Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ChiefMinisterHealthScheme

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

1,090 ਆਮ ਆਦਮੀ ਕਲੀਨਿਕਾਂ ਵਿੱਚ 6.11 ਕਰੋੜ ਮਰੀਜ਼ਾਂ ਦੀ ਓਪੀਡੀ ਦਰਜ ਕੀਤੀ, 1.91 ਕਰੋੜ ਮਰੀਜ਼ਾਂ ਨੇ ਪਹਿਲੀ ਵਾਰ ਮੁਫ਼ਤ ਇਲਾਜ ਪ੍ਰਾਪਤ ਕੀਤਾ

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਮਾਨਸੂਨ ਦੌਰਾਨ ਮੱਛਰਾਂ ਦੇ ਪ੍ਰਜਨਨ ਲਈ ਅਨੁਕੂਲ ਹਾਲਾਤ ਬਣਨ ਦੇ ਨਾਲ ਹੀ ਪੰਜਾਬ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੀ ਨਿਗਰਾਨੀ, ਰੋਕਥਾਮ ਅਤੇ ਇਲਾਜ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ।

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਗੰਭੀਰ ਸਿਹਤ ਸਮੱਸਿਆ ਸਿਰਫ਼ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਹੀ ਪ੍ਰਭਾਵਿਤ ਨਹੀਂ ਕਰਦੀ, ਸਗੋਂ ਪੂਰੇ ਪਰਿਵਾਰ ’ਤੇ ਭਾਰੀ ਭਾਵਨਾਤਮਕ ਅਤੇ ਵਿੱਤੀ ਬੋਝ ਵੀ ਪਾ ਸਕਦੀ ਹੈ।

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ : ਗੁਰਸ਼ਰਨ ਸਿੰਘ ਛੀਨਾ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਗੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਤੱਕ ਸਿਖਰਲੀਆਂ 10 ਮੈਡੀਕਲ ਪ੍ਰਕਿਰਿਆਵਾਂ ਅਧੀਨ 316.50 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ 2,44,468 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਜਾ ਚੁੱਕੇ ਹਨ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ 1.39 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਨਾਲ ਝੁਲ਼ਸੇ ਪੀੜਤਾਂ ਨੂੰ 265 ਇਲਾਜ ਕੈਸ਼ਲੈੱਸ ਮੁਹੱਈਆ ਕਰਵਾਏ ਗਏ

ਅੱਗ ਕੁਝ ਹੀ ਮਿੰਟਾਂ ਵਿੱਚ ਬੁਝ ਸਕਦੀ ਹੈ, ਪਰ ਇਸ ਨਾਲ ਹੋਣ ਵਾਲਾ ਨੁਕਸਾਨ ਕਾਫ਼ੀ ਲੰਮੇ ਸਮੇਂ ਤੱਕ ਰਹਿ ਸਕਦਾ ਹੈ। ਅੱਗ ਨਾਲ ਗੰਭੀਰ ਤੌਰ ’ਤੇ ਝੁਲ਼ਸਣ ਵਾਲੇ ਵਿਅਕਤੀ ਲਈ ਅੱਗ ਦੀਆਂ ਲਪਟਾਂ ਤੋਂ ਬਾਹਰ ਨਿਕਲਣਾ ਸਿਰਫ਼ ਸ਼ੁਰੂਆਤ ਹੁੰਦੀ ਹੈ।

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ

 ਕਿਸੇ ਵੀ ਸਿਹਤ ਯੋਜਨਾ ਦੀ ਅਸਲ ਸਫ਼ਲਤਾ ਦਾ ਅੰਦਾਜ਼ਾ ਇਸ ਪੱਖ ਤੋਂ ਨਹੀਂ ਲਗਾਇਆ ਜਾ ਸਕਦਾ ਕਿ ਉਸ ’ਤੇ ਕਿੰਨਾ  ਖ਼ਰਚ ਕੀਤਾ ਗਿਆ ਸਕਦਾ ਜਾਂ ਕਿੰਨੇ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਸਗੋਂ ਇਸ ਪੱਖ ਤੋਂ ਲਗਾਇਆ ਜਾਂਦਾ ਹੈ ਕਿ ਲੋੜ ਪੈਣ ’ਤੇ  ਲੋਕਾਂ ਨੂੰ ਸਮੇਂ ਸਿਰ ਇਲਾਜ ਮਿਲਿਆ ਜਾਂ ਨਹੀਂ।

ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐੱਸਵਾਈ) ਨੇ ਨਵਾਂਸ਼ਹਿਰ ਵਿੱਚ ਸਮੇਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ ਜਨਮੀ ਇੱਕ ਬੱਚੀ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਸਾਹ ਚੜ੍ਹਨ ਨੂੰ ਅਕਸਰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਲਗਾਤਾਰ ਰਹਿਣ ਵਾਲੀ ਖੰਘ ਨੂੰ ਮੌਸਮ ਦਾ ਅਸਰ ਮੰਨ ਲਿਆ ਜਾਂਦਾ ਹੈ ਅਤੇ ਘਰਘਰਾਹਟ ਨੂੰ ਉਦੋਂ ਤੱਕ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ, ਜਦੋਂ ਤੱਕ ਪੌੜੀਆਂ ਚੜ੍ਹਨੀਆਂ ਵੀ ਔਖੀਆਂ ਨਾ ਹੋ ਜਾਣ।

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ ਦੇ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ ਹਨ। ਲਾਭਪਾਤਰੀਆਂ ਵਿੱਚ ਅੱਧੇ ਤੋਂ ਵੱਧ ਮਰੀਜ਼ 36 ਤੋਂ 60 ਸਾਲ ਉਮਰ ਵਰਗ ਨਾਲ ਸਬੰਧਤ ਹਨI

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ

ਡਾਇਬੀਟੀਜ਼  ਕਦੇ ਕਿਸੇ ਡਾਕਟਰੀ ਐਮਰਜੈਂਸੀ ਦੇ ਰੂਪ ਵਿੱਚ ਸਾਹਮਣੇ ਨਹੀਂ ਆਉਂਦੀ। ਆਮ ਤੌਰ ’ਤੇ ਇਸ ਦੀ ਸ਼ੁਰੂਆਤ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਤੋਂ ਹੁੰਦੀ ਹੈ—ਜਿਵੇਂ ਵਾਰ-ਵਾਰ ਪਿਆਸ ਲੱਗਣਾ, ਵਾਰ-ਵਾਰ ਪਿਸ਼ਾਬ ਆਉਣਾ, ਧੁੰਦਲਾ ਦਿਖਣਾ, ਬਿਨਾਂ ਕਿਸੇ ਕਾਰਨ ਬਹੁਤ ਜ਼ਿਆਦਾ ਥਕਾਵਟ ਮਹਿਸੂਸ ਹੋਣਾ, ਪੈਰਾਂ ਵਿੱਚ ਸੁੰਨਪਣ ਜਾਂ ਅਜਿਹਾ ਜ਼ਖ਼ਮ ਜੋ ਲੰਬੇ ਸਮੇਂ ਤੱਕ ਠੀਕ ਨਾ ਹੋਵੇ।

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ

ਫਾਜ਼ਿਲਕਾ ਜ਼ਿਲ੍ਹੇ ਦੇ 58 ਸਾਲਾ ਮਨਜੀਤ ਸਿੰਘ ਕਈ ਹਫ਼ਤਿਆਂ ਤੱਕ ਛਾਤੀ ਵਿੱਚ ਹੋ ਰਹੀ ਤਕਲੀਫ਼ ਨੂੰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰਦੇ ਰਹੇ। ਪਰ ਜਦੋਂ ਛਾਤੀ ਦਾ ਦਰਦ ਵਾਰ-ਵਾਰ ਹੋਣ ਲੱਗਾ ਅਤੇ ਥੋੜ੍ਹਾ ਜਿਹਾ ਤੁਰਨ ’ਤੇ ਵੀ ਬੇਚੈਨੀ ਮਹਿਸੂਸ ਹੋਣ ਲੱਗੀ ਫਿਰ ਉਨ੍ਹਾਂ ਨੇ ਡਾਕਟਰੀ ਜਾਂਚ ਕਰਵਾਈ।

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

ਸਟ੍ਰੋਕ ਕਿਸੇ ਪਰਿਵਾਰ ਦੀ ਜ਼ਿੰਦਗੀ ਵਿੱਚ ਆਉਣ ਤੋਂ ਪਹਿਲਾਂ ਕੋਈ ਚੇਤਾਵਨੀ ਨਹੀਂ ਦਿੰਦਾ। ਇੱਕ ਪਲ ਪਹਿਲਾਂ ਵਿਅਕਤੀ ਆਮ ਤੌਰ ’ਤੇ ਚੱਲ-ਫਿਰ ਰਿਹਾ ਹੁੰਦਾ ਹੈ, ਗੱਲ ਕਰ ਰਿਹਾ ਹੁੰਦਾ ਹੈ ਅਤੇ ਆਪਣਾ ਕੰਮ ਕਰ ਰਿਹਾ ਹੁੰਦਾ ਹੈ; ਪਰ ਅਗਲੇ ਹੀ ਪਲ ਕਿਸੇ ਧਮਨੀ ਵਿੱਚ ਬਲਾਕੇਜ਼ ਜਾਂ ਦਿਮਾਗ ਦੀ ਖ਼ੂਨ ਦੀ ਨਲੀ ਫ਼ਟਣ ਕਾਰਨ ਇੱਕ ਆਮ ਦਿਨ ਗੰਭੀਰ ਮੈਡੀਕਲ ਐਮਰਜੈਂਸੀ ਵਿੱਚ ਬਦਲ ਸਕਦਾ ਹੈ।

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

ਮਾਨਸੂਨ ਦੀਆਂ ਪਹਿਲੀਆਂ ਬੂੰਦਾਂ ਗਰਮੀ ਤੋਂ ਰਾਹਤ ਦਿੰਦੀਆਂ ਹਨ, ਪਰ ਇਸ ਨਾਲ ਲੋਕਾਂ ਦੀ ਸਿਹਤ ਲਈ ਚੁਣੌਤੀ ਭਰੇ ਮੌਸਮ ਦੀ ਸ਼ੁਰੂਆਤ ਵੀ ਹੁੰਦੀ ਹੈ।

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਪੰਜਾਬ ਸਰਕਾਰ ਦੀ ਲੋਕ ਭਲਾਈ ਲਈ ਸਮਰਪਿਤ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਸ਼ੁਰੂ ਹੋਣ ਦੇ ਪਹਿਲੇ ਛੇ ਮਹੀਨਿਆਂ ਵਿੱਚ ਹੀ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਖਰਚ ਤੋਂ ਰਾਹਤ ਦਿੰਦਿਆਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ।

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਗਏ ,ਪੰਜਾਬ ਵਿੱਚ ਵੱਧ ਤੋੰ ਵੱਧ ਕਵਰੇਜ ਕਰਕੇ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ ‘ਮੁੱਖ ਮੰਤਰੀ ਸਿਹਤ ਯੋਜਨਾ’

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ।

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

 ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ।

ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਝੂਠ ਫੈਲਾ ਰਹੀਆਂ ਪੰਜਾਬ ਵਿਰੋਧੀ ਤਾਕਤਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ