ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਤਿਕਾਰ ਯੋਜਨਾ' ਤਹਿਤ ਅੱਜ ਸੈਂਟਰ ਹਲਕੇ ਦੇ ਵਾਰਡ ਨੰਬਰ 52 ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ।