ਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਬੱਚਿਆਂ ਦੇ ਸੁਨਹਿਰੀ ਅਤੇ ਸਿਹਤਮੰਦ ਭਵਿੱਖ ਦੀ ਨੀਂਹ ਰੱਖਣ ਲਈ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਇੱਕ ਮਹੱਤਵਪੂਰਨ ਪਹਿਲਕਦਮੀ ਕੀਤੀ ਗਈ ਹੈ।