Saturday, September 19, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Close

ਲੌਂਗੋਵਾਲ ਸ਼ਹਿਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਆਮ ਜਨਜੀਵਨ ਪ੍ਰਭਾਵਿਤ ਹੋਇਆ

ਸਥਾਨਕ ਬਸ ਅੱਡਾ ਵੀ ਸੁਨਸਾਨ ਰਿਹਾ ਇਥੋਂ ਦੁਪਹਿਰ ਤੱਕ ਕੋਈ ਵੀ ਬਸ ਨਹੀਂ ਚਲੀ। ਲੌਂਗੋਵਾਲ ਤੋਂ ਸੁਨਾਮ, ਬਰਨਾਲਾ, ਸੰਗਰੂਰ ਅਤੇ ਹੋਰਨਾਂ ਕਸਬਿਆਂ ਨੂੰ ਜਾਣ ਵਾਲੀਆਂ ਸੜਕਾਂ ਤੇ ਸੁੰਨ ਪਸਰੀ ਰਹੀ।ਲੌਂਗੋਵਾਲ ਤੋਂ ਪਿੰਡਾਂ ਨੂੰ ਬਾਲੀਆਂ ਮਿੰਨੀ ਬੱਸਾਂ ਵੀ ਨਹੀਂ ਚੱਲੀਆਂ ਜਿਸ ਕਰਕੇ ਆਮ ਜਨਜੀਵਨ ਪ੍ਰਭਾਵਿਤ ਹੋਇਆ।
 
 
 

ਤਿੰਨ ਸਾਲ ਸੇਵਾ ਮਗਰੋਂ ਘਰ ਨੇੜੇ ਤਬਾਦਲੇ ਨਾ ਹੋਣ ਕਾਰਨ ਅਧਿਆਪਕਾਂ ਵਿੱਚ ਰੋਸ

ਤਿੰਨ ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਵੀ ਘਰ ਦੇ ਨੇੜੇ ਤਬਾਦਲੇ ਨਾ ਹੋਣ ਕਾਰਨ ਅਧਿਆਪਕਾਂ ਵਿੱਚ ਨਾਰਾਜ਼ਗੀ ਵਧਦੀ ਜਾ ਰਹੀ ਹੈ।

ਸਫਾਈ ਸੇਵਕਾਂ ਵੱਲੋਂ ਪੰਜਾਬ ਬੰਦ ਦੇ ਸੱਦੇ 'ਤੇ ਮੋਰਿੰਡਾ ਦੇ ਬਾਜ਼ਾਰ ਪੂਰਨ ਤੌਰ 'ਤੇ ਰਹੇ ਬੰਦ

ਸਫਾਈ ਸੇਵਕਾਂ ਅਤੇ ਵਾਲਮੀਕ ਸਮਾਜ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਮੋਰਿੰਡਾ ਇਲਾਕੇ ਵਿੱਚ ਭਰਵਾਂ ਹੁੰਗਾਰਾ ਮਿਲਿਆ।

ਪਟਵਾਰੀਆਂ ਵਲੋਂ 24 ਜੁਲਾਈ ਦੀ ਸਮੂਹਿਕ ਛੁੱਟੀ ਲੈ ਕੇ ਪਟਵਾਰਭਵਨ ਰਹਿਣਗੇ ਬੰਦ

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਖਰੜ ਵਲੋਂ  ਤਹਿਸੀਲ ਪ੍ਰਧਾਨ ਜਗਤਾਰ ਸਿੰਘ ਦੀ ਅਗਵਾਈ ਵਿਚ ਐਸ.ਡੀ.ਐਮ.ਖਰੜ ਨੂੰ ਪੱਤਰ ਦਿੱਤਾ ਗਿਆ। ਜਿਸ ਕਾਰਨ ਪਟਵਾਰਖਾਨੇ ਮੁਕੰਮਲ ਤੌਰ ਤੇ ਬੰਦ ਰਹਿਣਗੇ।

ਵੜਿੰਗ ਨੇ ਕੱਟੜਪੰਥੀਆਂ ਨਾਲ ਨੇੜਤਾ ਵਧਾਉਣ ਖਿਲਾਫ਼ ਭਾਜਪਾ ਨੂੰ ਦਿੱਤੀ ਚੇਤਾਵਨੀ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ ਦੀ ਤਿੱਖੀ ਆਲੋਚਨਾ ਕਰਦਿਆਂ ਦੋਸ਼ ਲਾਇਆ ਹੈ ਕਿ ਉਹ ਸਿਆਸੀ ਲਾਭ ਲਈ ਪੰਜਾਬ ਵਿੱਚ ਕੱਟੜਪੰਥੀਆਂ ਨਾਲ ਨੇੜਤਾ ਵਧਾ ਰਹੀ ਹੈ।

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਫ਼ੌਜਦਾਰੀ ਸੰਘਤਾ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163  ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 31 ਮਾਰਚ 2026 ਦਿਨ ਮੰਗਲਵਾਰ ਨੂੰ ਮਹਾਂਵੀਰ ਜੈਯੰਤੀ ਦੇ ਮੌਕੇ ਤੇ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਮੀਟਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂਰੇਹੜੀਆਂਨਾਨ-ਵੈਜੀਟੇਰੀਅਨ ਹੋਟਲ/ ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ 

ਪੁਲਾਂ ਦੇ ਨਿਰਮਾਣ ਕਾਰਜਾਂ ਲਈ ਸਿੱਧਵਾਂ ਨਹਿਰ 21 ਦਿਨਾਂ ਲਈ ਬੰਦ ਰਹੇਗੀ

ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਨਹਿਰ ਨੂੰ 21 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। 

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਸੀ. ਟੀ. ਯੂ. ਬੱਸ ਦਾ ਰੂਟ 25/102 ਜੋ ਕਿ ਰੂਪਨਗਰ ਤੋਂ ਚੰਡੀਗੜ੍ਹ ਵਾਇਆ ਪੁਰਖਾਲੀ ਚਿਰਾਂ ਤੋਂ ਬੰਦ ਪਿਆ ਸੀ ਉਹ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਦੇ ਆਦੇਸ਼ਾ ਸਦਕਾ ਚਾਲੂ ਹੋ ਗਿਆ ਹੈ

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਲਈ ਵੋਟਾਂ 14 ਦਸੰਬਰ ਨੂੰ ਪੈਣੀਆਂ ਨਿਸ਼ਚਿਤ ਹੋਈਆਂ ਹਨ ।

ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ: ਮੁੱਖ ਮੰਤਰੀ ਦੀ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਹਦਾਇਤ

ਹਰੇਕ ਯੋਗ ਹੜ੍ਹ ਪੀੜਤ ਲਈ ਮੁਆਵਜ਼ਾ ਯਕੀਨੀ ਬਣਾਉਣ ਲਈ ਕਿਹਾ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ

ਦੌਲਤਪੁਰ ਵਿਖੇ ਵੱਡੀ ਨਦੀ 'ਤੇ ਅਸਥਾਈ ਡਾਇਵਰਜ਼ਨ ਕੁਝ ਦਿਨਾਂ ਲਈ ਬੰਦ

ਬਦਲਵੇਂ ਰਸਤੇ ਅਰਬਨ ਅਸਟੇਟ ਫੇਜ਼-2 ਸਾਧੂ ਬੇਲਾ ਰੋਡ-ਮਹਿਮੂਦਪੁਰ ਅਰਾਈਆਂ-ਦੌਲਤਪੁਰ ਦੀ ਵਰਤੋਂ ਕਰਨ ਲੋਕ

ਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸ

ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ 3 ਸਤੰਬਰ ਤੱਕ ਛੁੱਟੀ ਦਾ ਐਲਾਨ ਕੀਤਾ ਹੈ। 

ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦ

ਬੀਤੇ ਐਤਵਾਰ ਸਵੇਰੇ ਲਗਭਗ 4 ਵਜੇ ਕੁੱਲੂ ਦੇ ਸ਼ਾਲਾਨਾਲਾ ਵਿੱਚ ਬੱਦਲ ਫਟਿਆ। 

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਸਕੀਮਾਂ ਦਾ ਬਾਰੀਕੀ ਨਾਲ ਨਿਰੀਖਣ : ਕਿਸਾਨਾਂ ਦੀ ਆਮਦਨ ਵਧਾਉਣ 'ਤੇ ਦਿੱਤਾ ਜ਼ੋਰ

ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਵਾਸਤੇ ਚਲਾਈਆਂ ਜਾ ਰਹੀਆਂ 

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਸ਼ਾਮ ਦੇ ਸਮੇਂ ਪਟਾਕੇ ਚਲਾਉਣ ਅਤੇ ਲੰਬੀ ਬੀਮ ਲੇਜ਼ਰ/ਡੀਜੇ ਲਾਈਟਾਂ ਦੀ ਵਰਤੋਂ 'ਤੇ ਪਾਬੰਦੀ

ਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲ

ਭਾਰਤ ਨੇ ਮੰਗਲਵਾਰ ਰਾਤ ਨੂੰ 1:30 ਵਜੇ ਆਪ੍ਰੇਸ਼ਨ ਸਿੰਦੂਰ ਲਾਂਚ ਕਰਕੇ ਬਦਲਾ ਲਿਆ ਸੀ। ਆਪ੍ਰੇਸ਼ਨ ਸਿੰਦੂਰ ਦੇ ਤਹਿਤ, ਭਾਰਤ ਨੇ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ।

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਵੱਲੋਂ  ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11, ਅਧੀਨ ਧਾਰਾ 163, ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ

ਮੋਹਾਲੀ ਦੇ ਹਸਪਤਾਲ ਵਿਚ 2 ਮਹੀਨਿਆਂ ਲਈ ਬੰਦ ਰਹੇਗੀ ਲਿਫ਼ਟ 

ਸਥਾਨਕ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਜੱਚਾ-ਬੱਚਾ ਹਸਪਤਾਲ (ਐਮ. ਸੀ. ਐਚ.) ਵਿਚਲੀ ਲਿਫ਼ਟ ਦੋ ਮਹੀਨਿਆਂ ਲਈ ਬੰਦ ਰਹੇਗੀ।

ਬੇਗਮਪੁਰਾ ਟਾਈਗਰ ਫੋਰਸ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਬੰਦ ਪਏ ਆਕਸੀਜਨ ਜਨਰੇਸ਼ਨ ਪਲਾਂਟਾਂ ਨੂੰ ਠੀਕ ਕਰਵਾਉਣ  ਲਈ ਦਿੱਤਾ ਮੰਗ ਪੱਤਰ

ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਸੀਨੀਅਰ ਐਸਐਮਉ ਦੀ ਅਣਗਹਿਲੀ ਕਾਰਨ ਵਾਝੇ ਹਨ ਹਸਪਤਾਲ ਵਿੱਚ ਆਕਸੀਜਨ ਦੀ ਸੁਵਿਧਾ ਤੋਂ ਮਰੀਜ਼ : ਬੰਟੀ, ਕਲੋਤਾ

ਸ਼ਰਾਬ ਦੇ ਠੇਕੇ 3 ਦਿਨ ਰਹਿਣਗੇ ਬੰਦ

ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਹੁਕਮ ਦਿੱਤਾ ਹੈ। ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕਿਆਂ ਦੀ ਟੈਂਡਰ ਪ੍ਰਕਿਰਿਆ

ਖਾਲੀ ਬੋਰਵੈਲ ਤੇ ਟਿਊਬਵੈੱਲ ਉੱਪਰੋਂ ਚੰਗੀ ਤਰ੍ਹਾਂ ਬੰਦ ਕੀਤੇ ਅਤੇ ਭਰੇ ਹੋਣੇ ਲਾਜ਼ਮੀ: ਡਿਪਟੀ ਕਮਿਸ਼ਨਰ

ਉਸਾਰੀ ਤੇ ਮੁਰੰਮਤ ਦੌਰਾਨ ਸਬੰਧਤ ਸਾਈਟ ਦੇ ਆਲੇ-ਦੁਆਲੇ ਢੁਕਵੇਂ ਬੈਰੀਅਰ ਅਤੇ ਚੇਤਾਵਨੀ ਚਿੰਨ੍ਹ ਲਾਏ ਜਾਣ ਯਕੀਨੀ ਬਣਾਉਣ ਬੋਰਵੈਲ ਅਪਰੇਟਰ

ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ

ਪੰਜਾਬ ਦੇ ਜਲ ਸਰੋਤ ਵਿਭਾਗ ਨੇ ਜ਼ਰੂਰੀ ਕੰਮਾਂ ਦੇ ਮੱਦੇਨਜ਼ਰ ਸਰਹੰਦ ਫ਼ੀਡਰ ਕੈਨਾਲ ਨੂੰ 32 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। 

ਬੰਦ ਦੁਕਾਨ ਦਾ ਸ਼ਟਰ ਤੋੜ ਕੇ ਨਕਦੀ ਅਤੇ ਡਰਾਈ ਫਰੂਟ ਚੋਰੀ

ਅਣਪਛਾਤੇ ਚੋਰ ਬੀਤੀ ਰਾਤ ਬਲਟਾਣਾ ਚੰਡੀਗੜ੍ਹ ਸੜਕ ਤੇ ਸਥਿਤ ਇੱਕ ਕਰਿਆਨੇ ਦੀ ਦੁਕਾਨ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ

ਸੁਖਬੀਰ ਦਾ ਕਰੀਬੀ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਨੂੰ ਇਸ ਦੇ ਗੜ੍ਹ ਜਲਾਲਾਬਾਦ ਹਲਕੇ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਾ

ਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਮੁੱਖ ਚੋਣ ਕਮਿਸ਼ਨਰ, ਭਾਰਤ ਚੋਣ ਕਮਿਸ਼ਨ, ਨਿਰਵਾਚਨ ਸਦਨ ਅਸ਼ੋਕ ਰੋਡ ਨਵੀ ਦਿੱਲੀ ਦੇ ਪੱਤਰ ਮਿਤੀ 31.08.2024 ਅਤੇ ਮੁੱਖ ਚੋਣ ਅਫਸਰ ਹਰਿਆਣਾ,

ਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ

ਖੇਤਰੀ ਟਰਾਂਸਪੋਰਟ ਅਫ਼ਸਰ, ਪਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਆਟੋਮੇਟਿਡ ਡਰਾਈਵਿੰਗ ਟੈਸਟ ਟ੍ਰੈਕ, ਸੈਕਟਰ 82, ਐਸ.ਏ.ਐਸ. ਨਗਰ (ਮੁਹਾਲੀ) 4 ਅਕਤੂਬਰ, 2024 ਨੂੰ ਟਰੈਕ ਦੇ ਨਿਰਧਾਰਿਤ

ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦ

ਆਨਲਾਈਨ ਪਾਸਪੋਰਟ ਪੋਰਟਲ ‘ਤੇ ਕੋਈ ਕੰਮ ਨਹੀਂ ਹੋਵੇਗਾ। ਇਸ ਸਮੇਂ ਦੌਰਾਨ ਜਾਰੀ ਕੀਤੀਆਂ ਸਾਰੀਆਂ ਅਪੋਆਇੰਟਮੈਂਟ ਨੂੰ ਮੁੜ ਤਹਿ ਕੀਤਾ ਜਾਵੇਗਾ। 

ਸ਼ਾਹਪੁਰਕੰਡੀ ਡੈਮ ’ਚ ਪਾਣੀ ਭਰਨ ਅਤੇ ਆਰਜ਼ੀ ਗੇਟ ਬੰਦ ਕਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰਹੇਗੀ

ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸ਼ਾਹਪੁਰਕੰਡੀ ਡੈਮ ਵਿਖੇ ਜ਼ਰੂਰੀ ਕੰਮ ਕਰਨ ਅਤੇ ਜਲ ਭੰਡਾਰ ਵਿੱਚ ਪਾਣੀ ਭਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰੱਖਣ ਦਾ ਫ਼ੈਸਲਾ ਕੀਤਾ ਹੈ।