ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਦਿਵਸ ਮਨਾਇਆ ਗਿਆ, ਜਿਸ ਤਹਿਤ ਇਸਤਰੀ ਰੋਗਾਂ ਦੇ ਮਾਹਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿਤੀ ਗਈ।