Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ChiefMinister

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ 

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਬੱਸ ਹਾਦਸੇ ਦੇ ਪੀੜਤਾਂ ਨਾਲ ਮੁਲਾਕਾਤ ਕਰਕੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਵਿੱਚ ਸ਼ਨੀਵਾਰ ਸ਼ਾਮ ਸ਼ਰਧਾਲੂਆਂ ਨੂੰ ਲਿਜਾ ਰਹੀਆਂ 'ਮੁੱਖ ਮੰਤਰੀ ਤੀਰਥ ਯਾਤਰਾ' ਦੀਆਂ ਦੋ ਬੱਸਾਂ ਦੀ ਆਪਸ ਵਿੱਚ ਟੱਕਰ ਹੋ ਗਈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਵਿਸ਼ਵਕਰਮਾ ਦਿਵਸ 'ਤੇ ਕੀਤਾ ਨਮਨ

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਭਗਵਾਨ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ਸੰਤ ਕਬੀਰ ਕੁਟੀਰ ਵਿਖੇ ਭਗਵਾਨ ਵਿਸ਼ਵਕਰਮਾ ਦੀ ਪੂਜਾ ਕਰ ਕੇ ਉਨ੍ਹਾਂ ਨੂੰ ਨਮਨ ਕੀਤਾ।

ਮਧੂ-ਮੱਖੀ ਪਾਲਕਾਂ ਨੂੰ ਵੱਡੀ ਸੌਗਾਤ, ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ ਵਿੱਚ ਮਧੂ-ਮੱਖੀ ਪਾਲਣ ਸ਼ਾਮਲ; ਪ੍ਰਤੀ ਕਲੋਨੀ ਅਤੇ ਬਾਕਸ ਮਿਲੇਗਾ 1,250 ਰੁਪਏ ਦਾ ਬੀਮਾ ਕਵਰ

ਮਧੂ-ਮੱਖੀ ਪਾਲਕਾਂ ਨੂੰ ਪ੍ਰਤੀ ਕਲੋਨੀ ਅਤੇ ਬਾਕਸ ਦੇਣਾ ਪਵੇਗਾ ਸਿਰਫ਼ 50 ਰੁਪਏ ਪ੍ਰੀਮੀਅਮ, 6.25 ਲੱਖ ਰੁਪਏ ਤੱਕ ਮਿਲੇਗਾ ਬੀਮਾ ਕਲੇਮ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ

ਦਸੰਬਰ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਨਾਲ ਮਿਲੇਗਾ ਵਧਿਆ ਹੋਇਆ ਮਹਿੰਗਾਈ ਭੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਵਿਕਾਸ ਨੂੰ ਲੀਹੋਂ ਲਾਹੁਣ ਲਈ ਭਾਜਪਾ, ਕਾਂਗਰਸ ਤੇ ਅਕਾਲੀ ਦਲ ਹੋਏ ਇੱਕਜੁਟ, ਹੁਣ ਸਿਆਸੀ ਮੁਕਾਬਲਾ ਹੋਇਆ 'ਇੱਕ ਬਨਾਮ ਸਾਰੇ'-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਘਨੌਰ ਹਲਕੇ ਵਿੱਚ 432.65 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਅਤਿ-ਆਧੁਨਿਕ ਵਾਟਰ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਕੀ ਪ੍ਰਤੀ ਪਿਆਰ ਅਤੇ ਉਨ੍ਹਾਂ ਦਾ ਨਿੱਘਾ ਸੱਦਾ ਮੈਨੂੰ ਜਲੰਧਰ ਲੈ ਆਇਆ: ਡੱਚ ਹਾਕੀ ਦਿੱਗਜ ਫਲੋਰਿਸ ਯਾਨ ਬੋਵੇਲੈਂਡਰ

ਪੰਜਾਬ ਤੋਂ ਬਿਨਾਂ ਭਾਰਤੀ ਹਾਕੀ ਅਧੂਰੀ : ਫਲੋਰਿਸ ਯਾਨ ਬੋਵੇਲੈਂਡਰ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਪੰਜਾਬ ਭਰ ਦੀਆਂ 37.43 ਲੱਖ ਤੋਂ ਵੱਧ ਮਾਵਾਂ-ਭੈਣਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਕੀਤੀ ਟਰਾਂਸਫਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਾਫ਼ ਨੀਅਤ ਕਰਕੇ ਹਰ ਪਿੰਡ ਵਿੱਚ ਸੜਕਾਂ, ਸਕੂਲ, ਸੀਵਰੇਜ ਸਿਸਟਮ ਅਤੇ ਹੋਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਕਦਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਧੁਨਿਕ ਸਹੂਲਤਾਂ ਨਾਲ ਲੈਸ 67.16 ਲੱਖ ਰੁਪਏ ਦਾ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ, ਸਰਕਾਰ ਪਿੰਡਾਂ ਵਿੱਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਾਸਪੋਰਟ ਬਣਾਉਣ ਦੀ ਮੰਗ ਘਟੀ ਕਿਉਂਕਿ ਨੌਜਵਾਨ ਹੁਣ ਪੰਜਾਬ ਵਿੱਚ ਹੀ ਬਣਾ ਰਹੇ ਆਪਣਾ ਭਵਿੱਖ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਦਾ ਨਿੱਘਾ ਸਵਾਗਤ

ਪੰਜਾਬ ਦਾ ਦਿਲ ਅਤੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਦੀ ਨੀਅਤ ਸਾਫ਼, ਅਸੀਂ ਲੋਕਾਂ ਦਾ ਪੈਸਾ ਲੋਕਾਂ ਨੂੰ ਹੀ ਮੋੜ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵਾਨ ਵਾਲਮੀਕਿ ਤੀਰਥ ਸਥਲ ਦੇ ਸੁੰਦਰੀਕਰਨ ਲਈ ਪੰਜਾਬ ਸਰਕਾਰ 17.72 ਕਰੋੜ ਰੁਪਏ ਖਰਚ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਹੱਕ ਖੋਹਣਾ ਭਾਜਪਾ ਦੀ ਪੁਰਾਣੀ ਆਦਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਿੰਨੀ ਬੱਸ ਸੇਵਾਵਾਂ ਪੇਂਡੂ ਖੇਤਰਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਲਈ ਸਫ਼ਰ ਸੁਖਾਲਾ ਬਣਾਉਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਣਵੱਤਾ ਭਰਪੂਰ ਸਿੱਖਿਆ ਗਰੀਬੀ ਖ਼ਤਮ ਕਰਨ ਅਤੇ ਪਰਿਵਾਰਾਂ ਦਾ ਜੀਵਨ ਬਦਲਣ ਦਾ ਸਭ ਤੋਂ ਅਸਰਦਾਰ ਜ਼ਰੀਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਸਕੂਲਾਂ ਦੇ ਸੁਧਾਰ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਿਆਂ ਦੇ ਮੁੱਦੇ ਉੱਤੇ ਪੰਜਾਬ ਵੱਲ ਉਂਗਲ ਉਠਾਉਣ ਵਾਲਿਆਂ ਨੂੰ ਆਪਣੀਆਂ ਨਾਕਾਮੀਆਂ ਦਾ ਜਵਾਬ ਦੇਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਪੰਜਾਬ ਦੇ ਹੱਕਾਂ ਲਈ ਲੜ ਰਿਹਾ ਹਾਂ, ਇਸੇ ਕਰ ਕੇ ਭਾਜਪਾ ਨੇ ਮੇਰੇ ਪਿੱਛੇ ਈ.ਡੀ. ਅਤੇ ਸੀ.ਬੀ.ਆਈ. ਲਾ ਦਿੱਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਸਾਰੇ 23 ਜ਼ਿਲ੍ਹਿਆਂ ਵਿੱਚੋਂ ਲੰਘਣ ਵਾਲੀ ਬਾਈਕ ਰੈਲੀ ਨਾਲ ਲਿਜਾਏ ਜਾ ਰਹੇ ਸੁਝਾਅ ਬਕਸਿਆਂ ਰਾਹੀਂ ਆਪਣੇ ਸੁਝਾਅ ਸਾਂਝੇ ਕਰ ਸਕਦੇ ਹਨ ਲੋਕ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

ਜੁਲਾਈ-ਸਤੰਬਰ ਦੌਰਾਨ 75.16 ਲੱਖ ਤੋਂ ਵੱਧ ਮਹਿਲਾਵਾਂ ਨੂੰ 2602.46 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

14 ਐਮ.ਐਲ.ਡੀ. ਦੀ ਸਮਰੱਥਾ ਵਾਲਾ ਪਲਾਂਟ ਨਹਿਰੀ ਪਾਣੀ ਨੂੰ ਸੋਧ ਕੇ ਪੀਣ ਯੋਗ ਬਣਾਏਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੰਦੀ ਸਿੰਘਾਂ ਦਾ ਮਸਲਾ ਅਣਮਿੱਥੇ ਸਮੇਂ ਲਈ ਲਟਕਦਾ ਨਹੀਂ ਰਹਿ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਦੇ ਵਿਰੋਧ ’ਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

ਰਣਜੀਤ ਸਾਗਰ ਅਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਆਰ.ਡੀ.ਏ. ਕੋਲ ਹੋਣਗੀਆਂ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਨਾਲ ਕੰਮ ਕਰਦਿਆਂ ਅਸੀਂ 90 ਫੀਸਦੀ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਅਤੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਨਸ਼ਿਆਂ ਵਿਰੁੱਧ ਲੜਾਈ ਵਿੱਚ ਡਾਕਟਰੀ ਇਲਾਜ ਦੇ ਨਾਲ-ਨਾਲ ਮਨੋ-ਸਮਾਜਿਕ ਦੇਖਭਾਲ ਬੇਹੱਦ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ 

ਕਿਹਾ ਇੱਕ ਮਹੀਨੇ ਦੇ ਅੰਦਰ ਪੰਜਾਬ ਚੋਂ ਨਸ਼ਿਆਂ ਦਾ ਕੀਤਾ ਜਾਵੇਗਾ ਖਾਤਮਾ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸਤਿਕਾਰ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਉਹ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਸਕੂਲਾਂ ਨੂੰ ਤਬਾਹ ਕਰ ਦੇਣਗੇ ਅਤੇ ਨਿੱਜੀ ਸਕੂਲਾਂ ਨੂੰ ਉਤਸ਼ਾਹਿਤ ਕਰਨਗੇ: ਭਗਵੰਤ ਸਿੰਘ ਮਾਨ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਪੁਲਿਸ ਕਾਰਵਾਈ ਤੋਂ ਲੈ ਕੇ ਪਿੰਡਾਂ ਦੀ ਨਿਗਰਾਨੀ ਤੱਕ, ਸਕੂਲਾਂ ਤੋਂ ਲੈ ਕੇ ਨਸ਼ਾ-ਮੁਕਤੀ ਕੇਂਦਰਾਂ ਤੱਕ: ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿਆਪਕ ਮੁਹਿੰਮ

12345678910...