ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਨੇ ਅੱਜ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਆਪਣਾ ਚਿੱਤਰਕਾਰੀ ਸੰਗ੍ਰਹਿ "ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ" ਹਾਈ ਕੋਰਟ ਚੰਡੀਗੜ੍ਹ ਦੇ ਚੀਫ਼ ਜਸਟਿਸ ਚੈਂਬਰਸ ਵਿਖੇ ਮਾਣਯੋਗ ਚੀਫ਼ ਜਸਟਿਸ ਹਾਈ ਕੋਰਟ ਸ੍ਰੀ ਜਸਟਿਸ ਸ਼ੀਲ ਨਾਗੂ ਨੂੰ ਭੇਟ ਕੀਤਾ।