Thursday, May 16, 2024

ChiefElectoralOfficer

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

'ਫ੍ਰੀਬੀਜ' ਅਤੇ 'ਨੋਟਾ' ਬਾਬਤ ਦਿਲਚਸਪ ਜਾਣਕਾਰੀ ਦਿੰਦਾ ਪੋਡਕਾਸਟ ਦਾ ਤੀਜਾ ਐਪੀਸੋਡ ਰਿਲੀਜ਼

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਚੋਣ ਜ਼ਾਬਤੇ ਦੀ ਉਲੰਘਣਾ ਅਤੇ 'ਫੇਕ ਨਿਊਜ਼' ਉੱਤੇ ਰੱਖੀ ਜਾਵੇ ਤਿੱਖੀ ਨਜ਼ਰ : ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਸਟਾਫ਼ ਲਈ ਪੀਣ ਵਾਲਾ ਪਾਣੀ, ਛਾਂ, ਵੇਟਿੰਗ ਏਰੀਆ ਅਤੇ ਸਾਫ਼-ਸੁਥਰੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਲੋਕ ਸਭਾ ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ

ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ 'ਤੇ ਦੂਜਾ ਸਥਾਨ: ਸਿਬਿਨ ਸੀ

ਚੋਣਾਂ ਸਬੰਧੀ ਵੱਖ-ਵੱਖ ਪਹਿਲੂਆਂ ਨੂੰ ਲੋਕਾਂ ਤੱਕ ਆਸਾਨ ਭਾਸ਼ਾ ਵਿੱਚ ਪੁੱਜਦਾ ਕਰਨ ਲਈ ਪੋਡਕਾਸਟ ਦੀ ਵੀ ਸ਼ੁਰੂਆਤ
 

ਚੋਣ ਜਾਬਤਾ ਦੇ ਪ੍ਰਤੀ ਆਮ ਨਾਗਰਿਕ ਵੀ ਸੁਚੇਤ : ਮੁੱਖ ਚੋਣ ਅਧਿਕਾਰੀ

ਸੀ-ਵਿਜਿਲ ਮੋਬਾਇਲ ਐਪ ਰਾਹੀਂ ਆਮਜਨਤਾ ਕਰ ਰਹੀ ਹੈ ਉਲੰਘਣ ਦੀਆਂ ਸ਼ਿਕਾਇਤਾਂ

ਲੋਕਸਭਾ ਚੋਣਾਂ ਲਈ ਹਰਿਆਣਾ ਵਿਚ ਬਣਾਏ ਗਏ ਚੋਣ ਆਈਕਾਨ : ਮੁੱਖ ਚੋਣ ਅਧਿਕਾਰੀ

ਵੋਟਰਾਂ ਨੁੰ ਵੋਟ ਦੀ ਤਾਕਤ ਅਤੇ ਚੋਣ ਦੇ ਮਹਤੱਵ ਦੇ ਪ੍ਰਤੀ ਕਰਣਗੇ ਜਾਗਰੁਕ - ਅਨੁਰਾਗ ਅਗਰਵਾਲ

ਰਾਜਨੀਤਿਕ ਪਾਰਟੀ ਤੇ ਉਮੀਦਵਾਰ ਡੂਜ ਐਂਡ ਡਾਂਟ ਦਾ ਸਖਤੀ ਨਾਲ ਕਰਨ ਪਾਲਣ : ਮੁੱਖ ਚੋਣ ਅਧਿਕਾਰੀ

ਸ਼ਾਂਤੀਪੂਰਨ ਅਤੇ ਵਿਵਸਥਿਤ ਚੋਣ ਯਕੀਨੀ ਕਰਨ ਲਈ ਸਾਰੇ ਚੋਣ ਅਧਿਕਾਰੀਆਂ ਦਾ ਕਰਨ ਸਹਿਯੋਗ - ਅਨੁਰਾਗ ਅਗਰਵਾਲ,

ਵੋਟਰ ਆਪਣੇ ਵੋਟ ਅਧਿਕਾਰ ਦੀ ਜਰੂਰ ਕਰਨ ਵਰਤੋੇ : ਮੁੱਖ ਚੋਣ ਅਧਿਕਾਰੀ

ਵੋਟਰ ਪਹਿਚਾਣ ਪੱਤਰ ਤੋਂ ਇਲਾਵਾ  11 ਵੈਕਲਪਿਕ ਦਸਤਾਵੇਜਾਂ ਦਾ ਵਰਤੋ ਕਰ ਕੇ ਵੀ ਵੋਟ ਪਾ ਸਕਦੇ ਹਨ 

ਦਿਵਆਂਗ ਅਤੇ ਬਜੁਰਗ ਵੋਟਰਾਂ ਨੂੰ ਮਿਲੇਗੀ ਜਰੂਰੀ ਸਹੂਲਤਾਂ : ਮੁੱਖ ਚੋਣ ਅਧਿਕਾਰੀ

ਐਨਐਸਐਸ ਅਤੇ ਐਨਸੀਸੀ ਕੈਡੇਟ ਕਰਣਗੇ ਦਿਵਆਂਗ ਅਤੇ ਬਜੁਰਗ ਵੋਟਰਾਂ ਦੀ ਸੇਵਾ

ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਦੇ 5004 ਵੋਟਰ: ਮੁੱਖ ਚੋਣ ਅਧਿਕਾਰੀ

205 ਵੋਟਰਾਂ ਦੀ ਉਮਰ 120 ਸਾਲ ਤੋਂ ਜ਼ਿਆਦਾ 85 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੇ ਸਾਰੇ ਵੋਟਰ ਆਪਣੇ ਘਰ ਤੋਂ ਹੀ ਵੋਟ ਪਾ ਸਕਦੇ ਹਨ: ਸਿਬਿਨ ਸੀ

ਹਰਿਆਣਾ ਦੇ ਮੁੰਖ ਚੋਣ ਅਧਿਕਾਰੀ ਨੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਦੇ ਨਾਲ ਕੀਤੀ ਮੀਟਿੰਗ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਸੂਬੇ ਦੇ ਸਾਰੇ 1 ਕਰੋੜ 98 ਲੱਖ 29 ਹਜਾਰ 675 ਵੋਟਰਾਂ ਨੂੰ ਅਪੀਲ ਕੀਤੀ ਹੈ

ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਕੁੱਲ ਪੋਲਿੰਗ ਸਟੇਸ਼ਨਾਂ ਅਤੇ ਕੁੱਲ ਵੋਟਰਾਂ ਬਾਬਤ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੱਕ ਪੰਜਾਬ ਵਿਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ।

ਲੋਕਸਭਾ 2024 ਦੇ ਚੋਣ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਾਏ ਜਾਣਗੇ : ਮੁੱਖ ਚੋਣ ਅਧਿਕਾਰੀ

ਵੋਟਰਾਂ ਦੇ ਬਿਨ੍ਹਾਂ ਲੋਕਤਾਂਤਰਿਕ ਪ੍ਰਣਾਲੀ ਨੁੰ ਮਜਬੂਤ ਨਹੀਂ ਬਣਾਇਆ ਜਾ ਸਕਦਾ - ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ

ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ; ਵੋਟਰ ਸੂਚੀਆਂ (ਬਿਨਾਂ ਫੋਟੋ) ਦੀ ਸੀਡੀਜ਼ ਦਿੱਤੀਆਂ

 ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਵੱਲੋਂ ਪੰਜਾਬ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੰਜਾਬ ਰਾਜ ਦੀ ਫੋਟੋ ਵੋਟਰ ਸੂਚੀਆਂ (ਬਿਨਾਂ ਫੋਟੋ) ਦੀਆਂ ਸੀਡੀਜ਼ ਦਿੱਤੀਆਂ ਗਈਆਂ।