Sunday, May 12, 2024

Chetansinghjaudamajra

ਚੇਤਨ ਸਿੰਘ ਜੌੜਾਮਾਜਰਾ ਨੇ ਨਮਾਦਾਂ ਰਜਵਾਹਾ ਸਿਸਟਮ ਦਾ ਕੀਤਾ ਉਦਘਾਟਨ

18 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਉਸਾਰੇ ਗਏ ਰਜਵਾਹੇ ਦਾ 80 ਪਿੰਡਾਂ ਨੂੰ ਹੋਇਆ ਲਾਭ : ਜਲ ਸਰੋਤ ਮੰਤਰੀ
 

ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ : ਚੇਤਨ ਸਿੰਘ ਜੌੜਾਮਾਜਰਾ

ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 194 ਕਰੋੜ ਰੁਪਏ ਦਾ ਬਜਟ ਰੱਖਿਆ

ਮਾਨ ਸਰਕਾਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ: Chetan Singh Jaudamajra

ਪੰਜਾਬ ਸਿਵਲ ਸਕੱਤਰੇਤ ਮੁਲਾਜ਼ਮਾਂ ਵੱਲੋਂ ਕਰਵਾਏ ਸਿਲਵਰ ਜੁਬਲੀ ਸੱਭਿਆਚਾਰਕ ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਕਿਹਾ, ਸੂਬਾ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ 
 

12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕੁੱਲ ਗਿਣਤੀ ਹੋਈ 72 : ਚੇਤਨ ਸਿੰਘ ਜੌੜਾਮਾਜਰਾ 

ਜਨਤਕ ਅਤੇ ਵਪਾਰਕ ਰੇਤ ਖੱਡਾਂ ਵਿੱਚ ਹਾਲੇ ਵੀ 151 ਲੱਖ ਮੀਟਰਕ ਟਨ ਤੋਂ ਵੱਧ ਰੇਤ ਅਤੇ ਬਜਰੀ ਉਪਲਬਧ

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੰਜ ਜ਼ਿਲ੍ਹਿਆਂ ਵਿੱਚ 28 ਫ਼ਰਵਰੀ ਨੂੰ ਜਨਤਕ ਰੇਤ ਖੱਡਾਂ ਕੀਤੀਆਂ ਜਾਣਗੀਆਂ ਲੋਕਾਂ ਨੂੰ ਸਮਰਪਿਤ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਮਾਣਾ ਹਲਕੇ 'ਚ ਕਰੀਬ 70 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸੂਬੇ ਦਾ ਕੀਤਾ ਜਾ ਰਿਹੈ ਚਹੁੰਤਰਫ਼ਾਂ ਵਿਕਾਸ : ਚੇਤਨ ਸਿੰਘ ਜੌੜਾਮਾਜਰਾ ਪਿੰਡ ਰੇਤਗੜ੍ਹ-ਸਾਧੂਗੜ੍ਹ, ਖਾਨਪੁਰ, ਦਾਨੀਪੁਰ, ਮਿਆਲ ਕਲਾਂ ਤੇ ਖੁਰਦ, ਬਾਦਸ਼ਾਹਪੁਰ 'ਚ ਵਿਕਾਸ ਕੰਮਾਂ ਦਾ ਰੱਖਿਆ ਨੀਂਹ ਪੱਥਰ ਕਿਹਾ, ਸ਼ੁਰੂ ਕੀਤੇ ਵਿਕਾਸ ਕਾਰਜ ਰਿਕਾਰਡ ਸਮੇਂ 'ਚ ਕੀਤੇ ਜਾਣਗੇ ਮੁਕੰਮਲ

ਚੇਤਨ ਸਿੰਘ ਜੌੜਾਮਾਜਰਾ ਨੇ ਰਾਜਿੰਦਰਾ ਹਸਪਤਾਲ 'ਚ ਦਾਖਲ ਕਿਸਾਨਾਂ ਦਾ ਹਾਲ-ਚਾਲ ਜਾਣਿਆ

ਕਿਹਾ, ਹਰਿਆਣਾ ਸਰਕਾਰ ਨੇ ਕਿਸਾਨਾਂ 'ਤੇ ਅੱਤਿਆਚਾਰ ਕਰਕੇ ਲੋਕਤੰਤਰ ਦੀ ਹੱਤਿਆ ਕੀਤੀ ਮਾਨ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ

ਚੇਤਨ ਸਿੰਘ ਜੌੜਾਮਾਜਰਾ ਨੇ ਨੌਜਵਾਨ ਕਿਸਾਨ ਦੀ ਮੌਤ ਨੂੰ ਮੰਦਭਾਗਾ ਦੱਸਿਆ

ਕੇਂਦਰ ਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ 'ਤੇ ਤਸ਼ੱਦਦ ਦੀ ਕੀਤੀ ਨਿੰਦਾ

ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ : ਚੇਤਨ ਸਿੰਘ ਜੌੜਾਮਾਜਰਾ

4.45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋਵੇਂ ਪ੍ਰਾਜੈਕਟ; ਪੰਜ ਪਿੰਡਾਂ ਦੇ 360 ਕਿਸਾਨ ਪਰਿਵਾਰ ਦੀ 556 ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਮਿਲੇਗਾ ਲਾਭ "ਖੇਤੀਬਾੜੀ ਲਈ ਸੰਗਠਿਤ ਤਰੀਕੇ ਨਾਲ ਟ੍ਰੀਟਿਡ ਪਾਣੀ ਦੀ ਵਰਤੋਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ" ਸੋਧੇ ਪਾਣੀ ਦੀ ਵਰਤੋਂ 600 ਐਮ.ਐਲ.ਡੀ ਤੱਕ ਵਧਾ ਕੇ 25000 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਦੇਣ ਦਾ ਟੀਚਾ

 

ਕਿਹਾ, ਕਿਸਾਨ ਦੀ ਭਲਾਈ ਲਈ ਉਪਰਾਲੇ ਤਹਿਤ ਸੂਬੇ ਵਿੱਚ 14000 ਤੋਂ ਵੱਧ ਖਾਲ ਬਹਾਲ ਕੀਤੇ

ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ

ਪੰਜਾਬ ਸਰਕਾਰ ਨੇ ਸਕੌਚ ਐਵਾਰਡ-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। 

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

ਜਾਣਕਾਰੀ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ ਮੋਬਾਈਲ-ਅਨੁਕੂਲ ਹੋਵੇਗੀ ਵੈੱਬਸਾਈਟ ਵੈੱਬਸਾਈਟ 'ਤੇ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਜਾਣਕਾਰੀ ਹੋਵੇਗੀ ਉਪਲੱਬਧ

ਸਰਕਾਰ ਕਿਸਾਨਾਂ ਨੂੰ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ : ਚੇਤਨ ਸਿੰਘ ਜੌੜਾਮਾਜਰਾ

ਮਾਨ ਸਰਕਾਰ ਨੇ 13471 ਨਹਿਰੀ ਖਾਲੇ ਬਹਾਲ ਕਰਕੇ ਟੇਲ-ਐਂਡ ਤੱਕ ਪਾਣੀ ਪੁੱਜਦਾ ਕੀਤਾ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਨੇ ਪਿਛਲੇ 22 ਮਹੀਨਿਆਂ ਦੌਰਾਨ 2945.72 ਕਿਲੋਮੀਟਰ ਤੋਂ ਵੱਧ ਪਾਈਪਲਾਈਨਾਂ ਵਿਛਾ ਕੇ 67,926 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਪਹੁੰਚਾਇਆ
 

ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਵਿਸ਼ੇਸ਼ ਕੈਂਪਾਂ ਨੂੰ ਭਰਵਾਂ ਹੁੰਗਾਰਾ

 ਪੰਜਾਬ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ।

ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ

ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੂੰ ਕੇਂਦਰ ਸਰਕਾਰ ਕੋਲ ਮੰਗ ਉਠਾਉਣ ਦੀ ਅਪੀਲ

ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਥ ਦੇਵੇ ਮੀਡੀਆ : ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਸਰਕਾਰ ਦੇ ਚੰਗੇ ਯਤਨਾਂ ਤੇ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਲਿਜਾਵੇ ਮੀਡੀਆ ਜਗਜੀਤ ਸਿੰਘ ਦਰਦੀ ਵੱਲੋਂ ਕਰਵਾਈ 11ਵੀਂ ਸਾਲਾਨਾ ਜਰਨਲਿਸਟ ਕਾਨਫਰੰਸ 'ਚ ਕੀਤੀ ਸ਼ਿਰਕਤ

ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ : ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ।

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ

 ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਆਲੂ ਉਤਪਾਦਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਵਿਭਾਗ ਦਾ ਵੱਖ-ਵੱਖ ਵਿਧਾਇਕਾਂ ਨਾਲ ਰਾਬਤਾ ਮੁਹਿੰਮ

ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
 

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਨਵੇਂ ਸਾਲ ਦਾ ਤੋਹਫ਼ਾ, ਸਮਾਣਾ ਹਲਕੇ ਦੇ ਅੱਧੀ ਦਰਜਨ ਪਿੰਡਾਂ 'ਚ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਦੇ ਉਦਘਾਟਨ

ਲੁਟਕੀ ਮਾਜਰਾ 'ਚ 32 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਲੋਕਾਂ ਨੂੰ ਸਮਰਪਿਤ, ਬੰਮਣਾਂ ਦੇ ਸਕੂਲ ਲਈ 15 ਲੱਖ ਦਾ ਚੈਕ ਜੌੜਾਮਾਜਰਾ 'ਚ 17 ਲੱਖ ਰੁਪਏ ਨਾਲ ਛੱਪੜ ਤੋਂ ਖੇਤਾਂ ਤੱਕ ਪਾਇਪਲਾਈਨ ਤੇ ਸੋਲਰ ਮੋਟਰ ਤੇ 17 ਲੱਖ ਰੁਪਏ ਨਾਲ ਫਿਰਨੀ, ਗਲੀਆਂ ਦੇ ਵਿਕਾਸ ਤੇ ਸਟਰੀਟ ਲਾਇਟਾਂ ਦਾ ਹੋਇਆ ਕੰਮ ਕਿਹਾ, ਸੂਬੇ ਦਾ ਚਹੁੰਤਰਫ਼ਾ ਵਿਕਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਤਰਜੀਹ

ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ : ਚੇਤਨ ਸਿੰਘ ਜੌੜਾਮਾਜਰਾ

ਜਲ ਸਰੋਤ ਮੰਤਰੀ ਵਲੋਂ ਲੁਧਿਆਣਾ ਅਤੇ ਮੋਗਾ ਵਿਖੇ ਚਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਅਧਿਕਾਰੀਆਂ ਨੂੰ ਬਰਸਾਤੀ ਮੌਸਮ ਤੋਂ ਪਹਿਲਾਂ ਡਰੇਨਾਂ ਦੀ ਨਿਕਾਸੀ ਯਕੀਨੀ ਬਣਾਉਣ ਦੇ ਨਾਲ-ਨਾਲ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਵੀ ਦਿੱਤੇ ਨਿਰਦੇਸ਼
 

ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4.00 ਕਰੋੜ ਦੀ ਗ੍ਰਾਂਟ ਸੌਂਪੀ

ਭੂਮੀ ਅਤੇ ਜਲ ਸੰਭਾਲ ਮੰਤਰੀ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਪੰਜ ਜ਼ਿਲ੍ਹਿਆਂ ਦੀਆਂ ਵਾਟਰਸ਼ੈੱਡ ਕਮੇਟੀਆਂ, ਕਿਸਾਨ ਉਤਪਾਦਕ ਸੰਸਥਾਵਾਂ ਅਤੇ ਸਵੈ-ਸਹਾਇਤਾ ਸਮੂਹਾਂ ਦੇ 100 ਤੋਂ ਵੱਧ ਮੈਂਬਰਾਂ ਨਾਲ ਮੁਲਾਕਾਤ

 

ਕਰਤਾਰਪੁਰ ਵਿਖੇ 38 ਲੱਖ ਰੁਪਏ ਨਾਲ ਉਸਾਰੇ ਕਮਿਉਨਿਟੀ ਸੈਂਟਰ ਦਾ ਕੀਤਾ ਉਦਘਾਟਨ:ਚੇਤਨ ਸਿੰਘ ਜੌੜਾਮਾਜਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦਾ ਚਹੁੰਤਰਫ਼ਾ ਵਿਕਾਸ ਸੰਭਵ ਹੋਇਆ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਪੰਜਾਬ ਦੀ ਬਿਹਤਰੀ ਲਈ ਗੰਭੀਰਤਾ ਨਹੀਂ ਦਿਖਾਈ, ਮੁੱਖ ਮੰਤਰੀ ਮਾਨ ਨੇ ਸੁਲਝਾਈ ਸੂਬੇ ਦੀ ਉਲਝੀ ਤਾਣੀ-ਜੌੜਾਮਾਜਰਾ

ਪੰਜਾਬ 'ਚ ਵਿਰੋਧੀ ਪਾਰਟੀਆਂ ਦਾ ਪੱਤਾ ਸਾਫ਼ : ਚੇਤਨ ਸਿੰਘ ਜੌੜਾਮਾਜਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਪ ਸਰਕਾਰ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ-ਜੌੜਾਮਾਜਰਾ ਕਰਹਾਲੀ ਸਾਹਿਬ ਦੇ ਸੈਂਕੜੇ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ 'ਚ ਜੀ ਆਇਆਂ ਨੂੰ ਕਿਹਾ

ਲੀਚੀ ਉਤਪਾਦਕਾਂ ਦੀਆਂ ਸਮੱਸਿਆਵਾਂ ਛੇਤੀ ਕਰਾਂਗੇ ਹੱਲ : ਚੇਤਨ ਸਿੰਘ ਜੌੜਾਮਾਜਰਾ

ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ, ਕੈਬਨਿਟ ਮੰਤਰੀ ਨੇ ਦਿੱਤੀਆਂ ਸਖ਼ਤ ਹਦਾਇਤਾਂ

ਚੇਤਨ ਸਿੰਘ ਜੌੜਾਮਾਜਰਾ ਨੇ ਬੀ.ਬੀ.ਐੱਮ.ਬੀ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਚੱਲ ਰਹੇ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਦੁਹਰਾਈ
 
 

ਫ਼ੌਜੀ ਜਵਾਨਾਂ ਦੀਆਂ ਸ਼ਹਾਦਤਾਂ ਬਾਰੇ ਜਾਗਰੂਕ 'ਤੇ ਫ਼ੌਜ 'ਚ ਭਰਤੀ ਲਈ ਉਤਸ਼ਾਹਿਤ :ਚੇਤਨ ਸਿੰਘ ਜੌੜਾਮਾਜਰਾ

ਸਮਾਗਮ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਡਾ. ਬੀ.ਐਸ ਢਿੱਲੋਂ ਵੱਲੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਜੌੜਾਮਾਜਰਾ ਦੇ ਬੈਜ ਲਾਉਣ ਦੀ ਰਸਮ ਅਦਾ ਕੀਤੀ ਗਈ।
 

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿੰਜਾਈ ਲਈ ਟ੍ਰੀਟਡ ਪਾਣੀ ਦੀ ਵਰਤੋਂ ਦੁੱਗਣੀ ਕਰਨ ਦਾ ਟੀਚਾ

ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਉਣ ਲਈ ਛੱਪੜ ਦੇ ਪਾਣੀ ਦੀ ਵਰਤੋਂ ਸਿੰਜਾਈ ਲਈ ਕਰਨ ’ਤੇ ਧਿਆਨ ਕੇਂਦਰਤ ਕੀਤਾ ਜਾਵੇ: ਜੌੜਾਮਾਜਰਾ

ਝੰਡਾ ਦਿਵਸ ਮੌਕੇ ਹਥਿਆਰਬੰਦ ਸੈਨਾਵਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ: ਚੇਤਨ ਸਿੰਘ ਜੌੜਾਮਾਜਰਾ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਮੌਜੂਦਾ ਤੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਤੇ ਆਸ਼ਰਿਤਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। 

ਜਲ ਸਰੋਤ ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ : ਚੇਤਨ ਸਿੰਘ ਜੌੜਾਮਾਜਰਾ

ਕੈਬਨਿਟ ਮੰਤਰੀ ਵੱਲੋਂ ਜਲ ਸਰੋਤ ਵਿਭਾਗ 'ਚ ਨਿਗਰਾਨੀ ਪ੍ਰਣਾਲੀ ਦੀ ਮਜ਼ਬੂਤੀ, ਸੰਪਤੀਆਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ

ਚੇਤਨ ਸਿੰਘ ਜੌੜਾਮਾਜਰਾ ਨੇ ਅਕਾਲੀ ਦਲ ਦੇ ਆਈਟੀ ਵਿੰਗ ਦਾ ਪ੍ਰਧਾਨ ਕੇਵਲ ਸਿੰਘ ਦਾ ਆਪ 'ਚ ਕੀਤਾ ਸਵਾਗਤ

ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਹਰਿਆਊ ਖੁਰਦ ਵਿਖੇ 1 ਕਰੋੜ ਰੁਪਏ ਦੀ ਲਾਗਤ ਬਣਾਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

ਲੋੜਵੰਦਾਂ ਨੂੰ 163 ਪਲਾਟ ਵੀ ਵੰਡੇ, ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਲੋਕਾਂ ਦੀ ਸਰਕਾਰ ਸਾਬਤ ਹੋਈ

ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ : ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਕਿਸਾਨਾਂ ਲਈ ਨਿਰਵਿਘਨ ਨਹਿਰੀ ਪਾਣੀ ਸਪਲਾਈ, ਜਲ ਸਰੋਤਾਂ ਦੀ ਸਾਂਭ-ਸੰਭਾਲ, ਝਗੜਿਆਂ ਦਾ ਛੇਤੀ ਹੱਲ ਯਕੀਨੀ ਬਣਾਏਗਾ: ਚੇਤਨ ਸਿੰਘ ਜੌੜਾਮਾਜਰਾ

ਸਮਾਣਾ ਤੇ ਸਨੌਰ 'ਚ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਦੇ ਮਿਸ਼ਨ 'ਤੇ-ਹਰਭਜਨ ਸਿੰਘ ਈ.ਟੀ.ਓ

ਪੰਜਾਬ ਸਰਕਾਰ ਨੇ ਖੇਡਾਂ ਨੂੰ ਪ੍ਰਫੁਲਤ ਕਰਨ 'ਤੇ ਦਿੱਤਾ ਵਿਸ਼ੇਸ਼ ਜੋਰ : ਚੇਤਨ ਸਿੰਘ ਜੌੜਾਮਾਜਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਨੂੰ ਦਿੱਤੀ ਸਰਪ੍ਰਸਤੀ ਸਦਕਾ ਪੰਜਾਬ ਦੇ ਖਿਡਾਰੀ ਕੌਮਾਂਤਰੀ ਮੁਕਾਬਿਲਆਂ 'ਚ ਚਮਕੇ-ਚੇਤਨ ਸਿੰਘ ਜੌੜਾਮਾਜਰਾ

ਚੇਤਨ ਸਿੰਘ ਜੌੜਾਮਾਜਰਾ ਨੇ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦੀ ਵਚਨਬੱਧਤਾ ਦੁਹਰਾਈ

ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ ਮਹੀਨਾ ਭਰ ਚੱਲਣ ਵਾਲੀ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾਈ
 

ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦਾ ਮਾਮਲਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦੀ ਮੁਰੰਮਤ ਲਈ ਵਿਧਾਇਕਾਂ ਸ. ਅਜੀਤਪਾਲ ਸਿੰਘ ਕੋਹਲੀ ਅਤੇ ਸ. ਕੁਲਵੰਤ ਸਿੰਘ ਸ਼ੁਤਰਾਣਾ ਨੂੰ ਨਾਲ ਲੈਕੇ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਮੁਲਾਕਾਤ ਕੀਤੀ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤਾ ਸਲਾਮ

 ਭਾਰਤ ਦੇ ਆਜ਼ਾਦੀ ਸੰਗਰਾਮ ਦੇ ਨਾਇਕਾਂ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕਰਨ ਦੀ ਆਪਣੀ ਕਿਸਮ ਦੀ ਪਲੇਠੀ ਤੇ ਸਮਰਪਿਤ ਮੁਹਿੰਮ ਤਹਿਤ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਦਾ ਦੌਰਾ ਕਰਕੇ ਇਨ੍ਹਾਂ ਸੂਰਬੀਰਾਂ ਨੂੰ ਸਿਜਦਾ ਕੀਤਾ।