੀਟੇਬਲ ਹਸਪਤਾਲ ਵਿਖੇ ਅੱਜ ਮੈਡੀਕਲ ਅਤੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ।

ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਵਿੱਚ ਨਵੀਂ ਲਿਫਟ ਦਾ ਉਦਘਾਟਨ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਨੇ ਕੀਤਾ

ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਵਿੱਚ ਮਰੀਜ਼ਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਹਸਪਤਾਲ ਦੇ ਚੇਅਰਮੈਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਅਤੇ ਮੈਨੇਜਿੰਗ ਡਾਇਰੈਕਟਰ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਦੀ ਅਗਵਾਈ ਹੇਠ ਨਵੀਂ ਬਣੀ ਲਿਫਟ ਦਾ ਉਦਘਾਟਨ ਅਰਦਾਸ ਕਰਕੇ ਕੀਤਾ ਗਿਆ।

ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵੱਲੋਂ 5 ਰੋਜ਼ਾ ਅੰਮ੍ਰਿਤ ਵੇਲਾ ਸਮਾਗਮ ਅੱਜ ਤੋਂ ਸ਼ੁਰੂ, ਭਾਈ ਗੁਰਇਕਬਾਲ ਸਿੰਘ ਜੀ

ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵੱਲੋਂ ਚੇਅਰਮੈਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਅਤੇ ਮੈਨੇਜਿੰਗ ਡਾਇਰੈਕਟਰ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਦੀ ਅਗਵਾਈ ਹੇਠ 20 ਤੋਂ 24 ਅਪ੍ਰੈਲ 2026 ਤੱਕ 5 ਰੋਜ਼ਾ ਵਿਸ਼ੇਸ਼ ਅੰਮ੍ਰਿਤ ਵੇਲਾ ਸਮਾਗਮ ਅਤੇ 13 ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ। ਇਹ ਸਮਾਗਮ ਹਰ ਰੋਜ਼ ਸਵੇਰੇ ਅੰਮ੍ਰਿਤ ਵੇਲੇ 4:00 ਤੋਂ 6:00 ਵਜੇ ਤੱਕ ਹੋਣਗੇ।

ਬੀਬੀ ਕੋਲਾ ਜੀ ਚੈਰੀਟੇਬਲ ਹੋਸਪਿਟਲ ਵਿਖੇ ਅਮ੍ਰਿਤ ਵੇਲਾ ਸਮਾਗਮ ਧੂਮਧਾਮ ਨਾਲ ਮਨਾਇਆ