Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Collected

ਨਿਰੰਕਾਰੀ ਮਿਸ਼ਨ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਭਿਆਨਕ ਗਰਮੀ ਦੇ ਬਾਵਜੂਦ 202 ਯੂਨਿਟ ਖੂਨ ਇਕੱਤਰ

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਪਾਵਨ ਆਸ਼ੀਰਵਾਦ ਸਦਕਾ ਅੱਜ ਸਥਾਨਕ ਸੰਤ ਨਿਰੰਕਾਰੀ ਸਤਸੰਗ ਭਵਨ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।

ਮਈ ਅਤੇ ਜੂਨ 2026 ਦੌਰਾਨ ਫੂਡ ਸੇਫਟੀ ਟੀਮ ਵੱਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਕੁੱਲ 76 ਸੈਂਪਲ ਭਰੇ ਗਏ

ਫੂਡ ਐਂਡ ਡਰੱਗ ਐਡਮਿਨਿਸਟਰੇਸ਼ਨ ਕਮਿਸ਼ਨਰ ਪੰਜਾਬ ਕਮਲਪ੍ਰੀਤ ਕੌਰ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਪਟਿਆਲਾ ਡਾ. ਗੁਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਫੂਡ ਸੇਫਟੀ ਟੀਮ ਵੱਲੋਂ ਮਈ ਅਤੇ ਜੂਨ 2026 ਦੌਰਾਨ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਕੁੱਲ 76 ਸੈਂਪਲ ਭਰੇ ਗਏ।

ਸੂਬੇ ਦੇ ਛੇ ਜ਼ਿਲ੍ਹਿਆਂ ਦੇ ਸੈਕੰਡਰੀ ਸਕੂਲਾਂ ਦੇ 860 ਵਿਦਿਆਰਥੀਆਂ ਤੋਂ ਪ੍ਰਾਪਤ ਅੰਕੜਿਆਂ 'ਤੇ ਅਧਾਰਿਤ ਹੈ ਅਧਿਐਨ

ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵਿੱਚ ਹੋਏ ਇੱਕ ਖੋਜ ਕਾਰਜ ਰਾਹੀਂ ਪੰਜਾਬ ਦੇ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੇ ਹੁਨਰ ਅਤੇ ਇਸ ਨੂੰ ਪ੍ਰਭਾਵਿਤ ਕਰਨ ਵਾਲ਼ੇ ਮੁੱਖ ਕਾਰਕਾਂ 'ਤੇ ਚਾਨਣਾ ਪਾਇਆ ਗਿਆ ਹੈ।