Wednesday, May 15, 2024

ChiefSecretary

DC ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤੋਂ ਜਲਦੀ ਸਰਵੇ ਕਰਾਉਣ : TVSN Prasad

ਸੂਬੇ ਦੀ ਅਨਾਜ ਮੰਡੀਆਂ ਤੋਂ 24 ਘੰਟੇ ਵਿਚ 50 ਫੀਸਦੀ ਕਣਕ ਤੇ ਸਰੋਂ ਦੀ ਫਸਲਾਂ ਦਾ ਉਠਾਨ ਕਰਾਇਆ ਜਾਵੇ - ਮੁੱਖ ਸਕੱਤਰ

ਮੁੱਖ ਸਕੱਤਰ ਨੇ ਡਾ. ਭੀਮਰਾਓ ਅੰਬੇਦਕਰ ਦੀ ਜੈਯੰਤੀ ਪ੍ਰੋਗ੍ਰਾਮ ਵਿਚ ਬਾਬਾ ਸਾਹੇਬ ਨੂੰ ਕੀਤਾ ਨਮਨ

ਸਰਕਾਰੀ ਕਰਮਚਾਰੀਆਂ ਦੇ ਪ੍ਰੋਫੈਸ਼ਨਲ ਸਕਿਲ ਨੂੰ ਕੀਤਾ ਜਾਵੇਗਾ ਅਪਗ੍ਰੇਡ

ਜੇ ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ : ਮੁੱਖ ਸਕੱਤਰ

ਮੰਡੀ ਤੋਂ ਫਸਲ ਉਠਾਨ ਵਿਚ ਵੀ ਤੇਜੀ ਵਰਤਣ ਕਿਸਾਨਾਂ ਦੀ ਸਹੂਲਤ ਦਾ ਰੱਖਣ ਪੂਰਾ ਖਿਆਲ

ਨਕਲੀ ਤੇ ਅਵੈਧ ਦਵਾਈਆਂ ਦੀ ਵਿਕਰੀ ਰੋਕਣ ਲਈ ਸਖਤੀ 

ਡਰੱਗ ਦੀ ਹਰ ਮੂਵਮੈਂਟ ਨੁੰ ਹੀ ਟ੍ਰੈਕ ਕਰਨ ਦੇ ਨਿਰਦੇਸ਼ ਲੋਕਸਭਾ ਚੋਣ ਦੀ ਤਿਆਰੀਆਂ ਨੂੰ ਲੈ ਕੇ ਵੀ ਦਿੱਤੇ ਜਰੂਰੀ ਦਿਸ਼ਾ-ਨਿਰਦੇਸ਼

ਕਰਮਚਾਰੀਆਂ ਦੀ ਕਾਰਜਪ੍ਰਣਾਲੀ ਅਤੇ ਕੁਸ਼ਲਤਾ ਵਿਚ ਕੀਤਾ ਜਾਵੇਗਾ ਸੁਧਾਰ : ਮੁੱਖ ਸਕੱਤਰ

ਦਫਤਰਾਂ ਵਿਚ ਪੂਰੀ ਤਰ੍ਹਾ ਸਵੱਛਤਾ ਬਣਾਏ ਰੱਖਣ ਦੇ ਦਿੱਤੇ ਨਿਰਦੇਸ਼ ਕਰਮਚਾਰੀਆਂ ਤੋਂ ਕਾਰਜਪ੍ਰਣਾਲੀ ਵਿਚ ਸੁਧਾਰ ਕਰਨ ਦੇ ਲਈ ਮੰਗੇ ਸੁਝਾਅ

ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

23 ਮਾਰਚ ਨੂੰ ਖੇਡਿਆ ਜਾਵੇਗਾ ਆਈ.ਪੀ.ਐਲ. ਦਾ ਮੈਚ ਪੰਜਾਬ ਸਰਕਾਰ ਖੇਡਾਂ ਲਈ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਮੁਹੱਈਆ ਕਰਨ ਲਈ ਦ੍ਰਿੜ: ਅਨੁਰਾਗ ਵਰਮਾ ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ਉਤੇ ਪ੍ਰਗਟੀ ਰਿਪੋਰਟ ਦੇਣ ਲਈ ਆਖਿਆ
 

ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੋਹਾਲੀ ਦਾ ਅਚਨਚੇਤੀ ਦੌਰਾ

ਜ਼ਿਲਾ ਤੇ ਸਬ ਡਿਵੀਜ਼ਨਲ ਹਸਪਤਾਲਾਂ ਅਤੇ ਸੀਐਚਸੀ ਵਿੱਚ ਮੁਫਤ ਦਵਾਈਆਂ ਦੀ ਸਹੂਲਤ ਯਕੀਨੀ ਬਣਾਉਣ ਲਈ ਮੌਕੇ ਦਾ ਲਿਆ ਜਾਇਜ਼ਾ ਮੁਫਤ ਦਵਾਈਆਂ ਲਈ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ
 

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਲੋਕਾਂ ਨੂੰ ਸਾਫ-ਸੁਥਰਾ, ਅਸਰਦਾਰ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ-ਵਿਸ਼ੇਸ਼ ਮੁੱਖ ਸਕੱਤਰ

ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼

ਸੜਕੀ ਆਵਾਜਾਈ ਦੌਰਾਨ ਸੂਬਾ ਵਾਸੀਆਂ ਦੀ ਜਾਨ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਪ੍ਰਮੁੱਖਤਾ ਦਿੰਦਿਆਂ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਆਧੁਨਿਕ ਯੰਤਰਾਂ ਦੀ ਵਰਤੋਂ ਉਤੇ ਜ਼ੋਰ ਦਿੱਤਾ ਹੈ।
 

ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ 'ਤੇ ਲੈਣ ਦੀ ਆਗਿਆ ਦਿੱਤੀ ਜਾਵੇਗੀ-ਕਾਂਗੜ

 ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ ਕਿ ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ ‘ਤੇ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ । ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਹ ਤੱਥ ਸਾਹਮਣੇ ਲਿਆਂਦਾ ਕਿ ਸਿਰਫ 10 ਫ਼ੀਸਦੀ ਤਹਿਸੀਲਦਾਰ/ਨਾਇਬ ਤਹਿਸੀਲਦਾਰ ਦਫਤਰਾਂ ਕੋਲ ਸਰਕਾਰੀ ਵਾਹਨ ਹਨ ਜਦੋਂ ਕਿ ਬਾਕੀ ਆਪਣੇ ਨਿੱਜੀ ਵਾਹਨਾਂ ਵਿੱਚ ਡਿਊਟੀ ਨਿਭਾ ਰਹੇ ਹਨ। 

ਸਕੂਲ ਸਿੱਖਿਆ ਵਿਭਾਗ ਨੂੰ ਅਤਿ-ਆਧੁਨਿਕ ਢੰਗਾਂ ਨਾਲ ਗੁਣਾਤਮਕ ਤੇ ਪ੍ਰਤੀਯੋਗੀ ਸਿੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼

ਸੂਬੇ ਵਿੱਚ ਸਕੂਲ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੰਕਲਪ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਰਕਾਰੀ ਸਕੂਲਾਂ ਦੇ ਆਧੁਨਿਕੀਕਰਨ, ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਅਤੇ ਸਹਾਇਕ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਮੌਜੂਦਾ ਵਿੱਤੀ ਵਰ੍ਹੇ 2021-22 ਲਈ ਸਾਲਾਨਾ ਕਾਰਜ ਯੋਜਨਾ ਅਤੇ ਬਜਟ (ਏ.ਡਬਲਿਊ.ਪੀ. ਅਤੇ ਬੀ) ਅਧੀਨ 2,941.83 ਕਰੋੜ ਰੁਪਏ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ।

ਉਦਯੋਗਾਂ ਲਈ ਨਿਯਮਤ ਮਨਜ਼ੂਰੀਆਂ ਜਾਰੀ ਕਰਨ ਦੀ ਪ੍ਰਕਿਰਿਆ ਸਰਲ ਬਣਾਈ ਜਾਵੇੇ: ਮੁੱਖ ਸਕੱਤਰ

ਉਦਯੋਗਾਂ ਤੋਂ ਨਿਯਮ ਅਤੇ ਸ਼ਰਤਾਂ ਦੇ ਬੋਝ ਨੂੰ ਘਟਾਉਣ ਅਤੇ ਪੰਜਾਬ ਐਂਟੀ ਰੈਡ ਟੇਪ ਐਕਟ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਕਦਮ ਉਠਾਉਂਦਿਆਂ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਵੱਖ-ਵੱਖ ਰੈਗੂਲੇਟਰੀ ਮਨਜ਼ੂਰੀਆਂ ਜਾਰੀ ਕਰਨ ਦੀਆਂ ਪ੍ਰਕਿਰਿਆਵਾਂ ਨੂੰ ਹੋਰ ਸਰਲ ਅਤੇ ਸੁਚਾਰੂ ਬਣਾਇਆ ਜਾਵੇ।