Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Civilsurgeon

ਆਮ ਆਦਮੀ ਕਲੀਨਿਕ ਸਾਂਝਾ ਫਰੰਟ ਪੰਜਾਬ ਵਲੋਂ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਜਥੇਬੰਦੀ ਵਲੋਂ ਘੋਸ਼ਣਾ ਕਰਦਿਆਂ ਕਿਹਾ ਕਿ ਜੇਕਰ ਮੰਨੀਆਂ ਗਈਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਆਮ ਆਦਮੀ ਕਲੀਨਿਕ ਦੀਆਂ ਓ.ਪੀ.ਡੀ. ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀਆਂ ਜਾਣਗੀਆਂ।

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਲਖਵਿੰਦਰ ਕੈਂਥ, ਕੌਂਸਲਰ ਲਵਲੀ ਚਾਵਲਾ, ਫੈਸਿਲਿਟੀ ਮੈਨੇਜਰ ਵੀਰਪਾਲ ਕੌਰ ਅਤੇ ਮਾਲਵਾ ਕਾਲਜ ਆਫ ਨਰਸਿੰਗ ਦੀ ਮੈਡਮ ਕਾਜਲ ਸਮੇਤ ਕਾਲਜ ਦਾ ਸਟਾਫ਼ ਅਤੇ ਵਿਦਿਆਰਥਣਾਂ ਵੀ ਹਾਜ਼ਰ ਸਨ।
 

ਧੀਆਂ ਦੀ ਤੰਦਰੁਸਤੀ ਲਈ ਐਚ.ਪੀ.ਵੀ. ਟੀਕਾਕਰਨ ਜ਼ਰੂਰ ਕਰਵਾਉ : ਸਿਵਲ ਸਰਜਨ

ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਸਰਕਾਰੀ ਹਸਪਤਾਲਾਂ ਵਿਚ ਟੀ.ਬੀ. ਦੀ ਜਾਂਚ ਤੇ ਇਲਾਜ ਦੀਆਂ ਸਹੂਲਤਾਂ ਉਪਲਭਧ : ਸਿਵਲ ਸਰਜਨ

 ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਤਪਦਿਕ ਦੀ ਬੀਮਾਰੀ ਦੇ ਇਲਾਜ ਲਈ ਸਾਰੀਆਂ ਸਹੂਲਤਾਂ ਉਪਲਭਧ ਹਨ ਅਤੇ ਟੀ.ਬੀ. ਦੇ ਖ਼ਾਤਮੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਸੱਪ ਦੇ ਡੰਗ ਦਾ ਇਲਾਜ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਉਪਲਭਧ : ਸਿਵਲ ਸਰਜਨ

ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਸੱਪ ਦੇ ਡੰਗ ਦਾ ਇਲਾਜ ਉਪਲਭਧ ਹੈ, ਇਸ ਲਈ ਅਜਿਹੀ ਹਾਲਤ ਵਿਚ ਮਰੀਜ਼ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਆਂਦਾ ਜਾਵੇ l

'ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ" ਸਿਵਲ ਸਰਜਨ ਤੇ ਸੀਨੀਅਰ ਡਿਪਟੀ ਮੇਅਰ ਨੇ ਕੀਤਾ ਨਿਰੀਖਣ ਫ਼ੇਜ਼ 6 ਦੇ ਘਰਾਂ ਵਿਚ ਪਾਈ ਫੇਰੀ, ਸਾਵਧਾਨੀਆਂ ਵਰਤਣ ਲਈ ਪ੍ਰੇਰਿਆ

‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਸੀਨੀਅਰ ਡਿਪਟੀ ਮੇਅਰ ਰਾਜਿੰਦਰ ਪ੍ਰਸਾਦ ਸ਼ਰਮਾ ਨਾਲ ਫ਼ੇਜ਼ 6 ਵਿਖੇ ਘਰਾਂ ਵਿਚ ਚੱਲ ਰਹੀ ਕਾਰਵਾਈ ਦਾ ਨਿਰੀਖਣ ਕੀਤਾ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਲਈ ਪ੍ਰੇਰਿਆ।

ਜ਼ਿਲ੍ਹੇ ’ਚ ਕੋਈ ਵੀ ਲਾਭਪਾਤਰੀ ਸਿਹਤ ਬੀਮਾ ਕਾਰਡ ਤੋਂ ਵਾਂਝਾ ਨਾ ਰਹੇ : ਸਿਵਲ ਸਰਜਨ

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹੇ ਦੇ ਸਿਹਤ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਜਾਂਚ, ਇਲਾਜ ਅਤੇ ਦਵਾਈ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਤਮਾਮ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾਣ।

ਪੱਲਸ ਪੋਲੀਓ ਰਾਊਂਡ ਦੀ ਸਫਲਤਾ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ

 ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਰੈਵਨਿਊ ਅਫ਼ਸਰ ਸ੍ਰੀ ਮਨਕੀਰਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਡਾ. ਰਸ਼ਮੀ ਵਿੱਜ ਦੀ ਅਗਵਾਈ ਵਿੱਚ ਵਿਸ਼ਵ ਸਿਹਤ ਸੰਗਠਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪੱਲਸ ਪੋਲੀਓ ਰਾਊਂਡ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਆਯੋਜਿਤ ਕੀਤੀ ਗਈ।

ਸਿਵਲ ਸਰਜਨ ਵਲੋਂ ਲੋਕਾਂ ਨੂੰ ‘ਟੀ.ਬੀ. ਮੁਕਤ ਭਾਰਤ’ ਐਪ ਵਰਤਣ ਦੀ ਅਪੀਲ ਮੋਬਾਈਲ ’ਤੇ ਮਿਲੇਗੀ ਟੀਬੀ ਸਬੰਧੀ ਹਰ ਜਾਣਕਾਰੀ

ਭਾਰਤ ਸਰਕਾਰ ਵਲੋਂ ਰਾਸ਼ਟਰੀ ਤਪਦਿਕ ਖ਼ਾਤਮਾ ਪ੍ਰੋਗਰਾਮ ਤਹਿਤ  ਹਾਲ ਹੀ ਵਿਚ  “ਟੀ.ਬੀ. ਮੁਕਤ ਭਾਰਤ” ਐਪ ਸ਼ੁਰੂ ਕੀਤਾ ਗਿਆ ਹੈ ਤਾਕਿ ਜਾਗਰੂਕਤਾ ਦਾ ਸੁਨੇਹਾ ਵੱਧ ਤੋਂ ਵੱਧ ਫੈਲ ਸਕੇ।

ਸਿਵਲ ਸਰਜਨ ਵਲੋਂ ਲੋਕਾਂ ਨੂੰ ‘ਟੀ.ਬੀ. ਮੁਕਤ ਭਾਰਤ’ ਐਪ ਵਰਤਣ ਦੀ ਅਪੀਲ

ਭਾਰਤ ਸਰਕਾਰ ਵਲੋਂ ਰਾਸ਼ਟਰੀ ਤਪਦਿਕ ਖ਼ਾਤਮਾ ਪ੍ਰੋਗਰਾਮ ਤਹਿਤ ਹਾਲ ਹੀ ਵਿਚ “ਟੀ.ਬੀ. ਮੁਕਤ ਭਾਰਤ” ਐਪ ਸ਼ੁਰੂ ਕੀਤਾ ਗਿਆ ਹੈ ਤਾਕਿ ਜਾਗਰੂਕਤਾ ਦਾ ਸੁਨੇਹਾ ਵੱਧ ਤੋਂ ਵੱਧ ਫੈਲ ਸਕੇ।

ਓਮ ਅਰੋੜਾ ਨੇ ਸਿਵਲ ਸਰਜਨ ਦਫ਼ਤਰ ਵਿਖੇ ਪੀ.ਐਨ.ਡੀ.ਟੀ. ਕੋਆਰਡੀਨੇਟਰ ਵਜੋਂ ਸੰਭਾਲਿਆ ਅਹੁਦਾ

ਸ੍ਰੀ  ਓਮ ਅਰੋੜਾ ਨੇ ਸਿਵਲ ਸਰਜਨ ਦਫ਼ਤਰ, ਐਸ.ਏ.ਐਸ. ਨਗਰ ਵਿਖੇ ਪੀ.ਐਨ.ਡੀ.ਟੀ. ਕੋਆਰਡੀਨੇਟਰ ਵਜੋਂ ਅੱਜ ਆਪਣਾ ਅਹੁਦਾ ਸੰਭਾਲਿਆ । ਇਸ ਤੋਂ ਪਹਿਲਾਂ ਉਹ ਸਿਵਲ  ਸਰਜਨ ਦਫ਼ਤਰ, ਮੋਗਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨl

ਜ਼ਿਲ੍ਹੇ 'ਚ ਵੱਖ-ਵੱਖ ਥਾਈਂ ਚੱਲੀ ਡੇਂਗੂ ਰੋਕਥਾਮ ਮੁਹਿੰਮ ਸਿਵਲ ਸਰਜਨ ਵਲੋਂ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ ਦੀ ਅਪੀਲ

"ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜਿ਼ਲ੍ਹੇ ਦੇ ਵੱਖ ਵੱਖ ਧਾਰਮਿਕ, ਇਤਿਹਾਸਕ ਸਥਾਨਾਂ ਤੇ ਕਮਿਊਨਿਟੀ ਸੈਂਟਰਾਂ ਵਿਚ ਚੈਕਿੰਗ ਕੀਤੀ।

4 ਜੂਨ ਦੇ ਸੂਬਾ ਪੱਧਰੀ ਧਰਨੇ ਦੇ ਸਬੰਧ ਵਿੱਚ ਸਿਵਲ ਸਰਜਨ ਫਰੀਦਕੋਟ ਨੂੰ ਮੰਗ ਦਿੱਤਾ ਗਿਆ

 ਅੱਜ ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਫਰੀਦਕੋਟ ਵੱਲੋ ਜਿਲ੍ਹਾ ਪ੍ਰਧਾਨ ਬਾਬੂ ਸਿੰਘ ਦੀ ਪ੍ਰਧਾਨਗੀ ਵਿੱ dprofdk@gmail.com ਚ ਸਟੇਟ ਬਾਡੀ ਦੇ ਫੈਸਲੇ ਮੁਤਾਬਿਕ ਮਲਟੀਪਰਪਜ਼ ਕੇਡਰ ਦੀਆ ਮੰਗਾ ਦੇ ਸਬੰਧੀ ਇੱਕ ਮੰਗ ਪੱਤਰ ਡਾਇਰੈਕਟਰ ਸਿਹਤ ਸੇਵਾਵਾ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ  ਦੇ ਨਾਮ ਤੇ ਸਿਵਲ ਸਰਜਨ  ਡਾਕਟਰ ਰਮਨਦੀਪ ਸਿੰਗਲਾ ਫਰੀਦਕੋਟ ਨੂੰ ਦਿੱਤਾ ਗਿਆ।

ਗਰਮੀ ਤੋਂ ਬਚਾਅ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ : ਸਿਵਲ ਸਰਜਨ

ਗਰਮ ਹਵਾਵਾਂ ਦੇ ਚਾਲੂ ਮੌਸਮ ’ਚ ਜ਼ਿਲ੍ਹਾ ਸਿਹਤ ਵਿਭਾਗ ਨੇ ਇਕ ਵਾਰ ਫਿਰ, ਲੋਕਾਂ ਨੂੰ ਲੂ ਤੋਂ ਬਚਣ ਦੀ ਸਲਾਹ ਦਿਤੀ ਹੈ।  ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂ ਦੇ ਮੌਸਮ ਵਿਚ  ਸੰਭਾਵੀ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਸਰਕਾਰੀ ਸਿਹਤ ਸੇਵਾਵਾਂ ਵਿਚ ਢੁਕਵੇਂ ਪ੍ਰਬੰਧ ਪਹਿਲਾਂ ਹੀ ਕਰ ਲਏ ਸਨ ਤਾਕਿ ਪ੍ਰਭਾਵਤ ਲੋਕਾਂ ਲਈ ਤੁਰੰਤ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਕਈ ਬੀਮਾਰੀਆਂ ਦਾ ਬਿਲਕੁਲ ਮੁਫ਼ਤ ਡਾਕਟਰੀ ਇਲਾਜ ਕੀਤਾ ਜਾ ਰਿਹਾ ਹੈ l

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਨੇ ਡੇਂਗੂ ਰੋਕਥਾਮ ਮੁਹਿੰਮ ਸ਼ੁਰੂ ਕਰ ਦਿਤੀ ਹੈ। ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਸਿਹਤ ਕਾਮਿਆਂ ਦੀਆਂ ਟੀਮਾਂ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਕੰਟੇਨਰ ਸਰਵੇ ਕਰ ਰਹੀਆਂ ਹਨ।

ਸਿਵਲ ਸਰਜਨ ਨੇ ਵਿਦਿਆਰਥੀਆਂ ਨੂੰ ਪੜ੍ਹਾਇਆ ਮਲੇਰੀਆ ਦਾ ਪਾਠ

ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਨੇੜਲੇ ਪਿੰਡ ਬਹਿਲੋਲਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਰੋਜ਼ ਲੱਗ ਰਹੇ ਹਨ ਵਿਸ਼ੇਸ਼ ਕੈੰਪ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ "ਚ ਵੱਖ-ਵੱਖ ਥਾਵਾਂ 'ਤੇ ਰੋਜ਼ਾਨਾ ਵਿਸ਼ੇਸ਼ ਕੈੰਪ ਲੱਗ ਰਹੇ ਹਨ, ਜਿੱਥੇ ਲੋਕ ਭਾਰੀ ਗਿਣਤੀ ਵਿਚ ਆ ਕੇ 10 ਲੱਖ ਰੁਪਏ ਦੇ ਮੁਫ਼ਤ ਸਿਹਤ ਬੀਮੇ ਦੇ ਕਾਰਡ ਬਣਾ ਰਹੇ ਹਨ l

ਸਰਕਾਰੀ ਸਿਹਤ ਸੰਸਥਾਵਾਂ ਵਿਚ ਗਰਭਵਤੀ ਔਰਤਾਂ ਲਈ ਲੋੜੀਂਦੀਆਂ ਸਹੂਲਤਾਂ ਉਪਲਭਧ : ਸਿਵਲ ਸਰਜਨ

ਪੀ.ਐਮ.ਐਸ.ਐਮ.ਏ. ਦਿਵਸ ਮੌਕੇ ਗਰਭਵਤੀ  ਔਰਤਾਂ  ਦੀ ਕੀਤੀ ਵਿਸ਼ੇਸ਼ ਜਾਂਚ

ਨਵਨਿਯੁਕਤ ਸਿਵਲ ਸਰਜਨ ਮਾਲੇਰਕੋਟਲਾ ਦਾ ਬਲਾਕ ਪੰਜਗਰਾਈਆਂ ਵੱਲੋਂ ਸਵਾਗਤ

ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਪਦਉਨਤੀਆਂ ਦੌਰਾਨ ਜਿਲ੍ਹਾ ਮਾਲੇਰਕੋਟਲਾ ਵਿਖ਼ੇ ਤਾਇਨਾਤ ਹੋਏ

ਸਿਵਲ ਸਰਜਨ ਵਲੋਂ ਜਿ਼ਲ੍ਹਾ ਵਾਸੀਆਂ ਨੂੰ ਅੰਗਦਾਨ ਵਾਸਤੇ ਅਹਿਦ ਲੈਣ ਦੀ ਅਪੀਲ

ਜਿ਼ਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਚ ਮੁਲਾਜ਼ਮਾਂ ਤੇ ਮਰੀਜ਼ਾਂ ਨੇ ਅੰਗਦਾਨ ਵਾਸਤੇ ਲਿਆ ਸੰਕਲਪ

ਬੱਚਿਆਂ ਅੰਦਰ ਤੰਬਾਕੂਨੋਸ਼ੀ ਕਾਰਨ ਮਾਪਿਆਂ ਦਾ ਚੌਕਸ ਰਹਿਣਾ ਜ਼ਰੂਰੀ : ਸਿਵਲ ਸਰਜਨ

ਜ਼ਿਲ੍ਹੇ ’ਚ ‘ਤੰਬਾਕੂ ਮੁਕਤ ਯੁਵਾ ਮੁਹਿੰਮ’ ਤਹਿਤ ਵੱਖ-ਵੱਖ ਸਰਗਰਮੀਆਂ ਜਾਰੀ

ਹੜ੍ਹ ਪ੍ਰਭਾਵਿਤ ਪਿੰਡਾਂ ’ਚ ਸਿਹਤ ਵਿਭਾਗ ਨੇ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਸਿਵਲ ਸਰਜਨ

ਪਟਿਆਲਾ ਜ਼ਿਲ੍ਹੇ ਦੇ ਪ੍ਰਭਾਵਿਤ ਖੇਤਰਾਂ ’ਚ ਮੋਬਾਈਲ ਹੈਲਥ ਯੂਨਿਟ ਅਤੇ ਮੈਡੀਕਲ ਕੈਂਪ ਲਗਾਏ

ਵਰਦੇ ਮੀਂਹ ਚ ਸਿਵਲ ਸਰਜਨ ਮੋਗਾ ਨੇ ਹੜ ਪ੍ਰਭਾਵਿਤ ਇਲਾਕਿਆਂ ਵਿਚ ਐਂਬੂਲੈਂਸਾਂ ਭੇਜੀਆਂ

ਪ੍ਰਾਈਵੇਟ ਹਸਪਤਾਲਾਂ ਅਤੇ ਆਈ ਐਮ ਏ ਮੋਗਾ ਵੀ ਹੜ੍ਹ ਪੀੜਤਾ ਦੀ ਮੱਦਦ ਲਈ ਅੱਗੇ ਆਏ

 

ਬਰਸਾਤੀ ਮੌਸਮ ਵਿੱਚ ਲੋਕਾਂ ਨੂੰ ਜਾਗਰੂਕ ਅਤੇ ਸੁਚੇਤ ਰਹਿਣ ਦੀ ਅਪੀਲ

ਦੂਸ਼ਿਤ ਪਾਣੀ ਅਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨੀ ਜ਼ਰੂਰੀ : ਸਿਵਲ ਸਰਜਨ

 

ਸਿਵਲ ਸਰਜਨ ਵਲੋਂ ਮੁਬਾਰਕੁਪਰ ਕਾਜ਼ਵੇ ਦਾ ਦੌਰਾ, ਮੈਡੀਕਲ ਕੈਂਪ ਦਾ ਕੀਤਾ ਨਿਰੀਖਣ

ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ : ਡਾ. ਸੰਗੀਤਾ ਜੈਨ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵੱਖ-ਵੱਖ ਯਤਨ ਕੀਤੇ ਜਾ ਰਹੇ ਹਨ। 

ਵਿਸ਼ਵ ਸਿਹਤ ਸੰਸਥਾ ਵੱਲੋਂ ਸਿਹਤ ਕਰਮਚਾਰੀਆਂ ਨੂੰ ਟੀਕਾਕਰਣ ਸਬੰਧੀ ਟ੍ਰੇਨਿੰਗ

ਕੋਈ ਵੀ ਬੱਚਾ ਜਰੂਰੀ ਟੀਕਾਕਰਣ ਤੋਂ ਵਾਂਝਾ ਨਾ ਰਹੇ : ਸਿਵਲ ਸਰਜਨ

ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ, 22 ਟੀਮਾਂ ਵੱਲੋਂ ਘਰ ਘਰ ਲਾਰਵੇ ਦਾ ਨਰੀਖਣ

ਸਿਵਲ ਸਰਜਨ ਮਲੇਰਕੋਟਲਾ ਡਾ.ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਫਤਿਹਗੜ੍ਹ ਪੰਜਗਰਾਈਆਂ ਡਾ.ਜੀ.ਐਸ ਭਿੰਡਰ ਦੀ ਅਗਵਾਈ ਦੇ ਵਿੱਚ ਜਿਲ੍ਹਾ ਐਪੀਡਮਾਲੋਜਿਸਟ  ਡਾ.ਮੁਨੀਰ ਮੁਹੰਮਦ ਦੀ ਨਿਗਰਾਨੀ ਹੇਠ ਚੱਲ ਰਹੇ ਐਨ.ਵੀ.ਬੀ.ਡੀ.ਸੀ.ਪੀ,ਆਈ.ਡੀ.ਐਸ.ਪੀ ਪ੍ਰੋਗਰਾਮ ਅਧੀਨ ਸਿਹਤ ਵਿਭਾਗ ਬਲਾਕ ਪੰਜਗਰਾਈਆਂ  ਦੀਆਂ ਵੱਖ ਵੱਖ ਟੀਮਾਂ ਵੱਲੋਂ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ 

ਮਾਨਸਿਕ ਰੋਗਾਂ ਲਈ ਟੋਲ ਫ਼ਰੀ ਹੈਲਪਲਾਈਨ 14416 ਉਪਲਭਧ : ਸਿਵਲ ਸਰਜਨ

ਘਰ ਬੈਠੇ ਹੀ ਡਾਕਟਰੀ ਸਲਾਹ ਅਤੇ ਦਵਾਈ ਬਾਰੇ ਲਈ ਜਾ ਸਕਦੀ ਹੈ ਜਾਣਕਾਰੀ

ਜਿ਼ਲ੍ਹੇ ਦੇ ਉੱਚ-ਜ਼ੋਖਮ ਖੇਤਰਾਂ ਵਿਚ ਡੇਂਗੂ ਰੋਕਥਾਮ ਲਈ ਸਮੂਹਿਕ ਸਰਵੇਖਣ ਜਾਰੀ

ਡੇਂਗੂ ਬੁ਼ਖ਼ਾਰ ਦੀ ਰੋਕਥਾਮ ਲਈ ਹਰ ਸੋਮਵਾਰ ਤੇ ਵੀਰਵਾਰ ਨੂੰ ਹੁੰਦੀ ਹੈ ਵਿਸ਼ੇਸ਼ ਚੈਕਿੰਗ : ਡਾ. ਸੰਗੀਤਾ ਜੈਨ

ਹੌਟਸਪੌਟ ਅਤੇ ਸਲੱਮ ਏਰੀਆ ਵਿੱਚ ਕੀਤੀਆਂ ਗਈਆਂ ਡਰਾਈ ਡੇਅ ਗਤੀਵਿਧੀਆਂ

ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਵਿੱਚ ਪੈਂਦੇ ਹੌਟਸਪੌਟ ਏਰੀਆਜ਼ ਅਤੇ ਸਲੱਮ ਏਰੀਆ ਵਿੱਚ ਡੇਂਗੂ ਵਿਰੋਧੀ ਡਰਾਈ ਡੇਅ ਗਤੀਵਿਧੀਆਂ ਕੀਤੀਆਂ ਗਈਆਂ।

ਜਿ਼ਲ੍ਹੇ "ਚ ਐਚ.ਆਈ.ਵੀ. ਤੀਬਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਦੋ ਮਹੀਨੇ ਜਾਗਰੂਕ ਕਰਨਗੀਆਂ ਸਿਹਤ ਟੀਮਾਂ : ਸਿਵਲ ਸਰਜਨ

ਸਰਕਾਰੀ ਹਸਪਤਾਲਾਂ 'ਚ ਗਰਭਵਤੀ ਔਰਤਾਂ ਵਾਸਤੇ ਸਾਰੀਆਂ ਸਹੂਲਤਾਂ ਮੁਫ਼ਤ : ਸਿਵਲ ਸਰਜਨ

ਔਰਤਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਜਣੇਪਾ ਕਰਾਉਣ ਦੀ ਅਪੀਲ

ਜਾਨਲੇਵਾ ਹੋ ਸਕਦਾ ਹੈ ਹੈਪੇਟਾਈਟਸ, ਬਚਾਓ ਲਈ ਜਾਗਰੂਕਤਾ ਹੈ ਜਰੂਰੀ: ਸਿਵਲ ਸਰਜਨ ਡਾ. ਪਵਨ ਕੁਮਾਰ 

 ਵਿਸ਼ਭ ਹੈਪੇਟਾਈਟਸ ਦਿਵਸ ਮੌਕੇ ਅੱਜ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਸ਼ਗੋਤਰਾ ਵੱਲੋਂ ਸਹਾਇਕ ਸਿਵਲ ਸਰਜਨ ਡਾ. ਡੀ.ਪੀ. ਸਿੰਘ, ਜਿਲਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ, ਜਿਲਾ ਐਪੀਡਮੋਲਜਿਸਟ ਡਾ. ਸੈਲੇਸ਼ ਕੁਮਾਰ, ਡਿਪਟੀ ਮਾਸ ਮੀਡੀਆ 

ਦੂਸ਼ਿਤ ਪਾਣੀ ਤੇ ਮੱਛਰ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਵਰਤੀਆਂ ਜਾਣ : ਸਿਵਲ ਸਰਜਨ

ਬਰਸਾਤ ਦੇ ਮੌਸਮ ’ਚ ਪਾਣੀ ਉਬਾਲ ਕੇ ਪੀਤਾ ਜਾਵੇ

ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ, ਏ.ਡੀ.ਸੀਜ, ਸਿਵਲ ਸਰਜਨ ਤੇ ਹੋਰ ਅਧਿਕਾਰੀਆਂ ਵੱਲੋਂ ਅਲੀਪੁਰ ਅਰਾਈਆਂ ਦਾ ਦੌਰਾ

ਅਲੀਪੁਰ ਅਰਾਈਆਂ 'ਚ ਸਥਿਤੀ ਕੰਟਰੋਲ ਹੇਠ, ਉਲਟੀਆਂ ਤੇ ਦਸਤ ਦੇ ਕੇਸ ਘਟੇ-ਡਾ. ਪ੍ਰੀਤੀ ਯਾਦਵ

ਮਨੁੱਖਤਾ ਦੀ ਤੰਦਰੁਸਤੀ ਲਈ ਡਾਕਟਰ ਹਮੇਸ਼ਾ ਯਤਨਸ਼ੀਲ : ਸਿਵਲ ਸਰਜਨ

ਜ਼ਿਲ੍ਹਾ ਹਸਪਤਾਲ ਵਿਚ ਕੇਕ ਕੱਟ ਕੇ ਮਨਾਇਆ ਕੌਮੀ ਡਾਕਟਰ ਦਿਵਸ

ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸੇਵਾਵਾਂ ਮਿਲਣਗੀਆਂ : ਸਿਵਲ ਸਰਜਨ

ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸੇਵਾਵਾਂ ਦੇਣ ਲਈ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਦੀ ਦੂਜੀ ਟਰੇਨਿੰਗ ਹੋਈ, 

ਲਿੰਗ ਨਿਰਧਾਰਣ ਟੈਸਟ ਸਬੰਧੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ : ਸਿਵਲ ਸਰਜਨ ਡਾ. ਸੰਗੀਤਾ ਜੈਨ

ਮੀਟਿੰਗ ਦੌਰਾਨ ਸਿਹਤ ਅਧਿਕਾਰੀਆਂ ਨੂੰ ਦਿਤੀਆਂ ਹਦਾਇਤਾਂ

12