Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Checking

ਸਿਹਤ ਵਿਭਾਗ ਫਰੀਦਕੋਟ ਦੀਆਂ ਟੀਮਾਂ ਵੱਲੋਂ ਫੈਕਟਰੀਆਂ, ਸ਼ੈਲਰਾਂ, ਨਰਸਰੀਆਂ ਅਤੇ ਨਿਰਮਾਣ ਅਧੀਨ ਸਾਈਟਾਂ 'ਤੇ ਵਿਸ਼ੇਸ਼ ਲਾਰਵਾ ਚੈਕਿੰਗ

ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦੀ ਅਗਵਾਈ ਹੇਠ ਸਿਹਤ ਵਿਭਾਗ ਫਰੀਦਕੋਟ ਦੀ ਮਲੇਰੀਆ ਵਿੰਗ ਵੱਲੋਂ "ਹਰ ਸ਼ੁੱਕਰਵਾਰ ਡੇਂਗੂ ਤੇ ਵਾਰ" ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਫੈਕਟਰੀਆਂ, ਰਾਈਸ ਸ਼ੈਲਰਾਂ, ਪਲਾਂਟ ਨਰਸਰੀਆਂ, ਪਾਰਕਾਂ, ਨਿਰਮਾਣ ਅਧੀਨ ਸਾਈਟਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਡੇਂਗੂ ਮੱਛਰ ਦੀ ਬ੍ਰੀਡਿੰਗ ਰੋਕਣ ਲਈ ਵਿਸ਼ੇਸ਼ ਲਾਰਵਾ ਚੈਕਿੰਗ ਅਤੇ ਮਾਸ ਮੀਡੀਆ ਟੀਮ ਵੱਲੋੰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।

ਡੇਂਗੂ ਤੋਂ ਬਚਾਅ ਲਈ ਪੁਲਿਸ ਸਟੇਸ਼ਨਾਂ ਵਿਚ ਚੈਕਿੰਗ

"ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਪੁਲਿਸ ਸਟੇਸ਼ਨਾਂ ਅਤੇ ਧਾਰਮਿਕ ਸਥਾਨਾਂ 'ਚ ਚੈਕਿੰਗ ਕੀਤੀ ਅਤੇ ਕਿਸੇ ਵੀ ਥਾਂ ਪਾਣੀ ਇਕੱਠਾ ਨਾ ਹੋਣ ਦੇਣ ਲਈ ਅਪੀਲ ਕੀਤੀl ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਫ਼ੇਜ਼-6 ਵਿਖੇ ਪੁਲਿਸ ਚੌਕੀ ਦਾ ਦੌਰਾ ਕੀਤਾ ਅਤੇ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਵਾਲੀਆਂ ਥਾਵਾਂ ਦਾ ਨਿਰੀਖਣ ਕੀਤਾl

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਚੱਲ ਰਹੀ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਦੇ ਤਹਿਤ ਅੱਜ ਡਾ. ਪੂਨਮ ਪ੍ਰੀਤ ਕੌਰ, ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.), ਪਟਿਆਲਾ ਵੱਲੋਂ ਸ਼੍ਰੀ ਪੁਨੀਤ ਸਿੰਘ ਚਾਹਲ, ਡੀ.ਐੱਸ.ਪੀ. (ਟਰੈਫਿਕ), ਸ਼੍ਰੀ ਮਨਜੋਤ ਸਿੰਘ, ਸਹਾਇਕ ਟਰਾਂਸਪੋਰਟ ਅਫ਼ਸਰ (ਏ.ਟੀ.ਓ.) ਪਟਿਆਲਾ, ਸ੍ਰੀਮਤੀ ਰੂਪਵੰਤ ਕੌਰ, ਚਾਈਲਡ ਪ੍ਰੋਟੈਕਸ਼ਨ ਅਫ਼ਸਰ (ਸੀ.ਪੀ.ਓ.) ਅਤੇ ਡਾ. ਰਵਿੰਦਰ ਪਾਲ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਡਿਪਟੀ ਡੀ.ਈ.ਓ.) ਦੇ ਨਾਲ ਮਿਲ ਕੇ ਸਕੂਲੀ ਵਾਹਨਾਂ ਦੀ ਸਾਂਝੀ ਚੈਕਿੰਗ ਕੀਤੀ ਗਈ।

ਪਟਿਆਲਾ 'ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ ਵਿਸ਼ੇਸ਼ ਚੈਕਿੰਗ ਜਾਰੀ : ਡਾ ਇੰਦਰਪ੍ਰੀਤ ਰੰਧਾਵਾ

ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਟੋਬੈਕੋ ਕੰਟਰੋਲ ਪ੍ਰੋਗਰਾਮ ਅਤੇ ਨੈਸ਼ਨਲ ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ।

ਸਿਹਤ ਵਿਭਾਗ ਵੱਲੋਂ ਡੇਂਗੂ ਵਿਰੁੱਧ ਮੁਹਿੰਮ ਪੀ.ਐਚ.ਸੀ. ਘੜੂੰਆਂ ਦੀਆਂ ਟੀਮਾਂ ਵੱਲੋਂ ਸਰਕਾਰੀ ਅਦਾਰਿਆਂ ਵਿੱਚ 'ਡਰਾਈ ਡੇ' ਤਹਿਤ ਵਿਸ਼ੇਸ਼ ਚੈਕਿੰਗ

ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫ਼ਸਰ  ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਅੱਜ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਦੇ ਸਟਾਫ਼ ਵੱਲੋਂ ਵੱਖ-ਵੱਖ ਸਰਕਾਰੀ ਸੰਸਥਾਵਾਂ ਵਿੱਚ ਡੇਂਗੂ ਸਰਵੇਖਣ ਅਤੇ 'ਡਰਾਈ ਡੇ' ਗਤੀਵਿਧੀ ਦਾ ਆਯੋਜਨ ਕੀਤਾ ਗਿਆ।

ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

 ਸਮਾਜ ਵਿਰੋਧੀ ਅਨਸਰਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ 10 ਰੋਜ਼ਾ ਦੋਪਹੀਆ ਵਾਹਨ ਵਿਸ਼ੇਸ਼ ਜਾਂਚ ਮੁਹਿੰਮ ਚਲਾਈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 74,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ

ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਅੱਜ ਸੰਗਰੂਰ ਡਿਪੂ ਅਤੇ ਸਥਾਨਕ ਬੱਸ ਅੱਡੇ ਦੀ ਅਚਾਨਕ ਚੈਕਿੰਗ ਕੀਤੀ ਗਈ। ਇ

ਫਰੀਦਕੋਟ ਪੁਲਿਸ ਵੱਲੋਂ ਰੇਲਵੇ ਸਟੇਸ਼ਨਾ ’ਤੇ ਚਲਾਇਆ ਗਿਆ ਸਪੈਸ਼ਲ ਚੈਕਿੰਗ ਆਪ੍ਰੇਸ਼ਨ

ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ, ਅਤੇ ਹਰ ਕਿਸਮ ਦੀ ਸ਼ੱਕੀ ਗਤੀਵਿਧੀ ਉੱਪਰ ਪੈਨੀ ਨਿਗਰਾਨੀ ਰੱਖਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ।

ਸੁਨਾਮ 'ਚ ਬਾਲ ਭਿਖਿਆ ਵਿਰੁੱਧ ਕੀਤੀ ਚੈਕਿੰਗ

ਨਿੱਕੀ ਉਮਰ ਦਾ ਨਹੀਂ ਮਿਲਿਆ ਕੋਈ ਬੱਚਾ 

ਮਾਲੇਰਕੋਟਲਾ ਪੁਲਿਸ ਵੱਲੋਂ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ

ਅਮਰਗੜ੍ਹ ਅਤੇ ਅਹਿਮਦਗੜ੍ਹ ਵਿਖੇ ਵੀ ਕੀਤੀ ਗਈ ਮੈਡੀਕਲ ਸਟੋਰਾਂ ਦੀ ਚੈਕਿੰਗ, ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਖ਼ਿਲਾਫ਼ ਸਖ਼ਤ ਹਦਾਇਤਾਂ ਜਾਰੀ

ਟ੍ਰੈਫਿਕ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਸਕੂਲੀ ਬੱਸਾਂ ਦੀ ਚੈਕਿੰਗ

ਬੱਸਾਂ ਵਿੱਚ ਖਾਮੀਆਂ ਹੋਣ ਤੇ ਨਿਯਮਾਂ ਤਹਿਤ ਹੋਵੇਗੀ ਕਾਰਵਾਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਕਈ ਬ੍ਰਾਂਚਾਂ ਦਾ ਰਿਕਾਰਡ ਲਿਆ ਕਬਜ਼ੇ ਵਿੱਚ, ਤੁਰੰਤ ਦਿਸ਼ਾ ਨਿਰਦੇਸ਼ ਵੀ ਜਾਰੀ

ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਤੇ ਚਨਾਰਥਲ ਕਲਾਂ ਵਿਖੇ ਰਾਤ ਸਮੇਂ ਐਮਰਜੰਸੀ ਸੇਵਾਵਾਂ ਦੀ ਅਚਨਚੇਤ ਚੈਕਿੰਗ

ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਨੂੰ ਲੋੜਵੰਦਾਂ ਤਕ ਪੁੱਜਣ ਨੂੰ ਯਕੀਨੀ ਬਣਾਇਆ ਜਾਵੇ-ਡਾ: ਬਲਬੀਰ ਸਿੰਘ

ਮੋਹਾਲੀ ’ਚ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਵਿਆਪਕ ਮੁਹਿੰਮ, ਡੀ ਸੀ ਆਸ਼ਿਕਾ ਜੈਨ ਫ਼ੇਜ਼-7 ਦੇ ਸਕੂਲ ਅਤੇ ਘਰ-ਘਰ ਜਾ ਕੇ ਕੀਤੀ ਚੈਕਿੰਗ

ਵਿਦਿਆਰਥੀਆਂ ਨੂੰ ਡੇਂਗੂ ਵਿਰੁੱਧ ਲੜਾਈ ਵਿੱਚ ਯੋਗਦਾਨ ਪਾਉਣ ਲਈ ਮਾਪਿਆਂ ਦੀ ਮੱਦਦ ਨਾਲ ਹਰ ਸ਼ੁੱਕਰਵਾਰ ਨੂੰ ਆਪਣੇ ਘਰਾਂ ਵਿੱਚ ਡਰਾਈ-ਡੇਅ ਮੁਹਿੰਮ ਚਲਾਉਣ ਲਈ ਜਾਗਰੂਕ ਕੀਤਾ