Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Closure

ਟਰਾਈਡੈਂਟ ਧੌਲਾ ਯੂਨਿਟ ’ਤੇ ਪ੍ਰਦੂਸ਼ਣ ਬੋਰਡ ਦਾ ਵਧਿਆ ਸ਼ਿਕੰਜਾ ਫੈਕਟਰੀ ਬੰਦ ਹੋਣ ਦੀਆਂ ਚਰਚਾਵਾਂ ਨੇ ਕਾਮਿਆਂ ਦੀ ਵਧਾਈ ਚਿੰਤਾ

ਪੰਜਾਬ ਦੇ ਵੱਡੇ ਉਦਯੋਗਿਕ ਘਰਾਣਿਆਂ ਵਿੱਚ ਸ਼ਾਮਲ ਟਰਾਈਡੈਂਟ ਗਰੁੱਪ ਦੀ ਧੌਲਾ ਸਥਿਤ ਯੂਨਿਟ ’ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਸ਼ਿਕੰਜਾ ਕੱਸਦਾ ਨਜ਼ਰ ਆ ਰਿਹਾ ਹੈ।

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਦੇਸ਼ ਦੇ ਤਿੰਨ ਸੂਬਿਆਂ ਵਿੱਚੋਂ ਗੁਜ਼ਰਦੀ ਰਾਜਸਥਾਨ ਫੀਡਰ ਨੂੰ ਭਾਰਤ ਸਰਕਾਰ ਵੱਲੋਂ 65 ਸਾਲਾਂ ਬਾਅਦ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਫਰੀਦਕੋਟ ਵਿੱਚ ਸ਼ੁਰੂ ਕਰ ਦਿੱਤਾ ਗਿਆ ਹੈ।

ਪੈਸੰਜਰ ਰੇਲਾਂ ਬੰਦ ਹੋਣ ਕਾਰਨ ਯਾਤਰੀ ਪ੍ਰੇਸ਼ਾਨ : ਵਸ਼ਿਸ਼ਟ 

ਸਰਬੱਤ ਦਾ ਭਲਾ ਮੇਲ ਗੱਡੀ ਦਾ ਸੁਨਾਮ ਵਿਖੇ ਠਹਿਰਾਓ ਮੰਗਿਆ 

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮਹਾਵੀਰ ਜੈਯੰਤੀ ਮੌਕੇ 10 ਅਪ੍ਰੈਲ ਨੂੰ ਮੀਟ, ਮੱਛੀ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ