Tuesday, September 16, 2025

CivilSurgeon

ਹੜ੍ਹ ਪ੍ਰਭਾਵਿਤ ਪਿੰਡਾਂ ’ਚ ਸਿਹਤ ਵਿਭਾਗ ਨੇ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਸਿਵਲ ਸਰਜਨ

ਪਟਿਆਲਾ ਜ਼ਿਲ੍ਹੇ ਦੇ ਪ੍ਰਭਾਵਿਤ ਖੇਤਰਾਂ ’ਚ ਮੋਬਾਈਲ ਹੈਲਥ ਯੂਨਿਟ ਅਤੇ ਮੈਡੀਕਲ ਕੈਂਪ ਲਗਾਏ

ਵਰਦੇ ਮੀਂਹ ਚ ਸਿਵਲ ਸਰਜਨ ਮੋਗਾ ਨੇ ਹੜ ਪ੍ਰਭਾਵਿਤ ਇਲਾਕਿਆਂ ਵਿਚ ਐਂਬੂਲੈਂਸਾਂ ਭੇਜੀਆਂ

ਪ੍ਰਾਈਵੇਟ ਹਸਪਤਾਲਾਂ ਅਤੇ ਆਈ ਐਮ ਏ ਮੋਗਾ ਵੀ ਹੜ੍ਹ ਪੀੜਤਾ ਦੀ ਮੱਦਦ ਲਈ ਅੱਗੇ ਆਏ

 

ਬਰਸਾਤੀ ਮੌਸਮ ਵਿੱਚ ਲੋਕਾਂ ਨੂੰ ਜਾਗਰੂਕ ਅਤੇ ਸੁਚੇਤ ਰਹਿਣ ਦੀ ਅਪੀਲ

ਦੂਸ਼ਿਤ ਪਾਣੀ ਅਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨੀ ਜ਼ਰੂਰੀ : ਸਿਵਲ ਸਰਜਨ

 

ਸਿਵਲ ਸਰਜਨ ਵਲੋਂ ਮੁਬਾਰਕੁਪਰ ਕਾਜ਼ਵੇ ਦਾ ਦੌਰਾ, ਮੈਡੀਕਲ ਕੈਂਪ ਦਾ ਕੀਤਾ ਨਿਰੀਖਣ

ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ : ਡਾ. ਸੰਗੀਤਾ ਜੈਨ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵੱਖ-ਵੱਖ ਯਤਨ ਕੀਤੇ ਜਾ ਰਹੇ ਹਨ। 

ਵਿਸ਼ਵ ਸਿਹਤ ਸੰਸਥਾ ਵੱਲੋਂ ਸਿਹਤ ਕਰਮਚਾਰੀਆਂ ਨੂੰ ਟੀਕਾਕਰਣ ਸਬੰਧੀ ਟ੍ਰੇਨਿੰਗ

ਕੋਈ ਵੀ ਬੱਚਾ ਜਰੂਰੀ ਟੀਕਾਕਰਣ ਤੋਂ ਵਾਂਝਾ ਨਾ ਰਹੇ : ਸਿਵਲ ਸਰਜਨ

ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ, 22 ਟੀਮਾਂ ਵੱਲੋਂ ਘਰ ਘਰ ਲਾਰਵੇ ਦਾ ਨਰੀਖਣ

ਸਿਵਲ ਸਰਜਨ ਮਲੇਰਕੋਟਲਾ ਡਾ.ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਫਤਿਹਗੜ੍ਹ ਪੰਜਗਰਾਈਆਂ ਡਾ.ਜੀ.ਐਸ ਭਿੰਡਰ ਦੀ ਅਗਵਾਈ ਦੇ ਵਿੱਚ ਜਿਲ੍ਹਾ ਐਪੀਡਮਾਲੋਜਿਸਟ  ਡਾ.ਮੁਨੀਰ ਮੁਹੰਮਦ ਦੀ ਨਿਗਰਾਨੀ ਹੇਠ ਚੱਲ ਰਹੇ ਐਨ.ਵੀ.ਬੀ.ਡੀ.ਸੀ.ਪੀ,ਆਈ.ਡੀ.ਐਸ.ਪੀ ਪ੍ਰੋਗਰਾਮ ਅਧੀਨ ਸਿਹਤ ਵਿਭਾਗ ਬਲਾਕ ਪੰਜਗਰਾਈਆਂ  ਦੀਆਂ ਵੱਖ ਵੱਖ ਟੀਮਾਂ ਵੱਲੋਂ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ 

ਮਾਨਸਿਕ ਰੋਗਾਂ ਲਈ ਟੋਲ ਫ਼ਰੀ ਹੈਲਪਲਾਈਨ 14416 ਉਪਲਭਧ : ਸਿਵਲ ਸਰਜਨ

ਘਰ ਬੈਠੇ ਹੀ ਡਾਕਟਰੀ ਸਲਾਹ ਅਤੇ ਦਵਾਈ ਬਾਰੇ ਲਈ ਜਾ ਸਕਦੀ ਹੈ ਜਾਣਕਾਰੀ

ਜਿ਼ਲ੍ਹੇ ਦੇ ਉੱਚ-ਜ਼ੋਖਮ ਖੇਤਰਾਂ ਵਿਚ ਡੇਂਗੂ ਰੋਕਥਾਮ ਲਈ ਸਮੂਹਿਕ ਸਰਵੇਖਣ ਜਾਰੀ

ਡੇਂਗੂ ਬੁ਼ਖ਼ਾਰ ਦੀ ਰੋਕਥਾਮ ਲਈ ਹਰ ਸੋਮਵਾਰ ਤੇ ਵੀਰਵਾਰ ਨੂੰ ਹੁੰਦੀ ਹੈ ਵਿਸ਼ੇਸ਼ ਚੈਕਿੰਗ : ਡਾ. ਸੰਗੀਤਾ ਜੈਨ

ਹੌਟਸਪੌਟ ਅਤੇ ਸਲੱਮ ਏਰੀਆ ਵਿੱਚ ਕੀਤੀਆਂ ਗਈਆਂ ਡਰਾਈ ਡੇਅ ਗਤੀਵਿਧੀਆਂ

ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਵਿੱਚ ਪੈਂਦੇ ਹੌਟਸਪੌਟ ਏਰੀਆਜ਼ ਅਤੇ ਸਲੱਮ ਏਰੀਆ ਵਿੱਚ ਡੇਂਗੂ ਵਿਰੋਧੀ ਡਰਾਈ ਡੇਅ ਗਤੀਵਿਧੀਆਂ ਕੀਤੀਆਂ ਗਈਆਂ।

ਜਿ਼ਲ੍ਹੇ "ਚ ਐਚ.ਆਈ.ਵੀ. ਤੀਬਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਦੋ ਮਹੀਨੇ ਜਾਗਰੂਕ ਕਰਨਗੀਆਂ ਸਿਹਤ ਟੀਮਾਂ : ਸਿਵਲ ਸਰਜਨ

ਸਰਕਾਰੀ ਹਸਪਤਾਲਾਂ 'ਚ ਗਰਭਵਤੀ ਔਰਤਾਂ ਵਾਸਤੇ ਸਾਰੀਆਂ ਸਹੂਲਤਾਂ ਮੁਫ਼ਤ : ਸਿਵਲ ਸਰਜਨ

ਔਰਤਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਜਣੇਪਾ ਕਰਾਉਣ ਦੀ ਅਪੀਲ

ਜਾਨਲੇਵਾ ਹੋ ਸਕਦਾ ਹੈ ਹੈਪੇਟਾਈਟਸ, ਬਚਾਓ ਲਈ ਜਾਗਰੂਕਤਾ ਹੈ ਜਰੂਰੀ: ਸਿਵਲ ਸਰਜਨ ਡਾ. ਪਵਨ ਕੁਮਾਰ 

 ਵਿਸ਼ਭ ਹੈਪੇਟਾਈਟਸ ਦਿਵਸ ਮੌਕੇ ਅੱਜ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਸ਼ਗੋਤਰਾ ਵੱਲੋਂ ਸਹਾਇਕ ਸਿਵਲ ਸਰਜਨ ਡਾ. ਡੀ.ਪੀ. ਸਿੰਘ, ਜਿਲਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ, ਜਿਲਾ ਐਪੀਡਮੋਲਜਿਸਟ ਡਾ. ਸੈਲੇਸ਼ ਕੁਮਾਰ, ਡਿਪਟੀ ਮਾਸ ਮੀਡੀਆ 

ਦੂਸ਼ਿਤ ਪਾਣੀ ਤੇ ਮੱਛਰ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਵਰਤੀਆਂ ਜਾਣ : ਸਿਵਲ ਸਰਜਨ

ਬਰਸਾਤ ਦੇ ਮੌਸਮ ’ਚ ਪਾਣੀ ਉਬਾਲ ਕੇ ਪੀਤਾ ਜਾਵੇ

ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ, ਏ.ਡੀ.ਸੀਜ, ਸਿਵਲ ਸਰਜਨ ਤੇ ਹੋਰ ਅਧਿਕਾਰੀਆਂ ਵੱਲੋਂ ਅਲੀਪੁਰ ਅਰਾਈਆਂ ਦਾ ਦੌਰਾ

ਅਲੀਪੁਰ ਅਰਾਈਆਂ 'ਚ ਸਥਿਤੀ ਕੰਟਰੋਲ ਹੇਠ, ਉਲਟੀਆਂ ਤੇ ਦਸਤ ਦੇ ਕੇਸ ਘਟੇ-ਡਾ. ਪ੍ਰੀਤੀ ਯਾਦਵ

ਮਨੁੱਖਤਾ ਦੀ ਤੰਦਰੁਸਤੀ ਲਈ ਡਾਕਟਰ ਹਮੇਸ਼ਾ ਯਤਨਸ਼ੀਲ : ਸਿਵਲ ਸਰਜਨ

ਜ਼ਿਲ੍ਹਾ ਹਸਪਤਾਲ ਵਿਚ ਕੇਕ ਕੱਟ ਕੇ ਮਨਾਇਆ ਕੌਮੀ ਡਾਕਟਰ ਦਿਵਸ

ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸੇਵਾਵਾਂ ਮਿਲਣਗੀਆਂ : ਸਿਵਲ ਸਰਜਨ

ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸੇਵਾਵਾਂ ਦੇਣ ਲਈ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਦੀ ਦੂਜੀ ਟਰੇਨਿੰਗ ਹੋਈ, 

ਲਿੰਗ ਨਿਰਧਾਰਣ ਟੈਸਟ ਸਬੰਧੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ : ਸਿਵਲ ਸਰਜਨ ਡਾ. ਸੰਗੀਤਾ ਜੈਨ

ਮੀਟਿੰਗ ਦੌਰਾਨ ਸਿਹਤ ਅਧਿਕਾਰੀਆਂ ਨੂੰ ਦਿਤੀਆਂ ਹਦਾਇਤਾਂ

ਸਿਵਲ ਸਰਜਨ ਨੇ ਖਰੜ ਹਸਪਤਾਲ ਦਾ ਨਿਰੀਖਣ ਕੀਤਾ, ਟੈਸਟ ਅਤੇ ਇਲਾਜ ਸਹੂਲਤਾਂ ਦਾ ਜਾਇਜ਼ਾ ਲਿਆ

ਸਰਕਾਰੀ ਸਿਹਤ ਸੰਸਥਾਵਾਂ ਦੇ ਕੰਮਕਾਜ ਨੂੰ ਬਿਹਤਰ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ, ਸਿਵਲ ਸਰਜਨ ਡਾ: ਸੰਗੀਤਾ ਜੈਨ ਨੇ ਅੱਜ ਇੱਥੇ ਖਰੜ ਦੇ ਸਬ-ਡਵੀਜ਼ਨਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ।

ਸਿਵਲ ਸਰਜਨ ਵਲੋਂ ਡੇਂਗੂ-ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ

ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੀਤੀ ਸਮੀਖਿਆ ਮੀਟਿੰਗ

ਸਿਵਲ ਸਰਜਨ ਵਲੋਂ ਹਰ ਨਾਗਰਿਕ ਨੂੰ ਆਭਾ ਆਈ.ਡੀ. ਬਣਵਾਉਣ ਦੀ ਅਪੀਲ

ਡਾਕਟਰ ਕੋਲ ਜਾਣ ਸਮੇਂ ਰੀਪੋਰਟਾਂ ਨਾਲ ਲਿਜਾਣ ਦੀ ਲੋੜ ਨਹੀਂ

30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਸਿਵਲ ਸਰਜਨ ਵਲੋਂ ਐਨ.ਸੀ.ਡੀ. ਮੁਹਿੰਮ ਦਾ ਲਾਭ ਲੈਣ ਦੀ ਅਪੀਲ

17 ਜੂਨ ਤਕ ਚੱਲ ਰਹੀ ਹੈ ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਤੇ ਜਾਗਰੂਕਤਾ ਮੁਹਿੰਮ

ਸਿਹਤ ਪ੍ਰੋਗਰਾਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ : ਸਿਵਲ ਸਰਜਨ

ਡਾ. ਸੰਗੀਤਾ ਜੈਨ ਨੇ ਸੀਨੀਅਰ ਸਿਹਤ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

ਡਾ. ਸੰਗੀਤਾ ਜੈਨ ਨੇ ਦਿਤੀਆਂ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤਾਂ

 ਮਲੇਰੀਆ ਬੁਖ਼ਾਰ ਬਾਰੇ ਜਾਗਰੂਕਤਾ ਬਹੁਤ ਜ਼ਰੂਰੀ : ਸਿਵਲ ਸਰਜਨ

 ਵਿਸ਼ਵ ਮਲੇਰੀਆ ਦਿਵਸ ਮੌਕੇ ਹੋਏ ਜਾਗਰੂਕਤਾ ਸਮਾਗਮ

ਲੂ ਤੋਂ ਬਚਾਅ ਲਈ ਜਰੂਰੀ ਹੈ ਕਿ ਸ਼ਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦਿੱਤੀ ਜਾਵੇ: ਸਿਵਲ ਸਰਜਨ ਡਾ. ਪਵਨ ਕੁਮਾਰ

ਆਉਣ ਵਾਲੇ ਦਿਨਾਂ ਵਿੱਚ ਗਰਮੀ ਦੇ ਮੌਸਮ ਦੌਰਾਨ ਲਗਾਤਾਰ ਦਿਨ ਦਾ ਤਾਪਮਾਨ ਵੱਧਣ ਦੇ ਆਸਾਰ ਹਨ।

ਜ਼ਿਲ੍ਹੇ ’ਚ ਸਫ਼ਲਤਾਪੂਰਵਕ ਚੱਲ ਰਿਹਾ ਹੈ ਵਿਸ਼ੇਸ਼ ਟੀਕਾਕਰਨ ਹਫ਼ਤਾ : ਸਿਵਲ ਸਰਜਨ

ਵੱਖ-ਵੱਖ ਥਾਈਂ ਕੈਂਪਾਂ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਕੀਤਾ ਜਾ ਰਿਹਾ ਹੈ ਕਵਰ

ਸਿਵਲ ਸਰਜਨ ਵਲੋਂ ਆਰ.ਬੀ.ਐਸ.ਕੇ. ਪ੍ਰੋਗਰਾਮ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਹਦਾਇਤ

ਆਯੁਰਵੈਦਿਕ ਮੈਡੀਕਲ ਅਫ਼ਸਰਾਂ ਨਾਲ ਕੀਤੀ ਸਮੀਖਿਆ ਬੈਠਕ, ਦਿਤੀਆਂ ਜ਼ਰੂਰੀ ਹਦਾਇਤਾਂ

ਸਿਵਲ ਸਰਜਨ ਵਲੋਂ ਜ਼ਿਲ੍ਹਾ ਹਸਪਤਾਲ ਦੇ ਰਜਿਸਟਰੇਸ਼ਨ ਕਾਊਂਟਰ ’ਤੇ ਚੈਕਿੰਗ

ਮਰੀਜ਼ਾਂ ਦੀਆਂ ਪਰਚੀਆਂ ਵੇਖੀਆਂ, ਕੀਤੀ ਗੱਲਬਾਤ

ਸਿਹਤ ਮੰਤਰੀ ਨੇ ਡਿਊਟੀ 'ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਰਜਿਸਟ੍ਰੇਸ਼ਨ ਕਾਊਂਟਰ ਅਤੇ ਓਪੀਡੀ ਕਮਰੇ ਬੰਦ ਹੋਣ ਕਾਰਨ ਮਰੀਜ਼ ਕਤਾਰਾਂ ਵਿੱਚ ਉਡੀਕਦੇ ਪਾਏ ਗਏ

ਸਿਵਲ ਸਰਜਨ ਵਲੋਂ ਬੂਥਗੜ੍ਹ ਦੇ ਸਰਕਾਰੀ ਹਸਪਤਾਲ ਦਾ ਦੌਰਾ, ਦਿਤੀਆਂ ਹਦਾਇਤਾਂ

ਡਾਕਟਰ ਦੁਆਰਾ ਲਿਖੀ ਹਰ ਦਵਾਈ ਹਸਪਤਾਲ ਦੇ ਅੰਦਰ ਹੀ ਮਿਲੇ : ਡਾ. ਸੰਗੀਤਾ ਜੈਨ

ਸਿਵਲ ਸਰਜਨ ਵਲੋਂ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀਆਂ ਹਦਾਇਤਾਂ

ਮਰੀਜ਼ ਨੂੰ ਸਾਰੀਆਂ ਦਵਾਈਆਂ ਸਿਹਤ ਸੰਸਥਾ ਦੇ ਅੰਦਰੋਂ ਹੀ ਮਿਲਣ : ਡਾ. ਸੰਗੀਤਾ ਜੈਨ

ਹਸਪਤਾਲ ਅਮਲੋਹ ਵਿਖੇ ਚਾਰ ਮਾਹਿਰ ਡਾਕਟਰ ਤਾਇਨਾਤ : ਸਿਵਲ ਸਰਜਨ

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਕਮਿਊਨਿਟੀ ਸਿਹਤ ਕੇਂਦਰ ਅਮਲੋਹ ਵਿੱਚ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੀ ਤਾਇਨਾਤੀ ਸਬੰਧੀ ਜਾਣਕਾਰੀ ਦਿੰਦਿਆਂ

ਸਿਵਲ ਸਰਜਨ ਵਲੋਂ ਟੀ.ਬੀ. ਦੇ ਮਰੀਜ਼ਾਂ ਦੀ ਮਦਦ ਕਰਨ ਦੀ ਅਪੀਲ  

‘ਨਿਕਸ਼ੇ ਮਿੱਤਰਾ’ ਪ੍ਰੋਗਰਾਮ ਤਹਿਤ ਮਰੀਜ਼ਾਂ ਨੂੰ ਛੇ ਮਹੀਨੇ ਲਈ ਦਿਤਾ ਜਾ ਸਕਦਾ ਹੈ ਖਾਣ-ਪੀਣ ਦਾ ਸਮਾਨ

ਸਿਵਲ ਸਰਜਨ ਦਫ਼ਤਰ ਵਿਖੇ ਅਧਿਕਾਰੀਆਂ ਕਰਮਚਾਰੀਆਂ ਨੂੰ ਸੜਕ ਸੁਰੱਖਿਆ ਸਹੁੰ ਚੁਕਾਈ ਗਈ 

ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਲਈ ਸਿੱਖਿਅਤ ਅਤੇ ਉਤਸ਼ਾਹਿਤ ਕਰਨ ਲਈ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਦੇ ਨਿਰਦੇਸ਼ਾਂ ਅਨੁਸਾਰ ਦਫ਼ਤਰ ਦੇ ਸਾਰੇ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਸੜਕ ਸੁਰੱਖਿਆ ਸੰਬੰਧੀ ਸਹੁੰ ਚੁਕਾਈ ਗਈ।

ਸਰਕਾਰੀ ਸਿਹਤ ਸੰਸਥਾਵਾਂ ਵਿਚ ਕਰਵਾਇਆ ਜਾਵੇ ਜਣੇਪਾ : ਸਿਵਲ ਸਰਜਨ

ਸੁਰੱਖਿਅਤ ਜਣੇਪੇ ਲਈ ਗਰਭਵਤੀ ਔਰਤਾਂ ਦੀ ਕੀਤੀ ਗਈ ਵਿਸ਼ੇਸ਼ ਜਾਂਚ

ਨਵੇਂ ਸਾਲ ਦੀ ਆਮਦ ਤੇ ਸਿਵਲ ਸਰਜਨ ਦਫ਼ਤਰ ਵਿਖੇ ਸ੍ਰੀ ਸੁਖਮਣੀ ਸਾਹਿਬ ਦਾ ਪਾਠ ਕਰਵਾਇਆ ਗਿਆ 

ਨਵੇ ਸਾਲ ਦੀ ਆਮਦ ਤੇ ਸਿਵਲ ਸਰਜਨ ਦਫਤਰ ਹੁਸ਼ਿਆਰਪੁਰ ਦੇ ਸਮੂਹ ਸਟਾਫ ਵੱਲੋ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਉਣ

ਜ਼ਿਲ੍ਹਾ ਸਿਹਤ ਵਿਭਾਗ ਲੋਕਾਂ ਦੀ ਚੰਗੀ ਸਿਹਤ ਲਈ ਵਚਨਬੱਧ : ਸਿਵਲ ਸਰਜਨ

ਡਾ. ਰੇਨੂੰ ਸਿੰਘ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ

ਬਿਨਾਂ ਪ੍ਰਵਾਨਗੀ ਲਗਾਏ ਗਏ ਖੂਨਦਾਨ ਕੈਂਪਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ : ਸਿਵਲ ਸਰਜਨ

ਸਿਹਤ ਵਿਭਾਗ ਨੇ ਖੂਨਦਾਨ ਤੇ ਮੈਡੀਕਲ ਚੈਕਅੱਪ ਕੈਂਪਾਂ ਦੀ ਜਾਂਚ ਲਈ ਟੀਮਾਂ ਦਾ ਕੀਤਾ ਗਠਨ

123