ਸ਼ਹਿਰ ਵਿੱਚ ਸਫ਼ਾਈ ਯਕੀਨੀ ਬਣਾਉਣ ਅਤੇ ਮਿਊਂਸਪਲ ਸੋਲਿਡ ਵੇਸਟ ਮੈਨੇਜਮੈਂਟ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਉਦੇਸ਼ ਨਾਲ ਨਗਰ ਨਿਗਮ ਅੰਮ੍ਰਿਤਸਰ (ਐਮਸੀਏ) ਨੇ ਮਾਲ ਰੋਡ ਅਤੇ ਲਾਰੈਂਸ ਰੋਡ ’ਤੇ ਸਰਕਾਰੀ ਥਾਵਾਂ ’ਤੇ ਕੂੜਾ ਸੁੱਟਣ ਵਾਲੇ ਵਪਾਰਕ ਅਦਾਰਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ।
ਬੈਕਫਿੰਕੋ ਦੇ ਚੇਅਰਮੈਨ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ