ਅੱਜ ਪਾਰਟੀ ਦੇ ਸਬ ਦਫ਼ਤਰ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਬੀਬੀ ਕੁਲਵਿੰਦਰ ਕੌਰ ਖ਼ਾਲਸਾ ਵੱਲੋਂ ਲਿਖੀ ਅਤੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵੱਲੋਂ ਸੰਪਾਦਕ ਕੀਤੀ ਸੰਘਰਸ਼ੀ ਪੈਂਡੇ ਕਿਤਾਬ ਜਾਰੀ ਕੀਤੀ।