ਬੱਚਿਆਂ ਦੀਆਂ ਖਿੜਦੀਆਂ ਮੁਸਕਾਨਾਂ ਅਤੇ ਖੁਸ਼ੀਆਂ ਨਾਲ ਅੱਜ ਛੱਤਬੀੜ ਚਿੜੀਆਘਰ ਦਾ ਮਾਹੌਲ ਰੌਣਕਮਈ ਹੋ ਗਿਆ, ਜਦੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਨਾਜੁਕ ਹਾਲਾਤਾਂ ਵਿੱਚ ਰਹਿੰਦੇ ਬੱਚਿਆਂ ਨਾਲ ਸਨੇਹੀ ਅਤੇ ਯਾਦਗਾਰ ਮੁਲਾਕਾਤ ਕੀਤੀ।
ਸੌ ਫ਼ੀਸਦੀ ਰਿਹਾ ਸਕੂਲ ਦਾ ਨਤੀਜਾ
ਸਰਕਾਰੀ ਸਕੂਲ ਪ੍ਰਾਈਮਰੀ ਪਿੰਡ ਕਲਿਆਣ ਵਿਖੇ ਐਨ ਆਈ ਆਰ ਦਾਨੀ ਪ੍ਰਵਾਰ ਸਰਦਾਰ ਦਰਸ਼ਨ ਸਿੰਘ ਤੇ ਯਾਦਵਿੰਦਰ ਸਿੰਘ, ਅਤੇ ਮਨਪ੍ਰੀਤ ਸਿੰਘ , ਅਤੇ ਪ੍ਰਿੰਸੀਪਲ ਦੀ ਅਗਵਾਈ ਵਿੱਚ ਸਾਰੇ ਬੱਚਿਆਂ ਨੂੰ ਗਰਮੀ ਤੋਂ ਬਚਣ ਲਈ ਸੇਵਾ ਵਜੋਂ ਸੈਂਡਲ ਵੰਡੇ ਗਏ
ਸਰਕਾਰਾਂ ਪਹਿਲਾਂ ਸਰਕਾਰੀ ਸਕੂਲ ਬੰਦ ਕਰ ਦਿੰਦੀਆਂ ਸਨ, ਹੁਣ ਨਵੇਂ ਤੇ ਆਧੁਨਿਕ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 'ਖੇਡ ਪਿਟਾਰਾ' ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ
ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਤਰੱਕੀ ਦੀ ਕੋਈ ਚਿੰਤਾ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਿਰਫ਼ ਆਪਣੇ ਧੀਆਂ-ਪੁੱਤਰਾਂ ਅਤੇ ਰਿਸ਼ਤੇਦਾਰਾਂ ਦੀ ਚਿੰਤਾ ਹੈ: ਭਗਵੰਤ ਮਾਨ
ਸਿੱਖਿਆ ਰਾਹੀਂ ਸਿੱਖ ਨੌਜਵਾਨ ਪੀੜ੍ਹੀ ਦਾ ਉੱਜਵਲ ਭਵਿੱਖ ਬਨਾਉਣ ਲਈ ਡੀਐੱਸਜੀਐੱਮਸੀ ਦੀ ਵੱਡੀ ਪਹਿਲ : ਹਰਮੀਤ ਸਿੰਘ ਕਾਲਕਾ
ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਆਂਗਣਵਾੜੀਆਂ, ਪਲੇਅ-ਵੇਅ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਇੱਕੋ ਜਿਹਾ ਪਾਠਕ੍ਰਮ ਕੀਤਾ ਜਾਵੇਗਾ ਲਾਗੂ: ਡਾ. ਬਲਜੀਤ ਕੌਰ
ਸਥਾਨਕ ਸ਼ਹਿਰ ਦੇ ਨਾਮਵਰ ਡਾਕਟਰ ਅਤੇ ਸਮਾਜ ਸੇਵੀ ਡਾਕਟਰ ਪ੍ਰਸ਼ੋਤਮ ਵਸਿਸ਼ਟ ਅਤੇ ਉਨ੍ਹਾਂ ਦੀ ਧਰਮ ਪਤਨੀ ਡਾਕਟਰ ਰਾਧਾ ਵਸ਼ਿਸ਼ਟ ਨੇ ਆਪਣੇ ਪਿਤਾ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਰਹੇ
ਵੀਕਐਂਡ ਰੈਸਕਿਊ ਡਰਾਈਵ: 31 ਬੱਚੇ ਸੁਰੱਖਿਅਤ, 27 ਬਾਲ ਘਰਾਂ ’ਚ ਭੇਜੇ
2.37 ਲੱਖ ਬੱਚਿਆਂ ਨੂੰ ਮਿਲੀ ਆਰਥਿਕ ਸੁਰੱਖਿਆ
ਸੇਫ਼ ਸਕੂਲ ਵਾਹਨ ਨੀਤੀ ਦੀ ਸਖ਼ਤ ਪਾਲਣਾ ਦੇ ਹੁਕਮ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ
ਸਰਕਾਰੀ ਮਾਡਲ ਮਿਡਲ ਸਕੂਲ, ਮਨੀਮਾਜਰਾ ਸੈਕਟਰ 12 ਚੰਡੀਗੜ੍ਹ ਵਿੱਚ ਪ੍ਰਿੰਸੀਪਲ ਭੁਪਿੰਦਰ ਕੌਰ ਦੀ ਅਗਵਾਈ ਹੇਠ ਇਕ ਬਾਲ ਮੇਲੇ ਦਾ ਆਯੋਜਨ ਕੀਤਾ ਗਿਆ।
ਕਲਗੀਧਰ ਪਬਲਿਕ ਸਕੂਲ ਸੁਨਾਮ ਦੇ ਵਿਦਿਆਰਥੀਆਂ ਨੇ ਲਾਇਆ ਮਨੋਰੰਜਨ ਕਮ ਵਿੱਦਿਅਕ ਟੂਰ ਲਗਾਇਆ।
ਵਿਸ਼ੇਸ਼ ਡੀਜੀਪੀ ਗੁਰਪ੍ਰੀਤ ਕੌਰ ਦਿਓ ਵੱਲੋਂ ਟ੍ਰੇਨਿੰਗ ਆਫ਼ ਟ੍ਰੇਨਰਜ਼ ਵਰਕਸ਼ਾਪ ਦਾ ਉਦਘਾਟਨ; ਪਹਿਲੀ ਵਰਕਸ਼ਾਪ ਵਿੱਚ 75 ਅਧਿਆਪਕਾਂ ਨੂੰ ਸਾਈਬਰ ਸੁਰੱਖਿਆ ਸੰਦੇਸ਼ਵਾਹਕ ਵਜੋਂ ਤਿਆਰ ਕੀਤਾ ਜਾਵੇਗਾ
ਜ਼ਿਲ੍ਹੇ ’ਚ ‘ਤੰਬਾਕੂ ਮੁਕਤ ਯੁਵਾ ਮੁਹਿੰਮ’ ਤਹਿਤ ਵੱਖ-ਵੱਖ ਸਰਗਰਮੀਆਂ ਜਾਰੀ
ਕਿਹਾ, ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਨੁਸਾਰ ਜੀਵਨਜੋਤ ਪ੍ਰੋਜੈਕਟ ਰਾਹੀਂ ਬੱਚਿਆਂ ਨੂੰ ਸੜਕਾਂ ਤੋਂ ਸਕੂਲਾਂ ਤੱਕ ਲਿਆਂਦਾ ਜਾ ਰਿਹਾ ਹੈ
ਸਕੂਲ ਵਾਹਨਾਂ ਦੀ ਸਖ਼ਤ ਨਿਗਰਾਨੀ ਫੌਗ-ਸੀਜ਼ਨ ਡਰਾਈਵ: 1,486 ਵਾਹਨਾਂ ਦੀ ਜਾਂਚ, 561 ਚਲਾਨ ਜਾਰੀ
ਸਪੀਕਰ ਸੰਧਵਾਂ ਨਾਲ ਸਿਆਸੀ ਗੱਲਾਂ ਕਰਕੇ ਬੱਚਿਆਂ ਨੇ ਕੀਤਾ ਹੈਰਾਨ!
ਡੀਜੀਪੀ ਗੌਰਵ ਯਾਦਵ ਨੇ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਅੰਤਰਰਾਜੀ ਅਤੇ ਅੰਤਰ-ਏਜੰਸੀ ਸਹਿਯੋਗ ਦੀ ਲੋੜ 'ਤੇ ਦਿੱਤਾ ਜ਼ੋਰ
ਨਜ਼ਦੀਕੀ ਪਿੰਡ ਗੁਲਾੜੀ ਦੇ ਸਬ ਸੈਂਟਰ ਵਿਚ ਛੋਟੇ ਬੱਚਿਆਂ ਲਈ ਟੀਕਾਕਰਨ ਕੈਂਪ ਲਗਾਇਆ ਗਿਆ।
ਸਮਾਜ ਸੇਵਾ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੀ ਅਨਮੋਲ ਮੁਸਕਾਨ ਚੈਰੀਟੇਬਲ ਟਰਸਟ ਦੇ ਸੰਸਥਾਪਕ ਅਤੇ ਪ੍ਰਧਾਨ ਅਤੇ ਪ੍ਰਸਿੱਧ ਵਕੀਲ ਅਮਰਜੀਤ ਕੌਰ ਦੀ ਅਗਵਾਈ ਹੇਠ ਸਮਾਜਿਕ ਭਲਾਈ ਦੇ ਕੰਮ ਜਾਰੀ ਹੈ।
ਮਾਪਿਆਂ ਵੱਲੋਂ ਆਪਣੇ ਬੱਚਿਆਂ ਦਾ ਘਰਾਂ ਅੰਦਰ ਧਿਆਨ ਨਾ ਰੱਖਣ ਦੀ ਸੂਰਤ ਵਿਚ ਉਹ ਵੱਖ-ਵੱਖ ਘਰੇਲ਼ੂ ਹਾਦਸਿਆਂ ਦਾ ਸ਼ਿਕਾਰ ਹੋ ਕੇ ਗੰਭੀਰ ਜ਼ਖਮੀ ਹੋ ਜਾਂਦੇ ਹਨ
ਅਵਾਰਾ ਕੁੱਤਿਆਂ ਦੀ ਵੱਧ ਰਹੀ ਤਦਾਦ ਅਤੇ ਉਹਨਾਂ ਵਲੋਂ ਕੀਤੇ ਜਾ ਰਹੇ ਕਹਿਰ ਕਾਰਨ ਸਮੂਚੇ ਦੇਸ਼ ਦੇ ਲੋਕ ਪ੍ਰੇਸ਼ਾਨ ਹਨ। ਇਸ ਕਾਰਨ ਹੀ ਦੇਸ਼ ਦੀ ਸਰਬਉਚ ਅਦਾਲਤ ਸੁਪਰੀਮ ਕੋਰਟ ਵੱਲੋਂ ਅਵਾਰਾ ਕੁੱਤਿਆਂ ਦੇ ਕਹਿਰ ਨੂੰ ਠੱਲ੍ਹ ਪਾਉਣ ਲਈ ਹੁਕਮ ਵੀ ਜਾਰੀ ਕਰਨਾ ਪਿਆ ।
ਆਰਥਿਕ ਤੌਰ 'ਤੇ ਕਮਜ਼ੋਰ ਅਤੇ ਅਨਾਥ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ 4000 ਰੁਪਏ ਪ੍ਰਤੀ ਬੱਚਾ ਸਹਾਇਤਾ : ਡਾ.ਬਲਜੀਤ ਕੌਰ
ਰਾਜਪਾਲ ਵੱਲੋਂ ਵਾਣੀ ਸਕੂਲ 'ਚ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਡਾਰਕ ਰੂਮ ਲੈਬ ਸਪੈਸ਼ਲ ਬੱਚਿਆਂ ਨੂੰ ਸਮਰਪਿਤ
ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਾਡਵਾ ਵਿੱਚ ਕੀਤੀ ਸਮਾਰਟ ਟੀਵੀ ਸਿਖਿਆ ਪਰਿਯੋਜਨਾ ਦੀ ਸ਼ੁਰੂਆਤ
16 ਜ਼ਿਲ੍ਹਿਆਂ ’ਚ ਛਾਪੇ, ਸਿਰਫ਼ 2 ਬੱਚੇ ਮਿਲੇ ਭੀਖ ਮੰਗਦੇ – ਸੂਬਾ ਵਿਆਪੀ ਮੁਹਿੰਮ ਹੋ ਰਹੀ ਪ੍ਰਭਾਵਸ਼ਾਲੀ
ਪੰਜਾਬ ਸਰਕਾਰ ਨੇ ਪ੍ਰਾਪਤ ਕੀਤਾ ਮੀਲ ਪੱਥਰ: 7 ਦਿਨਾਂ ਵਿੱਚ 169 ਬੱਚਿਆਂ ਨੂੰ ਕੀਤਾ ਗਿਆ ਰੈਸਕਿਊ : ਡਾ. ਬਲਜੀਤ ਕੌਰ
ਦਸਤਾਵੇਜਾਂ ਦੀ ਪੜਤਾਲ ਕਰਕੇ ਦੋ ਦਿਨਾਂ ਅੰਦਰ ਬਾਲ ਭਲਾਈ ਕਮੇਟੀ ਦੇ ਸਨਮੁਖ ਪੇਸ਼ ਕੀਤੇ 5 ਬੱਚੇ ਪਰਿਵਾਰਾਂ ਦੇ ਵੀ ਸਪੁਰਦ ਕੀਤੇ
ਮਾਪਿਆਂ ਦੀ ਭੂਮਿਕਾ ਦੀ ਵੀ ਹੋ ਰਹੀ ਜਾਂਚ, ਜ਼ਰੂਰੀ ਹੋਣ 'ਤੇ ਅਣਫਿਟ ਗਾਰਡੀਅਨ ਘੋਸ਼ਿਤ ਕਰ ਸਖ਼ਤ ਕਾਰਵਾਈ ਕੀਤੀ ਜਾਵੇਗੀ
ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ,
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਕੂਲਾਂ ’ਚ ਕੈਂਪ ਲਗਾ ਕੇ ਜਨਮ ਸਰਟੀਫਿਕੇਟ ਤੇ ਆਧਾਰ ਕਾਰਡ ਤੋਂ ਵਾਂਝੇ ਬੱਚਿਆਂ ਦੀ ਕੀਤੀ ਪਹਿਚਾਣ
ਭਾਜਪਾ ਦੇ ਸੂਬਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਭਾਰਤ ਵਿਰੁੱਧ ਵਿਦੇਸ਼ਾਂ ਵਿੱਚ ਸਰਗਰਮ ਖਾਲਿਸਤਾਨੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ
ਡੀਪੀਈ ਨੇ ਮਨਦੀਪ ਸੁਨਾਮ ਨੇ ਉਲੰਪਿਕ ਲਹਿਰ ਬਾਰੇ ਕੀਤਾ ਜਾਗਰੂਕ
ਭਾਜਪਾ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਐਕਸ ਉੱਤੇ ਇੱਕ ਵੀਡੀਓ ਦੇਖੀ ਗਈ । ਜੋ ਕੈਨੇਡਾ ਵਿੱਚ ਰਿਕਾਰਡ ਹੋਈ ਦੱਸੀ ਜਾ ਰਹੀ ਹੈ,