ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਸਟੇਟ ਲੀਗਲ ਸੇਵਾਵਾਂ ਅਥਾਰਟੀ, ਐੱਸ ਏ ਐੱਸ ਨਗਰ ਦੇ ਨਿਰਦੇਸ਼ਾਂ ਅਨੁਸਾਰ, 18 ਜੁਲਾਈ ਨੂੰ ਜਿਲ੍ਹਾ ਪਟਿਆਲਾ ਵਿੱਚ ਨੈਗੋਸ਼ੀਏਬਲ ਇੰਸਟ੍ਰੂਮੈਂਟ ਐਕਟ, 1881 ਦੇ ਕੇਸਾਂ ਨਾਲ ਸੰਬੰਧਿਤ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਆਮ ਲੋਕਾਂ ਨੂੰ ਚੈੱਕ ਬਾਊਂਸ (Cheque Bounce) ਦੇ ਮਾਮਲਿਆਂ ਦੇ ਨਿਪਟਾਰੇ ਲਈ ਆਯੋਜਿਤ ਕੀਤੀਆਂ ਜਾਣ ਵਾਲੀਆਂ ਵਿਸ਼ੇਸ਼ ਲੋਕ ਅਦਾਲਤਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।