ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਡੇਰਾਬੱਸੀ ਹਲਕੇ ਵਿੱਚ ਯਾਤਰਾ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਸੂਬੇ ਦੇ 3 ਲੱਖ ਤੋਂ ਵੱਧ ਸ਼ਰਧਾਲੂ ਦੇਸ਼ ਭਰ ਦੇ ਵੱਖ-ਵੱਖ ਪਵਿੱਤਰ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ।
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਨੂੰ ਲੈ ਕੇ 68ਵੀਂ ਅਤੇ 69ਵੀਂ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ-
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਡੇਰਾਬਸੀ ਹਲਕੇ ਤੋਂ ਅੱਜ51 ਵੀਂ ਅਤੇ 52ਵੀਂ ਬੱਸ ਨੂੰ ਰਵਾਨਾ ਕੀਤਾ ਗਿਆ। ਇਹ ਬੱਸਾਂ ਜਵਾਹਰਪੁਰ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀਆਂ ਗਈਆਂ।