Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

ChhatbirZoo

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

 ਜੀਵਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਆਪਣੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਦਿਆਂ, ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਛੱਤਬੀਰ ਚਿੜੀਆਘਰ ਸਕੂਲ ਕਲੱਬ ਨੇ ਹੁਣ ਤੱਕ 4,850 ਸਕੂਲ ਰਜਿਸਟਰ ਕੀਤੇ ਹਨ, ਜਿਨ੍ਹਾਂ ਵਿੱਚ ਪੂਰੇ ਖੇਤਰ ਦੇ 2,050 ਪ੍ਰਾਈਵੇਟ ਅਤੇ 2,800 ਸਰਕਾਰੀ ਸਕੂਲ ਸ਼ਾਮਿਲ ਹਨ।

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਵਧਦੇ ਤਾਪਮਾਨ ਨੂੰ ਦੇਖਦਿਆਂ, ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵੱਲੋਂ ਆਪਣੇ ਜਾਨਵਰਾਂ ਦੀ ਸਿਹਤ ਦੇਖਭਾਲ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਗਰਮੀਆਂ ਲਈ ਵਿਆਪਕ ਖੁਰਾਕ ਯੋਜਨਾ ਲਾਗੂ ਕੀਤੀ ਗਈ ਹੈ।

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

ਗਰਮੀਆਂ ਦੇ ਮੌਸਮ ਵਿੱਚ ਪੈ ਰਹੀ ਮਾਰੂ ਲੂ ਦੇ ਮੱਦੇਨਜ਼ਰ ਜਾਨਵਰਾਂ ਦੀ ਸੁਚੱਜੀ ਦੇਖਭਾਲ ਪ੍ਰਤੀ ਆਪਣੀ ਵਚਨਬੱਧਤਾ ਪੂਰੀ ਕਰਦਿਆਂ ਮਹਿੰਦਰ ਚੌਧਰੀ ਜ਼ੂਲੋਜੀਕਲ ਪਾਰਕ (ਛੱਤਬੀੜ ਚਿੜੀਆਘਰ) ਨੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਹਨ।

ਜੰਗਲਾਤ ਮੰਤਰੀ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ

ਜੰਗਲੀ ਜੀਵਾਂ ਦੀ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਛੱਤਬੀੜ ਚਿੜੀਆਘਰ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਕੀਤਾ ਜਾਰੀ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

 ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਵਿਭਾਗ ਵੱਲੋਂ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। 

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

ਵੱਖ-ਵੱਖ ਕਿਸਮ ਦੇ ਜਾਨਵਰਾਂ ਅਤੇ ਪੰਛੀਆਂ ਲਈ ਸਾਫ਼-ਸੁਥਰੇ ਅਤੇ ਸੁਰੱਖਿਅਤ ਵਾਤਾਵਰਣ ਦੀ ਵਿਵਸਥਾ