ਜਿਲ੍ਹਾ ਅੰਮ੍ਰਿਤਸਰ ਵਿੱਚ ਕੋਈ ਵੀ ਬਾਲ ਘਰ, ਜਿਸ ਵਿੱਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਕੋਈ ਵੀ ਬਾਲ ਘਰ ਜੋ ਕਿ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰ ਨਹੀ ਹਨ, ਉਨਾਂ ਬਾਲ ਘਰ ਦੇ ਮੁਖੀ ਤੇ ਵਿਭਾਗ ਵੱਲੋ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ 1 ਸਾਲ ਦੀ ਸਜ਼ਾ ਜਾਂ ਇੱਕ ਲੱਖ ਰੁਪਏ ਜੁਰਮਾਨਾ ਜਾਂ ਦੋਨੋ ਹੀ ਹੋਵੇਗੀ।