ਭਾਰਤੀ ਜਨਤਾ ਪਾਰਟੀ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਬੀ.ਐਲ. ਅਤੇ ਸੀਨੀਅਰ ਆਗੂ ਪਵਨ ਮਨੋਚਾ ਨੇ ਕਿਹਾ ਕਿ ਪੰਜਾਬ ਵਿਚ ਨਗਰ ਨਿਗਮਾਂ, ਨਗਰ ਕੌਸਲਾਂ, ਨਗਰ ਪੰਚਾਇਤਾਂ ਦੀਆਂ ਹੋਈਆਂ ਚੋਣਾਂ ਵਿਚ ਜਿਵੇਂ ਕਥਿਤ ਤੌਰ ਤੇ ਗੁੰਡਾਗਰਦੀ ਕੀਤੀ ਗਈ ਹੈ, ਉਸੇ ਤਰ੍ਹਾਂ ਹਾਕਮ ਧਿਰ ਇਨ੍ਹਾਂ ਚੋਣਾਂ ਨੂੰ ਗਿਣਤੀ ਵਾਲੇ ਦਿਨ ਵੀ ਲੁੱਟਣਾ ਚਾਹੁੰਦੀ ਹੈ।