ਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ।