ਸੰਗਰੂਰ ਚ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ ਹੋਈ। ਬੇਰੁਜ਼ਗਾਰ ਜਬਰੀ ਮੁੱਖ ਮੰਤਰੀ ਦੀ ਕੋਠੀ ਵੱਲ ਵਧਣਾ ਚਾਹੁੰਦੇ ਸਨ, ਪਰ ਵੱਡੀ ਤਾਦਾਦ ਵਿੱਚ ਤਾਇਨਾਤ ਪੁਲੀਸ ਨੇ ਸਖ਼ਤ ਨਾਕੇਬੰਦੀ ਕਰਕੇ ਉਨ੍ਹਾਂ ਨੂੰ ਰੋਕ ਲਿਆ।
ਸੰਗਰੂਰ ਜ਼ਿਲ੍ਹੇ ਦੇ ਕਸਬੇ ਧੂਰੀ ਦੇ ਕੱਕੜਵਾਲ ਰੋਡ 'ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੋ ਧਿਰਾਂ ਵਿਚਾਲੇ ਪੁਰਾਣੀ ਆਪਸੀ ਰੰਜਿਸ਼ ਨੂੰ ਲੈ ਕੇ ਜਬਰਦਸਤ ਝੜਪ ਹੋ ਗਈ।
ਬਿਜਲੀ ਦੀਆਂ ਤਾਰਾਂ ਜ਼ਮੀਨਦੋਜ਼ ਕਰਨ ਦੇ ਪ੍ਰਾਜੈਕਟ ਦੀ ਆਪਣੇ ਜੱਦੀ ਪਿੰਡ ਸਤੌਜ ਤੋਂ ਸ਼ੁਰੂਆਤ ਕਰਵਾਉਣ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ