ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ
ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿਖੇ ਤਾਇਨਾਤ ਕਲਰਕ
ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਪਾਲਿਸੀ (ਨੀਤੀ) ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਨਿਗਮ ਦੀ ਲਾਅ ਬ੍ਰਾਂਚ, ਜ਼ੋਨ-ਏ ਵਿਖੇ ਤਾਇਨਾਤ
ਇਹ ਮਾਮਲਾ ਰਜਿੰਦਰ ਪਾਲ ਸ਼ਰਮਾ ਵਾਸੀ ਫਰੀਦ ਨਗਰ, ਰਾਮਪੁਰਾ ਫੂਲ, ਬਠਿੰਡਾ ਜਿਲ੍ਹਾ ਬਠਿੰਡਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ 2.74 ਲੱਖ ਰੁਪਏ ਦਾ ਵਿੱਤੀ ਘਪਲਾ ਕਰਨ ਲਈ 2 ਕਲਰਕਾਂ ਨੂੰ ਮੁੱਅਤਲ ਕਰ ਦਿੱਤਾ ਗਿਆ ਹੈ
18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਨੌਜਵਾਨ ਬਣ ਰਹੇ ਨੇ ਸਰਗਰਮ ਭਾਈਵਾਲ
ਚਾਹਵਾਨ ਉਮੀਦਵਾਰ 25 ਜਨਵਰੀ ਸ਼ਾਮ 4 ਵਜੇ ਤੱਕ ਆਪਣੇ ਬੇਨਤੀ ਪੱਤਰ ਜਮ੍ਹਾਂ ਕਰਵਾ ਸਕਦੇ ਹਨ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰੁਜ਼ਗਾਰ ਮੁਹਿੰਮ ਤਹਿਤ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸਰਪ੍ਰਸਤੀ ‘ਚ ਅੱਜ ਭਾਸ਼ਾ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ 7 ਕਲਰਕਾਂ ਨੂੰ ਵਿਭਾਗ ਦੀ ਨਿਰਦੇਸ਼ਕਾਂ ਹਰਪ੍ਰੀਤ ਕੌਰ ਨੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ।
ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ ।