Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Colleagues

ਟਕਸਾਲੀ ਕਾਂਗਰਸੀ ਆਗੂ ਗੁਰਸੇਵਕ ਸਿੰਘ ਸਾਬਕਾ ਐਮ.ਸੀ. ਸੈਂਕੜੇ ਸਾਥੀਆਂ ਸਮੇਤ ‘ਆਪ’ ’ਚ ਸ਼ਾਮਲ

ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਿੱਘੇ ਅਤੇ ਮਿਲਾਪੜੇ ਸੁਭਾਅ ਸਮੇਤ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਟਕਸਾਲੀ ਕਾਂਗਰਸੀ ਆਗੂ ਗੁਰਸੇਵਕ ਸਿੰਘ ਸਾਬਕਾ ਐਮ.ਸੀ. ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਗੁਰਮੀਤ ਸਿੰਘ ਪ੍ਰਜਾਪਤੀ ਨੇ ਸਾਥੀਆਂ ਸਮੇਤ ਓ.ਬੀ.ਸੀ. ਮੰਗਾਂ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਓ.ਬੀ.ਸੀ. ਸਮੂਹ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਪ੍ਰਜਾਪਤੀ ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਪ੍ਰਧਾਨ ਨੇ ਆਪਣੇ ਸਾਥੀਆਂ ਸਮੇਤ ਓ.ਬੀ.ਸੀ. ਮੰਗਾਂ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਅਹਿਮ ਮੁਲਾਕਾਤ ਕਰਕੇ ਆਪਣੀਆਂ ਸੰਵਿਧਾਨਿਕ ਮੰਗਾਂ ਰੱਖਣ ਦੀ ਬਜਾਏ ਇੱਕ ਵਿਸਥਾਰਪੂਰਕ ਸਵਾਲ ਪੱਤਰ ਸੌਂਪਿਆ।

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਵਿਧਾਨ ਸਭਾ ਹਲਕਾ ਖਰੜ ਦੇ ਖਰੜ ਸ਼ਹਿਰ ਵਿਚ  ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋ ਆਮ ਦੇ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਸਮੇਤ ਪੰਜਾਬ ਦੀ ਖੇਤਰੀ ਪਾਰਟੀ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।