Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Cleaning

ਵਾਰਡ 55 ਵਿੱਚ ਸੀਵਰੇਜ ਸਫ਼ਾਈ ਮੁਹਿੰਮ ਸਾਲਾਂ ਤੋਂ ਬੰਦ ਪਏ ਸੀਵਰੇਜ ਹੋਏ ਚਾਲੂ: ਇੰਚਾਰਜ ਮੰਨੂ ਕੁਮਾਰ

ਵਾਰਡ ਨੰਬਰ 55 ਦੇ ਇੰਚਾਰਜ ਮੰਨੂ ਕੁਮਾਰ ਵਲੋਂ ਗੋਕਲ ਚੰਦ ਵਾਦੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੰਬੇ ਸਮੇਂ ਤੋਂ ਬੰਦ ਪਏ ਸੀਵਰੇਜ ਦੀ ਸਫ਼ਾਈ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਕਰਵਾਇਆ ਜਾ ਰਿਹਾ ਹੈ।

ਸੱਕੀ ਨਾਲੇ ਦੀ ਸਫ਼ਾਈ ਲਈ ਭਾਰਤੀ ਫ਼ੌਜ ਤੋਂ ਮਿਲੀ ਪ੍ਰਵਾਨਗੀ: ਕੁਲਦੀਪ ਸਿੰਘ ਧਾਲੀਵਾਲ

ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਸੱਕੀ ਨਾਲੇ ਦੇ ਆਖਰੀ ਹਿੱਸੇ ਦੀ ਸਫ਼ਾਈ ਲਈ ਭਾਰਤੀ ਫ਼ੌਜ ਵੱਲੋਂ ਲੋੜੀਂਦੀ ਪ੍ਰਵਾਨਗੀ (ਐਨ.ਓ.ਸੀ.) ਦੇ ਦਿੱਤੀ ਗਈ ਹੈ।

ਪਿੰਡ ਭੰਬੂਆਂ ਦੇ ਛੱਪੜਾਂ ਦੀ ਸਫਾਈ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ

 ਨਗਰ ਪੰਚਾਇਤ ਦੇਵੀਗੜ੍ਹ ਅਧੀਨ ਆਉਂਦੇ ਪਿੰਡ ਭੰਬੂਆਂ ਵਿਖੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦਿੰਦਿਆਂ ਪਿੰਡ ਦੇ ਛੱਪੜਾਂ ਦੀ ਸਫਾਈ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ।

ਕੂੜੇ ਦੇ ਢੇਰਾਂ ਤੋਂ ਦੁਕਾਨਦਾਰ, ਕਾਲੋਨੀ ਨਿਵਾਸੀ ਪਰੇਸ਼ਾਨ, ਨਗਰ ਕੌਂਸਲ ਤੋਂ ਕੀਤੀ ਸਫ਼ਾਈ ਦੀ ਮੰਗ ਭਿਆਨਕ ਬਿਮਾਰੀਆਂ ਫੈਲਣ ਦਾ ਡਰ

ਮੋਰਿੰਡਾ ਸ਼ਹਿਰ ਦੇ ਵਿਚਕਾਰ ਵਾਲੀ ਸੜਕ ਜੋ ਬਸ ਸਟੈਂਡ ਨੂੰ ਜਾਂਦੀ ਹੈ ਇਸ ਰੋਡ ਤੋਂ ਗੁਰਦੁਆਰਾ ਸ਼ਹੀਦ ਗੰਜ ਮੋਰਿੰਡਾ ਨੂੰ ਸੜਕ ਮੁੜਦੀ ਹੈ ਉਸ ਗੁਰਦੁਆਰਾ ਸ਼ਹੀਦ ਗੰਜ ਸਾਹਮਣੇ ਤੋਂ ਜੋ ਸੜਕ ਢੋਲਣ ਮਾਜਰਾ ਮੁੰਡੀਆਂ ਦੁੰਮਣਾ ਸਮਾਣਾ ਕਲਾਂ ਸਮਾਣਾ ਖੁਰਦ ਨੂੰ ਜਾਂਦੀ ਹੈ

ਨਗਰ ਨਿਗਮ ਪਟਿਆਲਾ ਵੱਲੋਂ ਅੰਦਰੂਨੀ ਸੜਕਾਂ ਦੀ ਮਸ਼ੀਨੀ ਸਫਾਈ ਸ਼ੁਰੂ : ਮੇਅਰ, ਕਮਿਸ਼ਨਰ

ਪਟਿਆਲਾ ਨਗਰ ਨਿਗਮ ਨੇ ਸ਼ਹਿਰੀ ਸਫਾਈ ਪ੍ਰਬੰਧਨ ਦੇ ਖੇਤਰ ਵਿੱਚ ਇੱਕ ਇਤਿਹਾਸਕ ਅਤੇ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਵਿੱਚ ਪਹਿਲੀ ਵਾਰ ਸ਼ਹਿਰ ਦੀਆਂ ਅੰਦਰੂਨੀ ਇੰਟਰਨਲ ਸੜਕਾਂ ਦੀ ਮਸ਼ੀਨੀ ਸਫਾਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਸਰਹਿੰਦ ਚੋਅ ਵਿਚ ਖੜ੍ਹੀ ਬੂਟੀ ਨਾਲ ਹੁੰਦਾ ਹੈ ਫਸਲਾਂ ਦਾ ਨੁਕਸਾਨ : ਦਾਮਨ ਬਾਜਵਾ

ਕਿਹਾ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਮਹਿਕਮਾ ਦੇਵੇ ਧਿਆਨ 

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੀਵਰੇਜ ਸਿਸਟਮ ਦੀ ਸਮੇਂ ਸਿਰ ਅਤੇ ਯੋਜਨਾਬੱਧ ਢੰਗ ਨਾਲ ਸਫਾਈ ਕਰਨਾ ਅਤੇ ਗਾਰ ਕੱਢਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮਨੁੱਖੀ ਅਧਿਕਾਰੀ ਕਮਿਸ਼ਨ ਦੇ ਦਖ਼ਲ ਤੋਂ ਬਾਦ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਸਾਫ ਸਫਾਈ ਦਾ ਕੰਮ ਸੁਰੂ : ਨਦੀਮ ਖਾਂ

ਹਾਲ ਹੀ ਵਿੱਚ ਜਿ਼ਲ੍ਹਾ ਮਾਲੇਰਕੋਟਲਾ ਦੇ ਮਨੁੱਖੀ ਅਧਿਕਾਰ ਕੋਰ ਗਰੁੱਪ ਮੈਂਬਰਾਂ ਨੇ ਬੱਸ ਸਟੈਂਡ ਦੇ ਨਾਲ ਬਣੇ ਕੂੜਾ ਡੰਪ ਅਤੇ ਬਾਬਾ ਬੋਦਲੇ ਸਾਹਿਬ ਦਰਗਾਹ ਨੇੜੇ ਖੰਨਾ ਰੋਡ ਤੇ ਬਨੇ ਕੂੜਾ ਡੰਪ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ । ਇਸ ਮੌਕੇ ਉਹਨਾ ਨਾਲ ਪਰਮਜੀਤ ਸਿੰਘ ਸਨੈਟਰੀ ਇੰਸਪੈਕਟਰ ਵੀ ਸਨ।

ਸਫਾਈ ਕਰਮਚਾਰੀ ਰਾਤ 9 ਤੋਂ ਸਵੇਰੇ 6 ਵਜੇ ਤੱਕ ਨਹੀਂ ਕਰਨਗੇ ਸਾਫ-ਸਫਾਈ : ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ

ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਨਗਰ ਨਿਗਮ ਮੋਗਾ ਅਤੇ ਜ਼ਿਲ੍ਹਾ ਮੋਗਾ ਅਧੀਨ ਆਉਂਦੀਆ ਸਮੂਹ ਨਗਰ ਕੌਂਸਲਜ ਅਤੇ ਨਗਰ ਪੰਚਾਇਤਾਂ ਦੇ ਸਫਾਈ ਕਰਮਚਾਰੀਆਂ ਵੱਲੋਂ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਸਾਫ-ਸਫਾਈ ਦਾ ਕੰਮ ਕਰਨ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

ਅਧਿਕਾਰੀਆਂ ਨੂੰ ਨੇਕ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

ਜ਼ਿਲ੍ਹਾ-ਵਾਰ ਨਿਗਰਾਨ ਉਪ-ਕਮੇਟੀਆਂ 19 ਸਤੰਬਰ ਤੋਂ ਫੀਲਡ ਨਿਰੀਖਣ ਸ਼ੁਰੂ ਕਰਨਗੀਆਂ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਬਾਲੀਆਂ ਡਰੇਨ ਦੀ ਕੋਲ ਖੜ੍ਹ ਕੇ ਕਰਵਾਈ ਸਫਾਈ

ਡਰੇਨ ਦੇ ਵਹਾਅ ਵਿੱਚ ਬਣੇ ਅੜਿਕੇ ਕੀਤੇ ਦੂਰ

ਢੀਂਡਸਾ ਨੇ ਡਰੇਨਾਂ ਦੀ ਸਫ਼ਾਈ ਦੇ ਨਾਂਅ ਤੇ ਹੋਏ ਘਪਲਿਆਂ ਦੀ ਮੰਗੀ ਜਾਂਚ

ਕਿਹਾ ਡਰੇਨਜ ਵਿਭਾਗ ਦੀ ਅਣਗਹਿਲੀ ਕਾਰਨ ਬਣੇ ਹੜ੍ਹਾਂ ਦੇ ਹਾਲਾਤ

 

ਸੰਸਦ ਮੈਂਬਰ ਵਿਕਰਮ ਸਾਹਨੀ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਆਲੇ-ਦੁਆਲੇ ਤੁਰੰਤ ਸਫਾਈ ਦੇ ਉਪਾਅ ਕੀਤੇ ਜਾਣ ਦੀ ਮੰਗ ਕੀਤੀ 

ਕਿਹਾ, ਪਟਿਆਲਾ ਨੂੰ ਵੀ ਸਮਾਰਟ ਸਿਟੀ ਵਜੋਂ ਸ਼ਾਮਲ ਕੀਤਾ ਜਾਵੇ 
 

SDM ਦਿਵਿਆ ਪੀ ਨੇ ਪੰਜਾਬ ਸੜਕ ਸਫਾਈ ਮਿਸ਼ਨ ਅਧੀਨ ਕੁਰਾਲੀ-ਲਾਂਡਰਾਂ ਸੜਕ ਦਾ ਜਾਇਜ਼ਾ ਲਿਆ

ਐਨ ਐਚ ਏ ਆਈ ਅਤੇ ਸਥਾਨਕ ਅਧਿਕਾਰੀਆਂ ਨੂੰ ਸੜਕਾਂ ਦੀ ਸਥਿਤੀ ਵਿੱਚ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ

ਸੁਨਾਮ 'ਚ ਬਰਸਾਤੀ ਨਾਲਿਆਂ ਦੀ ਸਫ਼ਾਈ ਨੂੰ ਲੈਕੇ ਪ੍ਰਸ਼ਾਸਨ ਹੋਇਆ ਪੱਬਾਂ ਭਾਰ 

ਐਸਡੀਐਮ ਪ੍ਰਮੋਦ ਸਿੰਗਲਾ ਨੇ ਖੁਦ ਮੌਕੇ ਤੇ ਪੁੱਜਕੇ ਲਿਆ ਜਾਇਜ਼ਾ 

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡ ਡਕਾਲਾ ਵਿਖੇ ਛੱਪੜ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ

ਪਿਛਲੀਆਂ ਸਰਕਾਰਾਂ ਨੇ ਪਿੰਡਾਂ ਦੀ ਜੀਵਨ ਰੇਖਾ, ਛੱਪੜਾਂ ਨੂੰ ਕੀਤਾ ਅਣਗੌਲਿਆ : ਚੇਤਨ ਸਿੰਘ ਜੌੜਾਮਾਜਰਾ

ਹੱਥੀਂ ਸਫਾਈ ਤੋਂ ਮਸ਼ੀਨਾਂ ਵੱਲ; ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਤਿ-ਆਧੁਨਿਕ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ