Sunday, May 19, 2024

CivilHospital

ਸਿਵਲ ਹਸਪਤਾਲ ਵਿਖੇ ਡਾ.ਜਿਤੇਨ ਡਾਹਰਾ ਦੀ ਅਗਵਾਈ ਵਿੱਚ ਮਨਾਇਆ ਗਿਆ ਮਲੇਰੀਆ ਦਿਵਸ 

ਸਿਵਲ ਹਸਪਤਾਲ ਸਮਾਣਾ ਵਿਖੇ ਡਾ. ਜਿਤੇਨ ਡਾਹਰਾ ਮੈਡੀਕਲ ਅਫਸਰ ਦੀ ਅਗਵਾਈ ਹੇਠ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ।

ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ

ਨਵ-ਨਿਯੁਕਤ ਸਿਵਲ ਸਰਜਨ ਨੇ ਕੀਤਾ ਜ਼ਿਲ੍ਹਾ ਹਸਪਤਾਲ ਦਾ ਦੌਰਾ

ਹਰਿਆਣਾ ਦੇ ਸਾਰੇ ਸਿਵਲ ਹਸਪਤਾਲਾਂ ਵਿਚ ਜਨ-ਔਸ਼ਧੀ ਕੇਂਦਰ ਸਥਾਪਿਤ ਕੀਤੇ ਜਾਣਗੇ : ਸਿਹਤ ਮੰਤਰੀ ਅਨਿਲ ਵਿਜ

ਇੰਨ੍ਹਾਂ ਜਨ-ਔਸ਼ਧੀ ਕੇਂਦਰਾਂ ਵਿਚ ਫਾਰਮਾਸਿਸਟ ਵੀ ਨਿਯੁਕਤ ਕੀਤੇ ਜਾਣਗੇ

ਮੈਡੀਕਲ ਅਫਸਰ ਤੇ ਸਫਾਈ ਸੇਵਕ ਰਿਸ਼ਵਤ ਲੈਂਦਿਆਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਮਲੋਟ ਦੇ ਸਿਵਲ ਹਸਪਤਾਲ ਨੂੰ ਮਿਲਿਆ 'ਏ' ਗ੍ਰੇਡ

ਬਿਹਤਰ ਸਿਹਤ ਸਹੂਲਤਾਂ ਕਾਰਣ ਸਰਕਾਰੀ ਹਸਪਤਾਲਾਂ ਵਿੱਚ ਵਧਿਆ ਲੋਕਾਂ ਦਾ ਵਿਸ਼ਵਾਸ਼: ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ

ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਪੰਜਾਬ ਦੇ ਸਿਹਤ ਮੰਤਰੀ ਨੇ ਕੀਤੀ ਅਚਨਚੇਤ ਚੈਕਿੰਗ

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਵੱਲੋਂ ਅਚਨਚੇਤ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਚੈਕਿੰਗ ਕੀਤੀ ਗਈ ਜਿੱਥੇ ਉਹਨਾਂ ਦੇ ਵੱਲੋਂ ਮਰੀਜ਼ਾਂ ਦਾ ਹਾਲਚਾਲ ਪੁੱਛ ਕੇ ਸਿਵਲ ਹਸਪਤਾਲ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਿਆ ਗਿਆ। 

ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੋਹਾਲੀ ਦਾ ਅਚਨਚੇਤੀ ਦੌਰਾ

ਜ਼ਿਲਾ ਤੇ ਸਬ ਡਿਵੀਜ਼ਨਲ ਹਸਪਤਾਲਾਂ ਅਤੇ ਸੀਐਚਸੀ ਵਿੱਚ ਮੁਫਤ ਦਵਾਈਆਂ ਦੀ ਸਹੂਲਤ ਯਕੀਨੀ ਬਣਾਉਣ ਲਈ ਮੌਕੇ ਦਾ ਲਿਆ ਜਾਇਜ਼ਾ ਮੁਫਤ ਦਵਾਈਆਂ ਲਈ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ
 

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਨੇ ਸਿਵਲ ਹਸਪਤਾਲ ਦੀ ਕੀਤੀ ਚੈਕਿੰਗ

ਕੇਂਦਰ ਤੇ ਰਾਜ ਸਰਕਾਰ ਵੱਲੋਂ ਸਿਹਤ ਵਿਭਾਗ ਰਾਹੀਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਿਆ ਜਾਇਜ਼ਾ ਮਨੁੱਖੀ ਅਧਿਕਾਰ ਕਮਿਸ਼ਨ ਆਮ ਲੋਕਾਂ ਦੇ ਹੱਕਾਂ ਦੀ ਉਲੰਘਣਾ ਰੋਕਣ ਲਈ ਕਰ ਰਿਹੈ ਵੱਡੀ ਪੱਧਰ ਤੇ ਕੰਮ

ਇਕ ਐਲ 3 ਤੋਂ ਦੂਸਰੇ ਐਲ 3 ਹਸਪਤਾਲ ਵਿਚ ਰੈਫਰ ਕਾਰਨ ਦੀਆਂ ਬੇਲੋੜੀਆਂ ਪ੍ਰਤੀਬੇਨਤੀਆਂ ਤੋਂ ਗੁਰੇਜ ਕੀਤਾ ਜਾਵੇ- ਡੀਸੀ, ਗਿਰੀਸ਼ ਦਿਆਲਨ

ਐਲ 3 ਸਹੂਲਤਾਂ ਦਰਮਿਆਨ ਰੈਫਰਲ ਨੂੰ ਸਖ਼ਤੀ ਨਾਲ ਵਰਜਿਆ ਜਾਵੇਗਾ ਜਦੋਂ ਤੱਕ ਕਿ ਇਲਾਜ਼ ਕਰਨ ਵਾਲੇ ਡਾਕਟਰ ਦੁਆਰਾ ਲਿਖਤੀ ਰੂਪ ਵਿਚ ਠੋਸ ਕਾਰਨ ਨਾ ਦਿੱਤਾ ਗਿਆ ਹੋਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਐਸ.ਏ.ਐੱਸ. ਸ੍ਰੀ ਗਿਰੀਸ਼ ਦਿਆਲਨ ਨੇ ਕੀਤਾ।

ਸਿਵਲ ਹਸਪਤਾਲ ’ਚ ਮਾਸਕ ਪਾਉਣ ਸਬੰਧੀ ਜਾਗਰੂਕਤਾ ਪੋਸਟਰ ਲਾਏ

ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰੋਨਾ ਵਾਇਰਸ ਖਿਲਾਫ ‘ਨੌ ਮਾਸਕ, ਨੌ ਐਂਟਰੀ’ ਮੁਹਿੰਮ ਅਧੀਨ ਅੱਜ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਦੀਆਂ ਸਾਰੀਆਂ ਸ਼ਾਖਾਵਾਂ ਵਿਚ ਮਾਸਕ ਸਬੰਧੀ ਜਾਗਰੂਕਤਾ ਪੋਸਟਰ ਲਾਏ ਗਏ।