ਭਾਜਪਾ ਅਤੇ ਇਸ ਦੀਆਂ ਏਜੰਸੀਆਂ ਜਿੰਨੇ ਮਰਜ਼ੀ ਛਾਪੇ ਮਾਰ ਲੈਣ, ਅਸੀਂ ਪੰਜਾਬ ਦੇ ਲੋਕਾਂ ਲਈ ਕੰਮ ਕਰਨਾ ਨਹੀਂ ਛੱਡਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਆਪਣੇ ਪਾਣੀ ਦੇ ਹੱਕਾਂ ਲਈ ਅਦਾਲਤਾਂ ਤੋਂ ਲੈ ਕੇ ਸੜਕਾਂ ਤੱਕ ਸੰਘਰਸ਼ ਲਈ ਤਿਆਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਧਾਰਮਿਕ ਭਾਵਨਾ ਦਾ ਸਤਿਕਾਰ ਹੋਣਾ ਚਾਹੀਦਾ ਹੈ, ਸੌੜੀ ਸਿਆਸਤ ਲਈ ਇਸ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੰਡੀਆਂ ਵਿੱਚ ਫਸਲ ਦੇ ਭੰਡਾਰਨ ਲਈ ਥਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਹਿਲਾਂ ਸਿਰਫ਼ 2 ਸਕੇਟਿੰਗ ਟਰੈਕ ਸਨ; ਅਸੀਂ ਧੂਰੀ ਵਿਖੇ ਇੱਕ ਹੋਰ ਵਿਸ਼ਵ-ਪੱਧਰੀ ਸਕੇਟਿੰਗ ਟਰੈਕ ਬਣਾ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਇਸ ਸਾਲ ਫਿਰ ਤੋਂ ਦੇਸ਼ ਲਈ 180 ਲੱਖ ਮੀਟ੍ਰਿਕ ਟਨ ਚੌਲਾਂ ਦਾ ਰਿਕਾਰਡ ਯੋਗਦਾਨ ਪਾਉਣ ਲਈ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87 ਕਰੋੜ ਰੁਪਏ ਸਿੱਧੇ ਟਰਾਂਸਫਰ ਕੀਤੇ ਗਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਝੋਨੇ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਪੰਜਾਬ ਤੋਂ 6 ਲੱਖ ਮੀਟ੍ਰਿਕ ਟਨ ਚੌਲ ਅਤੇ 15 ਲੱਖ ਮੀਟ੍ਰਿਕ ਟਨ ਕਣਕ ਤੁਰੰਤ ਚੁੱਕੇ : ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਉਣੀ ਸੀਜ਼ਨ 2026-27 ਲਈ 'ਪੰਜਾਬ ਕਸਟਮ ਮਿਲਿੰਗ ਪਾਲਿਸੀ', 'ਅਨਾਜ ਢੋਆ-ਢੁਆਈ ਨੀਤੀ 2027' ਅਤੇ 'ਅਨਾਜ ਲੇਬਰ ਤੇ ਕਾਰਟੇਜ ਨੀਤੀ 2027' ਨੂੰ ਹਰੀ ਝੰਡੀ
ਪੰਜਾਬ ਦੇ ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ
ਇਸ ਕੰਮ 'ਤੇ ਲਗਭਗ 1000 ਕਰੋੜ ਰੁਪਏ ਦੀ ਲਾਗਤ ਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਦੇਸ਼ ਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਉਪਲਬਧ ਕਰਵਾਉਣਾ ਹਰਿਆਣਾ ਸਰਕਾਰ ਦੀ ਪਹਿਲ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਮੇਂ ਦੌਰਾਨ ਕੁਰਾਲੀ ਦੇ ਸਿਵਲ ਹਸਪਤਾਲ ਦੇ ਦੌਰੇ ਦੌਰਾਨ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਕੀਤੇ ਗਏ ਵਾਅਦੇ ਅੱਜ ਵੀ ਸਿਰਫ਼ ਐਲਾਨਾਂ ਤੱਕ ਹੀ ਸੀਮਤ ਹਨ।
‘ਪੰਜਾਬ ਸਿੱਖਿਆ ਕ੍ਰਾਂਤੀ’ ਨੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜ ਕੇ ਅਧਿਆਪਨ ਦੇ ਬਿਹਤਰੀਨ ਆਲਮੀ ਢੰਗ-ਤਰੀਕਿਆਂ ਨੂੰ ਕਲਾਸਰੂਮ ਤੱਕ ਲਿਆਂਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ
ਅਗਲੇ ਸਾਲ ਦੇ ਅੰਤ ਤੱਕ 16,209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੰਮ ਮੁਕੰਮਲ ਕਰਨ ਬਾਰੇ ਦੱਸਿਆ
ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਚੁੱਕਿਆ ਕਦਮ
ਪ੍ਰਦੂਸ਼ਣ ਮੁਕਤ ਪੰਜਾਬ ਲਈ ਪੌਦੇ ਲਗਾਉਣ ਦੀ ਮੁਹਿੰਮ ਵੀ ਕੀਤੀ ਸ਼ੁਰੂ
ਇਨ੍ਹਾਂ ਸ਼ਹਿਰਾਂ ਵਿੱਚ ਸ਼ਰਾਬ, ਮਾਸ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੋਵੇਗੀ
ਗੁਰੂ ਸਾਹਿਬ ਦੇ ਜਨਮ ਤੋਂ ਲੈ ਕੇ ਸ਼ਹਾਦਤ ਤੱਕ ਦੇ ਸਫ਼ਰ ਨੂੰ ਪਾਵਨ ਤਸਵੀਰਾਂ ਅਤੇ ਗੁਰਬਾਣੀ ਰਾਹੀਂ ਦਰਸਾਉਂਦੀ ਹੈ, ਇਹ ਸ਼ਾਨਦਾਰ ਪ੍ਰਦਰਸ਼ਨੀ
ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ
ਪੰਜਾਬ ਦੇ ਵਿਰੁੱਧ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਾਂਗੇ
ਸੂਬੇ ਵਿੱਚ ਲਗਭਗ 1500 ਕਰੋੜ ਰੁਪਏ ਦਾ ਨਿਵੇਸ਼ ਕਰਨਾ ਚਾਹੁੰਦਾ ਹੈ ਜੀ.ਐਨ.ਜੇ. ਗਰੁੱਪ
ਹਰੇਕ ਪਿੰਡ/ਸ਼ਹਿਰ ਨੂੰ 50 ਲੱਖ ਰੁਪਏ ਦਾ ਚੈੱਕ ਸੌਂਪਿਆ
ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਸੰਘੀ ਢਾਂਚੇ ਦੀ ਜ਼ੋਰਦਾਰ ਵਕਾਲਤ
ਬੀ.ਬੀ.ਐਮ.ਬੀ. ਲਈ 2458 ਮੁਲਾਜ਼ਮਾਂ ਦਾ ਵੱਖਰਾ ਕਾਡਰ ਸਿਰਜਣ ਦੀ ਪ੍ਰਵਾਨਗੀ
ਦੇਸ਼ ਦੇ ਪੰਜ ਮੁੱਖ ਸੁਧਾਰ ਖੇਤਰਾਂ ਵਿੱਚ ਪੰਜਾਬ ਨੇ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ
ਅੰਮ੍ਰਿਤਸਰ ਵਿਖੇ ਨਿਯੁਕਤੀ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 2105 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
858 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਪੰਜਾਬ ਦੇ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਭਾਜਪਾ ਗੁਮਰਾਹਕੁੰਨ ਪ੍ਰਚਾਰ ਵਿੱਚ ਉਲਝੀ
ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਭਾਰਤ ਦੇ ਬਹੁਲਵਾਦੀ ਸਿਧਾਂਤਾਂ ਦੀ ਨੀਂਹ: ਅਮਨ ਅਰੋੜਾ
ਪੰਜਾਬ ਤੇ ਹਰਿਆਣਾ ਦੀਆਂ ਜ਼ਰੂਰਤਾਂ ਲਈ ਸਿੰਧ ਦੇ ਪਾਣੀ ਦੀ ਸਹੀ ਵਰਤੋਂ ਕਰ ਕੇ ਪਾਣੀਆਂ ਦੇ ਮੁੱਦੇ ਨੂੰ ਹਮੇਸ਼ਾ ਲਈ ਖ਼ਤਮ ਕੀਤਾ ਜਾਵੇ; ਮੁੱਖ ਮੰਤਰੀ ਦੀ ਭਾਰਤ ਸਰਕਾਰ ਨੂੰ ਅਪੀਲ
ਇਸ ਪਹਿਲ ਦਾ ਉਦੇਸ਼ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ