ਤਹਿਸੀਲ ਕੈਮਿਸਟ ਐਸੋਸੀਏਸ਼ਨ ਬਲਾਚੌਰ ਵਲੋਂ ਪ੍ਰਧਾਨ ਸਤਨਾਮ ਪਨੇਸਰ ਦੀ ਯੋਗ ਅਗਵਾਈ ਹੇਠ ਬੀਤੇ ਦਿਨੀਂ ਸਾਈਂ ਮਨੀ ਰੈਸਟੋਰੈਂਟ ਚੰਡੀਗੜ੍ਹ ਰੋਡ ਬਾਈਪਾਸ ਚੌਂਕ ਬਲਾਚੌਰ ਵਿਖੇ ਇੱਕ ਬਹੁਤ ਹੀ ਜਰੂਰੀ ਅਤੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਦਵਾਈ ਵਿਕਰੇਤਾਵਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਵਿਚਾਰ ਚਰਚਾ ਕਰਨ ਵਾਸਤੇ ਕੈਮਿਸਟ ਐਸੋਸੀਏਸ਼ਨ ਦੀ ਇੱਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ, ਰਾਜੀਵ ਜੈਨ ਅਤੇ ਸਤੀਸ਼ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ, ਫਾਰਮਾਸਿਊਟੀਕਲ ਵਪਾਰੀਆਂ ਨੇ ਸ਼ਿਰਕਤ ਕੀਤੀ।
ਨਿਯਮਾਂ ਦੀ ਪਾਲਣਾ ਕਰਨ ਦਾ ਅਹਿਦ
ਨਸ਼ਾ ਮੁਕਤ ਸਮਾਜ ਸਿਰਜਣ ਲਈ ਸਹਿਯੋਗ ਦੇਣ ਦਾ ਦਿੱਤਾ ਭਰੋਸਾ
ਆਲ ਇੰਡੀਆ ਆਰਗੇਨਾਈਜੇਸ਼ਨ ਆਫ ਕੈਮਿਸਟ ਐੰਡ ਡਰੱਗਜ਼ ਦੇ ਸੱਦੇ ਤੇ ਨਜਾਇਜ ਅਤੇ ਨਸ਼ੀਲੀ ਦਵਾਈਆ ਦੀ ਆਨਲਾਈਨ ਦਵਾ ਵਿਕਰੀ ਦੇ ਮੁੱਦਿਆ ਨੂੰ ਲੈ ਕੇ ਅੱਜ ਬੁੱਧਵਾਰ ਨੂੰ ਕੈਮਿਸਟਾ ਦੀ ਇਕ ਦਿਨ ਦੀ ਹੜਤਾਲ ਪੂਰਨ ਤੌਰ ਤੇ ਸਫਲ ਰਹੀ |
ਕੈਮਿਸਟ 20 ਨੂੰ ਕਰਨਗੇ ਮੁਕੰਮਲ ਹੜਤਾਲ
ਸੰਗਰੂਰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਅਤੇ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੇ ਇੱਕ ਵਫ਼ਦ ਨੇ ਪੰਜਾਬ ਪੁਲਿਸ ਦੇ ਨਵੇਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਡਾ. ਰਵਜੋਤ ਕੌਰ ਗਰੇਵਾਲ (ਆਈਪੀਐਸ) ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਵੇਂ ਫਰਜ਼ ਸੰਭਾਲਣ 'ਤੇ ਵਧਾਈ ਦਿੱਤੀ।
20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ
ਦਵਾਈਆਂ ਦੀ ਆਨ ਲਾਈਨ ਵਿਕਰੀ ਦੇ ਗੈਰ-ਕਾਨੂੰਨੀ ਸੰਚਾਲਨ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਦੀਆਂ ਮਨਮਾਨੀਆਂ ਨੀਤੀਆਂ ਦੇ ਖਿਲਾਫ ਦੇਸ਼ ਭਰ ਦੇ ਦਵਾਈ ਵਿਕਰੇਤਾਵਾਂ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ।
3 ਮਈ ਨੂੰ ਜਲੰਧਰ 'ਚ ਹੋਵੇਗੀ ਸੂਬਾ ਪੱਧਰੀ ਵੱਡੀ ਮੀਟਿੰਗ
ਸਖ਼ਤ ਮਿਹਨਤ ਨਾਲ ਹਰ ਟੀਚਾ ਪ੍ਰਾਪਤ ਕੀਤਾ ਜਾ ਸਕਦਾ -- ਪ੍ਰਿਆ ਗੋਇਲ
ਕਿਹਾ ਗੈਰ ਮਿਆਰੀ ਦਵਾਈਆਂ ਦੀ ਕੀਤੀ ਜਾ ਰਹੀ ਸਪਲਾਈ
ਕਿਹਾ ਕੈਂਸਰ ਦੀਆਂ ਦਵਾਈਆਂ ਦੇ ਮੁੱਲ ਘਟਣ ਨਾਲ ਲੋਕਾਂ ਨੂੰ ਮਿਲੇਗਾ ਲਾਭ
ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਵਪਾਰ ਵਿਰੁੱਧ ਸਖ਼ਤ ਚਿਤਾਵਨੀ
ਖਪਤਕਾਰਾਂ ਨੂੰ ਰਾਹਤ ਸਰਕਾਰ ਦੀ ਮੁੱਢਲੀ ਤਰਜੀਹ : ਜਤਿੰਦਰ ਜੋਰਵਾਲ
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਕੈਮਿਸਟ ਕਰਨ ਸਹਿਯੋਗ : ਚਾਬਾ
ਸੰਜੀਵਨੀ, ਜੀਵਨ ਦਾ ਜਸ਼ਨ ਪ੍ਰੋਗਰਾਮ ਆਯੋਜਿਤ
ਸੁਨਾਮ ਵਿਖੇ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ ਵਿਚਾਰ ਚਰਚਾ ਕਰਦੇ ਹੋਏ
ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਕੈਮਿਸਟਾਂ ਦੇ ਹਿੱਤਾਂ ਨੂੰ ਆਂਚ ਨਹੀਂ ਆਉਣ ਦਿਆਂਗੇ : ਨਰੇਸ਼ ਜਿੰਦਲ
ਕੈਮਿਸਟਾਂ ਦਾ ਵਫ਼ਦ ਉੱਚ ਅਧਿਕਾਰੀਆਂ ਨੂੰ ਮਿਲਿਆ