Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Committees

ਬਲਾਕ ਸੰਮਤੀ ਦੇ ਅਮਲੇ ਦੀਆਂ ਬਦਲੀਆਂ ਹੋ ਸਕਦੀਆਂ ਹਨ : ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਜਿਹੜੇ ਮੁਲਾਜ਼ਮ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕਰਾਂਗੇ

ਪੇਂਡੂ ਸਿਹਤ ਕਮੇਟੀਆਂ ਦੀਆਂ ਬੈਠਕਾਂ ’ਚ ਗ਼ੈਰ-ਸੰਚਾਰੀ ਬੀਮਾਰੀਆਂ ਦੀ ਰੋਕਥਾਮ ਸਬੰਧੀ ਵਿਚਾਰਾਂ

30 ਸਾਲ ਤੋਂ ਉਪਰਲਾ ਹਰ ਵਿਅਕਤੀ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਕਰਵਾਏ ਜਾਂਚ : ਸਿਵਲ ਸਰਜਨ ਡਾ. ਸੰਗੀਤਾ ਜੈਨ

ਭਾਜਪਾ ਆਗੂ ਬੂਥ ਕਮੇਟੀਆਂ ਦੇ ਗਠਨ ਵਿੱਚ ਜੁਟੇ  

ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਧਾਰਮਿਕ ਥਾਵਾਂ ਤੇ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼

 ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੀ ਹਦੂਦ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ।

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।