Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chhina

ਬਿਨਾਂ ਪੜ੍ਹੇ ਕਾਨੂੰਨ ਪਾਸ ਕਰਨ ਵਾਲੇ ਵਿਧਾਇਕ ਅਸਤੀਫੇ ਦੇਣ: ਛੀਨਾ

ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਰਵਉੱਚਤਾ ਨੂੰ ਸਵੀਕਾਰ ਕਰਦਿਆਂ ਹੰਕਾਰੀਆਂ ਨੂੰ ਸਿਰ ਨੀਵਾਂ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਪੇਸ਼ ਹੋਣਾ ਪਿਆ, ਜੋ ਕਿ ਸਮੁੱਚੀ ਕੌਮ ਲਈ ਇੱਕ ਵੱਡੀ ਜਿੱਤ ਹੈ।

ਡਾ.ਸਰਬਜੀਤ ਸਿੰਘ ਛੀਨਾ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਅਤੇ ਡਾ.ਮਨਮੋਹਨ ਸਿੰਘ ਅਤੇ ਸ੍ਰ.ਕੁਲਜੀਤ ਸਿੰਘ (ਸਿੰਘ ਬ੍ਰਦਰਜ਼) ਐਡੀ.ਆਨਰੇਰੀ ਸਕੱਤਰਾਂ ਵਜੋਂ ਸਰਬ ਸੰਮਤੀ ਨਾਲ ਚੁਣੇ ਗਏ

ਅੱਜ ਨਵ-ਗਠਿਤ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਜੀ ਦੀ ਪ੍ਰਧਾਨਗੀ ਹੇਠ ਪਲੇਠੀ ਇਕੱਤਰਤਾ ਦਾ ਆਯੋਜਨ ਕੀਤਾ ਗਿਆ।

ਐਚ.ਐਂਫ ਨਸਲ ਦੀਆਂ ਵੱਛੀਆਂ ਦੇ ਸੁੰਦਰਤਾ ਮੁਕਾਬਲੇ ਰਾਜਾਸਾਂਸੀ ਦੇ ਹਰਸ਼ਾ ਛੀਨਾ ਵਿਖੇ ਕਰਵਾਏ ਗਏ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਹਰਸ਼ਾ ਛੀਨਾ ਵਿਖੇ ਮੈਡਮ ਸੋਨੀਆ ਮਾਨ ਵੱਲੋਂ ਕਰਵਾਇਆ ਗਿਆ ਕਿਸਾਨ ਮੇਲਾ ਜਿਸ ਵਿੱਚ ਸੀਨੀਅਰ ਵੈਟਰਨਰੀ ਅਫਸਰ ਐਸ.ਵੀ.ਓ ਅਟਾਰੀ ਅਮਰਪ੍ਰੀਤ ਸਿੰਘ ਪੰਨੂ ਅਤੇ ਉਨ੍ਹਾ ਦੀ ਟੀਮ ਵੱਲੋਂ ਐਚ.ਐਫ ਨਸਲ ਦੀਆਂ ਛੇ ਮਹੀਨੇ ਤੋਂ ਘੱਟ ਵੱਛੀਆਂ ਦੇ ਸੁੰਦਰਤਾ ਮੁਕਾਬਲੇ ਕਰਵਾਏ ਗਏ।

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਖੇਤਰ ਲਈ ਕੀਤੀ 6879 ਕਰੋੜ ਤੱਕ ਦੀ ਤਜਵੀਜ਼ : ਚੇਅਰਮੈਨ ਛੀਨਾ

ਹਲਕਾ ਰਾਜਾਸਾਂਸੀ ਦੇ ਬਲਾਕ ਹਰਸ਼ਾ ਛੀਨਾ ਵਿਖੇ ਮਹਿਲਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ

ਸੋਨੀਆ ਮਾਨ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਔਰਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ

ਕਰਮਜੀਤ ਸਿੰਘ ਛੀਨਾ ਬਣੇ ਬਲਾਕ ਹਰਸ਼ਾ ਛੀਨਾ ਦੇ ਚੇਅਰਮੈਨ ਅਤੇ ਨਾਨਕੀ ਕੌਰ ਬਣੀ ਉਪ ਚੇਅਰਮੈਨ

 ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਹਰਸਾ ਛੀਨਾ ਦੀ ਅੱਜ ਹੋਈ ਚੋਣ ਵਿੱਚ ਕਰਮਜੀਤ ਸਿੰਘ ਛੀਨਾ ਨੂੰ ਸੰਮਤੀ ਚੇਅਰਮੈਨ ਅਤੇ ਨਾਨਕੀ ਕੌਰ ਨੂੰ ਉਪ ਚੇਅਰਮੈਨ ਚੁਣਿਆ ਗਿਆ।

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

ਲੋਕ ਸਿਰਫ਼ ਆਧਾਰ ਅਤੇ ਵੋਟਰ ਆਈਡੀ ਨਾਲ ਮੌਕੇ ’ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ : ਛੀਨਾ

ਪੰਜਾਬ ਸਰਕਾਰ 550 ਤੋਂ ਵੱਧ ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰੇਗੀ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸੂਬੇ ਭਰ ਵਿੱਚ ਪ੍ਰਾਇਮਰੀ ਦੇਖਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ : ਚੇਅਰਮੈਨ ਛੀਨਾ

ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਬਲਬੀਰ ਸਿੰਘ,ਮੰਤਰੀ ਲਾਲਜੀਤ ਸਿੰਘ ਭੁੱਲਰ,ਸ਼ੈਰੀ ਕਲਸੀ ਅਤੇ ਸੋਨੀਆ ਮਾਨ ਦੀ ਅਗਵਾਈ ਹੇਠ ਸੰਭਾਲਿਆ ਅਹੁਦਾ

ਨਵ-ਨਿਯੁਕਤ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਦੇ ਰਾਜਾਸਾਂਸੀ ਪੁੱਜਣ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ

ਪੰਜਾਬ ਸਰਕਾਰ ਵਲੋਂ ਬੀਤੇ ਦਿਨ ਐਲਾਣੇ ਪੰਜਾਬ ਸਟੇਟ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਦਾ ਇਤਿਹਾਸਿਕ ਕਸਬਾ ਰਾਜਾਸਾਂਸੀ ਪੁੱਜਣ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਸ਼ਾਨਦਾਰ ਸਵਾਗਤ ਕੀਤਾ ਗਿਆ।

ਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀ

ਛੀਨਾ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ

ਸਰਹੰਦੀ ਪਿੰਡ ਖਾਲੜਾ ਤੋਂ ਪਿੰਡ ਛੀਨਾ ਬਿਧੀ ਚੰਦ ਜਾਣ ਵਾਲੀ ਸ਼ੜਕ ਦੇ ਰਿਪੇਅਰ ਦਾ ਉਦਘਾਟਨ ਕੀਤਾ ਗਿਆ

ਹਲਕਾ ਖੇਮਕਰਨ ਦੇ ਪਿੰਡ ਖਾਲੜਾ ਵਾਇਆ ਨਰਲੀ ਤੋਂ ਛੀਨਾ ਬਿਧੀ ਚੰਦ ਜਾਣ ਵਾਲੀ ਸੜਕ ਦੀ ਹਾਲਤ ਬਹੁਤ ਖ਼ਰਾਬ ਸੀ ਥਾਂ ਥਾਂ ਟੋਏ ਪਏ ਹੋਏ ਸਨ